ਖ਼ਬਰਾਂ
New Criminal Laws: ਬਿ੍ਰਟਿਸ਼ ਕਾਲ ਤੋਂ ਚਲੇ ਆ ਰਹੇ ਕਾਨੂੰਨ ਖ਼ਤਮ ਹੋਣਗੇ, ਨਵੇਂ ਅਪਰਾਧਕ ਕਾਨੂੰਨ ਅੱਜ ਤੋਂ ਲਾਗੂ ਹੋਣਗੇ
New Criminal Laws: ‘ਜ਼ੀਰੋ ਐਫ.ਆਈ.ਆਰ.’, ਪੁਲਿਸ ਕੋਲ ਆਨਲਾਈਨ ਸ਼ਿਕਾਇਤ, ਐਸ.ਐਮ.ਐਸ. ਰਾਹੀਂ ਸੰਮਨ ਭੇਜਣ ਵਰਗੇ ਇਲੈਕਟਰਾਨਿਕ ਸਾਧਨ ਦੀ ਵਰਤੋਂ ਹੋਵੇਗੀ ਸ਼ੁਰੂ
ਭੋਜਨ ਤੋਂ ਬਾਅਦ ਵਿਆਹਾਂ ’ਤੇ ਸਭ ਤੋਂ ਵੱਧ ਖ਼ਰਚ ਕਰਦੇ ਹਨ ਭਾਰਤੀ : ਰੀਪੋਰਟ
ਹਰ ਸਾਲ 80 ਲੱਖ ਤੋਂ 1 ਕਰੋੜ ਦੀ ਗਿਣਤੀ ਨਾਲ ਭਾਰਤ ’ਚ ਹੁੰਦੇ ਨੇ ਦੁਨੀਆਂ ਦੇ ਸੱਭ ਤੋਂ ਜ਼ਿਆਦਾ ਵਿਆਹ
T20 World Cup Trophy : ਰਾਤ ਨੂੰ ਟੀ-20 ਵਰਲਡ ਕੱਪ ਦੀ ਟਰਾਫੀ ਨਾਲ ਲੈ ਕੇ ਸੁੱਤੇ ਕਪਤਾਨ ਰੋਹਿਤ ਸ਼ਰਮਾ, ਸ਼ੇਅਰ ਕੀਤੀ ਫੋਟੋ
ਟੂਰਨਾਮੈਂਟ ਦੇ ਫਾਈਨਲ ਵਿੱਚ ਭਾਰਤ ਨੇ ਦੱਖਣੀ ਅਫਰੀਕਾ ਨੂੰ 7 ਦੌੜਾਂ ਨਾਲ ਹਰਾਇਆ ਸੀ
Team India : ਵਿਸ਼ਵ ਕੱਪ ਚੈਂਪੀਅਨ ਬਣਦਿਆਂ ਹੀ ਭਾਰਤੀ ਟੀਮ 'ਤੇ ਪੈਸਿਆਂ ਦੀ ਹੋਈ ਬਰਸਾਤ... BCCI ਨੇ 125 ਕਰੋੜ ਰੁਪਏ ਦੇਣ ਦਾ ਕੀਤਾ ਐਲਾਨ
ਬੀਸੀਸੀਆਈ ਸਕੱਤਰ ਜੈ ਸ਼ਾਹ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਭਾਰਤੀ ਟੀਮ ਨੂੰ ਟੀ-20 ਵਿਸ਼ਵ ਕੱਪ 2024 ਦਾ ਖਿਤਾਬ ਜਿੱਤਣ ਲਈ ਵਧਾਈ ਦਿੱਤੀ
ਰਾਕੇਸ਼ ਯਾਦਵ ਨੂੰ ਭਾਵਭਿੰਨੀ ਸ਼ਰਧਾਂਜਲੀ , ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਨਾਮੀ ਸ਼ਖ਼ਸੀਅਤਾਂ ਵਲੋਂ ਅੰਤਿਮ ਅਰਦਾਸ 'ਚ ਸ਼ਮੂਲੀਅਤ
ਰਾਕੇਸ਼ ਯਾਦਵ ਦਾ 17 ਜੂਨ 2024 ਨੂੰ ਗੁਰੂਗ੍ਰਾਮ ਵਿਖੇ ਸੰਖੇਪ ਬੀਮਾਰੀ ਉਪਰੰਤ ਦਿਹਾਂਤ ਹੋ ਗਿਆ ਸੀ
