ਖ਼ਬਰਾਂ
ਸੁਪਰੀਮ ਕੋਰਟ ਨੇ ਆਨੰਦ ਮੈਰਿਜ ਐਕਟ ਨੂੰ ਲੈ ਕੇ ਦਿੱਤਾ ਵੱਡਾ ਫ਼ੈਸਲਾ
17 ਰਾਜਾਂ ਅਤੇ 7 ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਰਜਿਸਟ੍ਰੇਸ਼ਨ ਲਈ 4 ਮਹੀਨਿਆਂ ਅੰਦਰ ਨਿਯਮ ਬਣਾਉਣ ਦਾ ਦਿੱਤਾ ਨਿਰਦੇਸ਼
26-29 ਸਤੰਬਰ ਤੱਕ ਸੱਦਿਆ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ
ਪੰਜਾਬ 'ਚ ਹੜ੍ਹਾਂ ਕਾਰਨ ਹੋਈ ਤਬਾਹੀ ਨਾਲ ਸੰਬੰਧਿਤ ਨਿਯਮਾਂ ਵਿੱਚ ਸੋਧਾਂ ਕਰਨ ਲਈ ਸੱਦਿਆ ਸੈਸ਼ਨ
ਰਈਆ 'ਚ ਪੁਲਿਸ ਤੇ ਮੁਲਜ਼ਮਾਂ ਵਿਚਾਲੇ ਮੁਠਭੇੜ
ਮੁਲਜ਼ਮਾਂ ਨੇ ਪੁਲਿਸ ਦੀ ਟੀਮ 'ਤੇ ਚਲਾਈਆਂ 4 ਗੋਲੀਆਂ
ਸੁਪਰੀਮ ਕੋਰਟ ਦਾ ਆਨੰਦ ਮੈਰਿਜ ਐਕਟ 'ਤੇ ਇਤਿਹਾਸਕ ਫੈਸਲਾ, ਸਿੱਖ ਪਛਾਣ ਅਤੇ ਮਾਣ-ਸਨਮਾਨ ਨੂੰ ਬਹਾਲ ਕਰਣ ਵਾਲਾ : ਪਰਗਟ ਸਿੰਘ
ਪਰਗਟ ਨੇ ਕਿਹਾ- ਆਉਣ ਵਾਲੀਆਂ ਪੀੜ੍ਹੀਆਂ ਨੂੰ ਹੁਣ ਕਿਸੇ ਹੋਰ ਕਾਨੂੰਨ ਤਹਿਤ ਆਪਣੇ ਆਨੰਦ ਕਾਰਜ ਵਿਆਹ ਰਜਿਸਟਰ ਕਰਨ ਲਈ ਮਜਬੂਰ ਨਹੀਂ ਕੀਤਾ ਜਾਵੇਗਾ
14 ਮਹੀਨੇ ਦੀ ਬੱਚੀ ਦੀ ਪਾਣੀ ਨਾਲ ਭਰੇ ਟੱਬ 'ਚ ਡਿੱਗਣ ਕਾਰਨ ਦਰਦਨਾਕ ਮੌਤ
ਖੇਡਦਿਆਂ-ਖੇਡਦਿਆਂ ਪਾਣੀ ਦੇ ਭਰੇ ਟੱਬ 'ਚ ਡਿੱਗੀ ਸੀ ਬੱਚੀ
ਮੋਹਾਲੀ ਦੇ ਉਦੋਗਿਕ ਖੇਤਰ 'ਚ ਵਾਪਰਿਆ ਦਰਦਨਾਕ ਹਾਦਸਾ
ਡਰਿੱਲ ਮਸ਼ੀਨ 'ਚ ਔਰਤ ਦੀ ਅਚਾਨਕ ਚੁੰਨੀ ਫਸਣ ਕਰਕੇ ਹੋਈ ਮੌਤ
ਪੰਜਾਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ‘ਚ 4 ਦਿਨਾਂ ਦੌਰਾਨ ਸਫਾਈ ਅਤੇ ਗਾਰ ਕੱਢਣ ‘ਤੇ 10.21 ਕਰੋੜ ਰੁਪਏ ਖਰਚੇ: ਸੌਂਦ
ਸਾਰੇ ਹੜ੍ਹ ਪ੍ਰਭਾਵਿਤ 2280 ਪਿੰਡਾਂ ਵਿੱਚ ਗ੍ਰਾਮ ਸਭਾਵਾਂ ਬੁਲਾਈਆਂ ਗਈਆਂ
ਅੰਮ੍ਰਿਤਸਰ ਵਿੱਚ ਦੋ ਔਰਤਾਂ ਸਮੇਤ ਛੇ ਨਸ਼ਾ ਤਸਕਰ 9 ਕਿਲੋ ਹੈਰੋਇਨ ਨਾਲ ਗ੍ਰਿਫਤਾਰ
ਵਿਦੇਸ਼ੀ ਗੈਂਗਸਟਰ ਹਰਪ੍ਰੀਤ ਉਰਫ਼ ਹੈਪੀ ਜੱਟ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਕਰਕੇ ਚਲਾ ਰਿਹਾ ਸੀ ਮਾਡਿਊਲ : ਡੀਜੀਪੀ ਗੌਰਵ ਯਾਦਵ
ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ 'ਚੜ੍ਹਦੀ ਕਲਾ' ਲਈ ਰਾਜ ਭਵਨ ਵਿਖੇ ਕਰਵਾਇਆ ਸੁਖਮਨੀ ਸਾਹਿਬ ਪਾਠ
ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਲੰਗਰ ਵਿੱਚ ਕੀਤੀ ਸੇਵਾ
ਪੰਜਾਬ ਸਰਕਾਰ ਦੀ ਇਹ ਕਿਸ ਤਰ੍ਹਾਂ ਦੀ 'ਸਿੱਖਿਆ ਕ੍ਰਾਂਤੀ'?
1 ਹਜ਼ਾਰ ਸਕੂਲਾਂ 'ਚ ਨਿਯਮਤ ਪ੍ਰਿੰਸੀਪਲਾਂ ਦੀ ਘਾਟ, 2 ਲੱਖ ਬੱਚੇ ਉੱਚ ਸਿੱਖਿਆ ਤੋਂ ਵਾਂਝੇ: ਪਰਗਟ ਸਿੰਘ