ਖ਼ਬਰਾਂ
Delhi Airport News: ਭਾਰੀ ਮੀਂਹ ਨਾਲ ਦਿੱਲੀ ਦੇ ਹਵਾਈ ਅੱਡੇ ਦੀ ਡਿੱਗੀ ਛੱਤ, ਹੇਠਾਂ ਦੱਬੇ ਗਏ ਲੋਕ
Delhi Airport News: 3 ਲੋਕ ਹੋਏ ਗੰਭੀਰ ਜ਼ਖ਼ਮੀ
Finger in ice cream: DNA ਜਾਂਚ ਵਿਚ ਖੁਲਾਸਾ; ਆਈਸਕ੍ਰੀਮ ਵਿਚ ਮਿਲੀ ਉਂਗਲੀ ਦਾ ਹਿੱਸਾ ਫੈਕਟਰੀ ਦੇ ਕਰਮਚਾਰੀ ਦਾ ਸੀ
ਉਂਗਲੀ ਦਾ ਹਿੱਸਾ ਪੁਣੇ ਦੇ ਇੰਦਾਪੁਰ ਵਿਚ ਇਕ ਆਈਸਕ੍ਰੀਮ ਫੈਕਟਰੀ ਦੇ ਇਕ ਕਰਮਚਾਰੀ ਦਾ ਸੀ। ਇਕ ਪੁਲਿਸ ਅਧਿਕਾਰੀ ਨੇ ਇਹ ਜਾਣਕਾਰੀ ਦਿਤੀ।
Punjab Weather Update News: ਪੰਜਾਬ ਵਿਚ ਪਏ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿਵਾਈ ਰਾਹਤ, ਅੱਜ ਵੀ ਕਈ ਇਲਾਕਿਆਂ ਵਿਚ ਪਵੇਗਾ ਮੀਂਹ
Punjab Weather Update News: ਪੰਜਾਬ ਦੇ ਸਾਰੇ ਸ਼ਹਿਰਾਂ ਦਾ ਤਾਪਮਾਨ 39 ਡਿਗਰੀ ਤੋਂ ਹੇਠਾਂ ਚਲਾ ਗਿਆ।
T20 World Cup semi-final: ਤੀਜੀ ਵਾਰ ਫਾਈਨਲ 'ਚ ਪਹੁੰਚਿਆ ਭਾਰਤ; ਇੰਗਲੈਂਡ ਨੂੰ 68 ਦੌੜਾਂ ਨਾਲ ਹਰਾਇਆ
29 ਜੂਨ ਨੂੰ ਫਾਈਨਲ ਵਿਚ ਦੱਖਣੀ ਅਫਰੀਕਾ ਨਾਲ ਹੋਵੇਗਾ ਸਾਹਮਣਾ
Punjab News: 1 ਜੁਲਾਈ ਨੂੰ ਅਕਾਲ ਤਖ਼ਤ ਸਾਹਿਬ ’ਤੇ ਪੁੱਜੇ ਬਾਗ਼ੀ ਪਾਰਟੀ ਆਗੂਆਂ ਦੀ ਵਿਉਂਤਬੰਦੀ ਤੈਅ ਕਰੇਗੀ ਕਿ ਅਸਲੀ ਅਕਾਲੀ ਦਲ ਕਿਸ ਦਾ
Punjab News: ਅਕਾਲੀ ਦਲ ਦੇ ਨਵੇਂ ਪ੍ਰਧਾਨ ਦੇ ਅਹੁਦੇ ਲਈ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਾਂ ਦੀ ਵੀ ਚਰਚਾ
Bathinda News : ਬਠਿੰਡਾ ਪੁਲਿਸ ਨੇ ਕਰੀਬ 5.35 ਕਰੋੜ ਦੇ ਨਸ਼ੀਲੇ ਪਦਾਰਥਾਂ ਸਮੇਤ ਇੱਕ ਤਸਕਰ ਨੂੰ ਕੀਤਾ ਗ੍ਰਿਫਤਾਰ
24.10 ਲੱਖ ਨਸ਼ੀਲੇ ਕੈਪਸੂਲ-ਗੋਲੀਆਂ ਬਰਾਮਦ , 30 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ
Khanna News : ਪ੍ਰੇਮਿਕਾ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਖੁਦਕੁਸ਼ੀ, ਲੜਕੀ ਦੀ ਮਾਂ ਅਤੇ ਮਾਮੇ 'ਤੇ ਤੰਗ ਪ੍ਰੇਸ਼ਾਨ ਕਰਨ ਦਾ ਆਰੋਪ
ਨਿਖਿਲ ਨੇ ਆਪਣੀ ਮਾਸੀ ਨੂੰ ਵਟਸਐਪ ਮੈਸੇਜ ਭੇਜ ਕੇ ਤਿੰਨ ਲੋਕਾਂ ਨੂੰ ਠਹਿਰਾਇਆ ਜ਼ਿੰਮੇਵਾਰ
ਚੌਧਰ ਚਮਕਾਉਣ ਖਾਤਰ ਕਾਟੋ-ਕਲੇਸ਼ ਵਿੱਚ ਉਲਝਿਆ ਅਕਾਲੀ ਦਲ : CM ਭਗਵੰਤ ਮਾਨ
''ਕਿੰਨੀ ਅਜੀਬੋ-ਗਰੀਬ ਗੱਲ ਹੈ ਕਿ ਆਪਣੀ ਪਾਰਟੀ ਦੇ ਚੋਣ ਨਿਸ਼ਾਨ ਵਾਲੇ ਉਮੀਦਵਾਰ ਦੇ ਖਿਲਾਫ ਚੋਣ ਪ੍ਰਚਾਰ ਕਰਨਗੇ ਸੁਖਬੀਰ ਬਾਦਲ''
Patiala News : ਤੇਜ਼ ਰਫ਼ਤਾਰ ਕੈਂਟਰ ਨੇ ਕਾਰ ਨੂੰ ਮਾਰੀ ਟੱਕਰ ,ਇੰਗਲੈਂਡ ਤੋਂ ਪਰਤੇ ਨੌਜਵਾਨ ਤੇ ਉਸ ਦੇ ਦੋਸਤ ਦੀ ਹੋਈ ਮੌਤ
ਕੰਮ 'ਤੇ ਜਾ ਰਹੇ ਸਨ ਦੋਵੇਂ ਦੋਸਤ , ਸੜਕ ਹਾਦਸੇ ਵਿੱਚ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ
Punjab News : ਆਇਰਲੈਂਡ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ
ਦੋਵਾਂ ਆਗੂਆਂ ਨੇ ਭਾਰਤ ਅਤੇ ਆਇਰਲੈਂਡ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਦਿੱਤਾ ਜ਼ੋਰ