ਖ਼ਬਰਾਂ
ਸੰਜੇ ਝਾਅ ਬਣੇ ਜਨਤਾ ਦਲ (ਯੂ) ਦੇ ਕਾਰਜਕਾਰੀ ਪ੍ਰਧਾਨ, ਪਾਰਟੀ ਨੇ ਬਿਹਾਰ ਨੂੰ ਵਿਸ਼ੇਸ਼ ਦਰਜਾ ਦੇਣ ਦੀ ਮੰਗ ਦੁਹਰਾਈ
ਕਾਰਜਕਾਰੀ ਕਮੇਟੀ ’ਚ ਦੋ ਮਹੱਤਵਪੂਰਨ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ
ਸੀ.ਐਸ. ਸ਼ੈੱਟੀ ਹੋਣਗੇ ਐਸ.ਬੀ.ਆਈ. ਦੇ ਨਵੇਂ ਚੇਅਰਮੈਨ
ਸ਼ੈੱਟੀ ਨੂੰ ਜਨਵਰੀ 2020 ’ਚ ਪ੍ਰਬੰਧ ਨਿਰਦੇਸ਼ਕ ਵਜੋਂ ਚੁਣਿਆ ਗਿਆ ਸੀ
ਲੋਕਾਂ ਨੇ ਮੋਦੀ ਦੀ ਸ਼ਾਸਨ ਸ਼ੈਲੀ ਨੂੰ ਰੱਦ ਕਰ ਦਿਤਾ ਹੈ, ਫਿਰ ਵੀ ਉਹ ਇਸ ਸੰਦੇਸ਼ ਨੂੰ ਨਹੀਂ ਸਮਝ ਰਹੇ : ਸੋਨੀਆ ਗਾਂਧੀ
ਕਿਹਾ, ਸੰਵਿਧਾਨ ਅਤੇ ਸੰਵਿਧਾਨਕ ਸੰਸਥਾਵਾਂ ’ਤੇ ਮੋਦੀ ਸਰਕਾਰ ਦੇ ਹਮਲੇ ਤੋਂ ਧਿਆਨ ਹਟਾਉਣ ਲਈ ਲੋਕ ਸਭਾ ’ਚ ਐਮਰਜੈਂਸੀ ਦੀ ਨਿੰਦਾ ਕੀਤੀ ਗਈ
Punjab Weather Forecast: ਅਗਲੇ ਪੰਜ ਦਿਨਾਂ ਲਈ ਉੱਤਰ-ਪਛਮੀ ਅਤੇ ਉੱਤਰ-ਪੂਰਬੀ ਭਾਰਤ ’ਚ ਭਾਰੀ ਬਾਰਸ਼ ਦੀ ਚੇਤਾਵਨੀ ਜਾਰੀ
Punjab Weather Forecast: ਪੰਜਾਬ, ਹਰਿਆਣਾ, ਚੰਡੀਗੜ੍ਹ ’ਚ ਕਈ ਥਾਵਾਂ ’ਤੇ 29 ਜੂਨ ਤੋਂ 3 ਜੁਲਾਈ ਤਕ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ
ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਵਾਂਗੇ : ਮੁੱਖ ਮੰਤਰੀ ਭਗਵੰਤ ਮਾਨ
''25 ਸਾਲਾਂ ਤੱਕ ਰਾਜ ਕਰਨ ਦਾ ਦਾਅਵਾ ਕਰਨ ਵਾਲੇ ਲੋਪ ਹੋਣ ਕੰਢੇ ਪੁੱਜੇ''
Delhi News : ਦਿੱਲੀ 'ਚ ਪਿਛਲੇ 2 ਦਿਨਾਂ ਤੋਂ ਭਾਰੀ ਮੀਂਹ, ਪਾਣੀ 'ਚ ਡੁੱਬਣ ਕਾਰਨ 2 ਬੱਚਿਆਂ ਸਮੇਤ 3 ਦੀ ਮੌਤ
ਰਾਜਧਾਨੀ 'ਚ ਭਾਰੀ ਮੀਂਹ ਤੋਂ ਬਾਅਦ ਵੱਖ-ਵੱਖ ਥਾਵਾਂ 'ਤੇ ਦੋ ਹਾਦਸੇ ਵਾਪਰੇ
Film Bibi Rajni : ਫ਼ਿਲਮ ''ਬੀਬੀ ਰਜਨੀ'' ਦਾ ਟੀਜ਼ਰ ਰਿਲੀਜ਼ , ਸਿਨੇਮਾ ਘਰਾਂ 'ਚ 30 ਅਗਸਤ ਨੂੰ ਹੋਵੇਗੀ ਰਿਲੀਜ਼
ਫ਼ਿਲਮ ਕਲਾਕਾਰਾਂ ਨੇ ਦਰਸ਼ਕਾਂ ਨਾਲ ਬੈਠ ਕੇ ਦੇਖਿਆ ਟੀਜ਼ਰ, ਮਿਲਿਆ ਭਰਵਾਂ ਹੁੰਗਾਰਾ
Punjab News : ਖੇਤੀਬਾੜੀ ਸਿੱਖਿਆ ਕੌਂਸਲ ਨੇ ਵਿਦਿਆਰਥੀਆਂ ਨੂੰ ਗ਼ੈਰ-ਮਾਨਤਾ ਪ੍ਰਾਪਤ ਸੰਸਥਾਵਾਂ ਵਿੱਚ ਦਾਖ਼ਲਾ ਲੈਣ ਤੋਂ ਕੀਤਾ ਸੁਚੇਤ
ਨਿਯਮ ਤੇ ਸ਼ਰਤਾਂ ਨੂੰ ਪੂਰਾ ਕਰਦੀਆਂ 15 ਸੰਸਥਾਵਾਂ ਦੀ ਸੂਚੀ ਕੀਤੀ ਜਾਰੀ
ਜਲੰਧਰ 'ਚ AAP ਨੂੰ ਮਿਲਿਆ ਵੱਡਾ ਹੁਲਾਰਾ, ਐਸ.ਸੀ ਕਮਿਸ਼ਨ ਪੰਜਾਬ ਦੇ ਮੈਂਬਰ ਰਾਜ ਕੁਮਾਰ ਮਲੋਈ ਆਪਣੇ ਸਾਥੀਆਂ ਸਮੇਤ ਹੋਏ 'ਆਪ' 'ਚ ਸ਼ਾਮਲ
ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਕਰਵਾਇਆ ਸ਼ਾਮਲ, ਕੀਤਾ ਸਵਾਗਤ
ਸਿੱਖਾਂ ਦੀਆਂ ਧਾਰਮਕ ਭਾਵਨਾਵਾਂ ਨੂੰ ਢਾਹ ਲਾਉਣ ਦਾ ਮਾਮਲਾ,ਹਾਈ ਕੋਰਟ ਨੇ ਗੁਰਦਾਸ ਮਾਨ ਨੂੰ ਬਰੀ ਕਰਨ ਦੇ ਫੈਸਲੇ ਨੂੰ ਰੱਖਿਆ ਬਰਕਰਾਰ
ਅਦਾਲਤ ਨੇ ਬੋਲਣ ਦੀ ਆਜ਼ਾਦੀ ਦੀ ਰੱਖਿਆ ਦੀ ਮਹੱਤਤਾ ’ਤੇ ਜ਼ੋਰ ਦਿਤਾ