ਖ਼ਬਰਾਂ
Punjab News : ਅਸ਼ੀਰਵਾਦ ਸਕੀਮ ਤਹਿਤ 870 ਲਾਭਪਾਤਰੀਆਂ ਨੂੰ 4.43 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ
ਬਰਨਾਲਾ, ਫਰੀਦਕੋਟ, ਮੋਗਾ, ਸ੍ਰੀ ਮੁਕਤਸਰ ਸਾਹਿਬ ਅਤੇ ਰੂਪਨਗਰ ਜ਼ਿਲ੍ਹਿਆਂ ਦੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਨੂੰ ਦਿੱਤਾ ਲਾਭ
Amritsar News : ਪੁਲਿਸ ਨੇ 20 ਗ੍ਰਾਮ ਹੈਰੋਇਨ ਤੇ ਇਲੈਕਟ੍ਰਾਨਿਕ ਕੰਡਾ ਸਮੇਤ ਤਿੰਨ ਵਿਅਕਤੀਆਂ ਨੂੰ ਕੀਤਾ ਕਾਬੂ
Amritsar News : ਪੁਲਿਸ ਪਾਰਟੀ ਵੱਲੋਂ ਗੁਪਤ ਸੂਚਨਾ ਦੇ ਅਧਾਰ ’ਤੇ ਕੀਤੀ ਗਈ ਕਾਰਵਾਈ
Punjab News : ਮਾਨਸਾ ਅਦਾਲਤ 'ਚ ਹੋਈ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਸੁਣਵਾਈ, ਅੱਜ ਵੀ ਅਦਾਲਤ 'ਚ ਨਹੀਂ ਪਹੁੰਚਿਆ ਕੋਈ ਗਵਾਹ
26 ਜੁਲਾਈ ਨੂੰ ਹੋਵੇਗੀ ਅਗਲੀ ਸੁਣਵਾਈ ,ਪਿਤਾ ਨੂੰ ਗਵਾਹ ਵਜੋਂ ਪੇਸ਼ ਹੋਣ ਦੇ ਹੁਕਮ
Delhi News : ਭਾਜਪਾ ਨੇ 24 ਸੂਬਿਆਂ ਦੇ ਇੰਚਾਰਜ ਤੇ ਸਹਿ-ਇੰਚਾਰਜ ਨਿਯੁਕਤ ਕੀਤੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Delhi News : ਕਈ ਇੰਚਾਰਜਾਂ ਨੂੰ ਨਵੇਂ ਸੂਬਿਆਂ ’ਚ ਵੀ ਦਿੱਤਾ ਗਿਆ ਮੌਕਾ
Ludhiana News : ਨਿਹੰਗਾਂ ਨੇ ਸ਼ਿਵ ਸੈਨਾ ਆਗੂ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ, ਘਟਨਾ CCTV ਕੈਮਰੇ 'ਚ ਕੈਦ
ਗੰਨਮੈਨ ਦਾ ਖੋਹਿਆ ਰਿਵਾਲਵਰ, ਘਟਨਾ ਮਗਰੋ ਸ਼ਿਵ ਸੈਨਾ ਆਗੂਆਂ ਨੇ ਕੀਤਾ ਰੋਡ ਜਾਮ
Amritpal Singh : ਅੰਮ੍ਰਿਤਪਾਲ 'ਖਾਲਿਸ+ਤਾਨ' ਸਮਰਥਕ ਨਹੀਂ , ਉਸ ਨੇ ਸੰਵਿਧਾਨ ਦੀ ਸਹੁੰ ਚੁੱਕੀ ਹੈ’’, ਅੰਮ੍ਰਿਤਪਾਲ ਦੀ ਮਾਤਾ ਦਾ ਬਿਆਨ
ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ
Chandigarh News: ਸਿਬਿਨ ਸੀ ਵੱਲੋਂ ਅਧਿਕਾਰੀਆਂ ਨੂੰ ਚੋਣ ਪ੍ਰਕਿਰਿਆ ਸ਼ਾਂਤਮਈ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼
Chandigarh News : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ SSPs ਨਾਲ ਚੋਣ ਤਿਆਰੀਆਂ ਨੂੰ ਲੈ ਕੇ ਮੀਟਿੰਗ
Jalandhar News : ਆਪ ਉਮੀਦਵਾਰ ਮੋਹਿੰਦਰ ਭਗਤ ਦੇ ਪਿਤਾ ਅਤੇ ਸਾਬਕਾ ਮੰਤਰੀ ਚੁੰਨੀਲਾਲ ਭਗਤ ਨੇ ਲੋਕਾਂ ਨੂੰ ਕੀਤੀ ਅਪੀਲ
ਕਿਹਾ- ਮੋਹਿੰਦਰ ਨੂੰ ਜਿਤਾਓ, ਉਹ ਮੇਰੇ ਨਾਲੋਂ ਵੱਧ ਇਮਾਨਦਾਰੀ ਨਾਲ ਤੁਹਾਡੇ ਲਈ ਕੰਮ ਕਰੇਗਾ
Hoshiarpur News : ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਪੰਜਾਬੀ ਨੌਜਵਾਨ ਦੀ ਹੋਈ ਮੌ+ਤ
Hoshiarpur News :1 ਸਾਲ ਦਸ ਮਹੀਨੇ ਪਹਿਲਾਂ ਗਿਆ ਸੀ ਵਿਦੇਸ਼, ਅਗਸਤ ’ਚ ਹੋਣੀ ਸੀ ਪੜ੍ਹਾਈ ਪੂਰੀ
Mumbai News : ਮਸ਼ਹੂਰ ਕੈਨੇਡੀਆਈ ਗਾਇਕ ਜਸਟਿਨ ਬੀਬਰ ਮੁੰਬਈ ਪੁੱਜੇ ਅੰਬਾਨੀ ਦੇ ਵਿਆਹ ’ਚ ਦੇਣਗੇ ਪੇਸ਼ਕਾਰੀ
Mumbai News : ਅੰਬਾਨੀ ਪਰਿਵਾਰ ਵਲੋਂ ਕੀਤਾ ਗਿਆ ਹੈ 10 ਮਿਲੀਅਨ ਡਾਲਰ ਦਾ ਭੁਗਤਾਨ