ਪੰਜਾਬ ਦਾ ਫਸਲੀ ਵਿਭਿੰਨਤਾ ਦੀ ਦਿਸ਼ਾ ਵੱਲ ਅਹਿਮ ਕਦਮ ,ਖੇਤੀਬਾੜੀ ਵਿਭਾਗ ਵੱਲੋਂ ਸਾਉਣੀ ਦੀ ਮੱਕੀ ਦੇ ਬੀਜਾਂ 'ਤੇ ਦਿੱਤੀ ਜਾਵੇਗੀ ਸਬਸਿਡੀ
ਪ੍ਰਤੀ ਕਿਲੋਗ੍ਰਾਮ ਹਾਈਬ੍ਰਿਡ ਮੱਕੀ ਦੇ ਬੀਜ ਦੀ ਖਰੀਦ 'ਤੇ ਦਿੱਤੀ ਜਾਵੇਗੀ 100 ਰੁਪਏ ਸਬਸਿਡੀ : ਗੁਰਮੀਤ ਸਿੰਘ ਖੁੱਡੀਆਂ
Punjab News : ਮਾਨ ਸਰਕਾਰ ਦਾ ਇੱਕ ਹੋਰ ਮਾਅਰਕਾ; ਪੰਜਾਬ ਦੀ ਲੀਚੀ ਦੀ ਪਹਿਲੀ ਖੇਪ ਇੰਗਲੈਂਡ ਲਈ ਕੀਤੀ ਐਕਸਪੋਰਟ
ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇ ਫਲਾਂ ਸਦਕਾ ਸੂਬੇ ਦਾ ਨਾਮ ਅਹਿਮ ਵਿਦੇਸ਼ੀ ਮੰਡੀਆਂ ’ਚ ਸ਼ੁਮਾਰ ਹੋਵੇਗਾ: ਚੇਤਨ ਸਿੰਘ ਜੌੜਾਮਾਜਰਾ
Jalandhar News : 'ਆਪ' ਨੇ ਭਾਜਪਾ ਦੇ ਜਲੰਧਰ ਪੱਛਮੀ ਤੋਂ ਉਮੀਦਵਾਰ ਸ਼ੀਤਲ ਅੰਗੁਰਲ ਦੇ ਜਬਰੀ ਵਸੂਲੀ ਦੇ ਮਾਮਲੇ ਦਾ ਕੀਤਾ ਪਰਦਾਫਾਸ਼
ਕਿਹਾ- ਸ਼ੀਤਲ ਅੰਗੁਰਾਲ ਦੇ ਭਰਾ ਰਾਜਨ ਅੰਗੁਰਾਲ ਨੇ ਪਰਿਵਾਰਕ ਝਗੜੇ ਨੂੰ ਸੁਲਝਾਉਣ ਦੇ ਨਾਂ 'ਤੇ ਸੰਦੀਪ ਕੁਮਾਰ ਨਾਂ ਦੇ ਵਿਅਕਤੀ ਨੂੰ ਧਮਕਾਇਆ ਅਤੇ ਪੈਸੇ ਵਸੂਲੇ
Jalandhar News :ਜਲੰਧਰ ਵਿੱਚ AAP ਹੋਈ ਹੋਰ ਵੀ ਮਜਬੂਤ, ਸ਼ਹਿਰ ਦੇ ਨਾਮਵਰ ਵਪਾਰੀ 'ਤੇ ਸਮਾਜ ਸੇਵੀ ਰਾਜ ਕੁਮਾਰ ਕਲਸੀ ਆਪ 'ਚ ਸ਼ਾਮਲ
ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜ ਕੁਮਾਰ ਕਲਸੀ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ
Jalandhar News : ਆਮ ਆਦਮੀ ਪਾਰਟੀ ਹੋਈ ਮਜ਼ਬੂਤ, ਸ਼ਹਿਰ ਦੇ ਨਾਮਵਰ ਵਪਾਰੀ 'ਤੇ ਸਮਾਜ ਸੇਵੀ ਰਾਜ ਕੁਮਾਰ ਕਲਸੀ ਆਪ ’ਚ ਸ਼ਾਮਲ
Jalandhar News : ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜ ਕੁਮਾਰ ਕਲਸੀ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