ਖ਼ਬਰਾਂ
Arvind Kejriwal : ਸੰਸਦ ਦੇ ਬਾਹਰ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ 'ਆਪ' ਸੰਸਦ ਮੈਂਬਰਾਂ ਨੇ ਕੀਤਾ ਪ੍ਰਦਰਸ਼ਨ
ਕਿਹਾ- ਇਹ ਜਾਂਚ ਏਜੰਸੀਆਂ ਦੀ ਸ਼ਰੇਆਮ ਦੁਰਵਰਤੋਂ ਹੈ
50 ਫ਼ੀ ਸਦੀ ਭਾਰਤੀ ਬਾਲਗ਼ ਅਣਫ਼ਿਟ, ਕੋਈ ਕੰਮ ਨਹੀਂ ਕਰਨਾ ਚਾਹੁੰਦੇ: ਵਿਸ਼ਵ ਸਿਹਤ ਸੰਗਠਨ
ਆਧੁਨਿਕ ਜੀਵਨ–ਸ਼ੈਲੀ ਨੌਜਵਾਨਾਂ ਨੂੰ ਕਰ ਰਹੀ 'ਨਿਕੰਮੇ'
ਸ਼ੀਤਲ ਅੰਗੁਰਾਲ ਨੇ ਆਪਣੇ ਸਵਾਰਥ ਲਈ ਇਹ ਜ਼ਿਮਨੀ ਚੋਣ ਜਲੰਧਰ ਦੇ ਲੋਕਾਂ 'ਤੇ ਥੋਪ ਦਿੱਤੀ : ਆਪ
ਮੁੱਖ ਮੰਤਰੀ ਨੇ ਅੰਗੁਰਾਲ ਨੂੰ ਭ੍ਰਿਸ਼ਟਾਚਾਰ ਰੋਕਣ ਦੀ ਦਿੱਤੀ ਸੀ ਚੇਤਾਵਨੀ, ਇਸ ਲਈ ਉਹ ਪਾਰਟੀ ਛੱਡ ਗਏ : ਆਪ
ਸਿਰਫ਼ ਲੁਧਿਆਣਾ ਹੀ ਨਹੀਂ, ਪੰਜਾਬ ਅਤੇ ਦੇਸ਼ ਦੇ ਹਰ ਮੁੱਦੇ ਸੰਸਦ ਵਿੱਚ ਉਠਾਏਗੀ ਕਾਂਗਰਸ : ਰਾਜਾ ਵੜਿੰਗ
''ਰਾਸ਼ਟਰਪਤੀ ਦੇ ਭਾਸ਼ਣ ‘ਚ ਭਾਜਪਾ ਦੀਆਂ ਅਸਫਲਤਾਵਾਂ ਨੂੰ ਛੁਪਾਉਣ ਦੀ ਕੀਤੀ ਗਈ ਕੋਸ਼ਿਸ਼''
Punjab News : ਸ਼੍ਰੋਮਣੀ ਅਕਾਲੀ ਦਲ ਵੱਲੋਂ ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ 'ਚ ਸਮਰਥਨ ਦੇਣ ਲਈ ਧੰਨਵਾਦ : ਬਸਪਾ
ਗੜੀ ਨੇ ਸਮੁੱਚੀਆਂ ਪਾਰਟੀਆਂ ਨੂੰ ਅਪੀਲ ਕੀਤੀ ਕਿ ਬਸਪਾ ਦਾ ਸਮਰਥਨ ਕਰਨ ਤਾਂ ਜੋ ਕਾਂਗਰਸ, ਆਪ ਤੇ ਭਾਜਪਾ ਨੂੰ ਹਰਾ ਕੇ ਪੰਜਾਬ ਦੇ ਲੋਕਾਂ ਦਾ ਰਾਜਨੀਤਿਕ ਭਵਿੱਖ ਸੁਰੱਖਿਤ ਕੀਤਾ ਜਾ ਸਕੇ
ਪੰਜਾਬ ਵਿੱਚ ਸਟੇਟ ਪੈਨਸ਼ਨ ਸਕੀਮ ਅਧੀਨ ਮ੍ਰਿਤਕ, NRI, ਸਰਕਾਰੀ ਪੈਨਸ਼ਨਰਜ਼ ਆਦਿ ਲਾਭਪਾਤਰੀਆਂ ਤੋਂ 44.34 ਕਰੋੜ ਦੀ ਰਿਕਵਰੀ : ਡਾ. ਬਲਜੀਤ ਕੌਰ
ਡਾ.ਬਲਜੀਤ ਕੌਰ ਦੇ ਹੁਕਮਾਂ 'ਤੇ ਸਮਾਜਿਕ ਸੁਰੱਖਿਆ ਵਿਭਾਗ ਦੀਆਂ ਪੈਨਸ਼ਨਾਂ ਸਬੰਧੀ ਕੀਤਾ ਗਿਆ ਸੀ ਸਰਵੇ
Chandigarh News : ਮੁੱਖ ਮੰਤਰੀ ਭਗਵੰਤ ਮਾਨ ਨੇ ਕੇਜਰੀਵਾਲ ਦੀ ਗ੍ਰਿਫ਼ਤਾਰੀ 'ਤੇ ਭਾਜਪਾ ’ਤੇ ਸਾਧਿਆ ਨਿਸ਼ਾਨਾ
Chandigarh News : ਕਿਹਾ- ਕੇਜਰੀਵਾਲ ਨਹੀਂ ਝੁਕੇਗਾ, ਜਿੰਨਾ ਮਰਜ਼ੀ ਜ਼ੁਲਮ ਕਰ ਲਉ
Punjab News : ਲਾਲਜੀਤ ਭੁੱਲਰ ਵੱਲੋਂ ਸਵਾਰੀਆਂ ਦੀ ਖੱਜਲ-ਖੁਆਰੀ ਬੰਦ ਕਰਨ ਲਈ ਸਰਕਾਰੀ ਅਤੇ ਪ੍ਰਾਈਵੇਟ ਬੱਸ ਡਰਾਈਵਰਾਂ ਤੇ ਕੰਡਕਟਰਾਂ ਨੂੰ ਤਾੜਨਾ
ਵਿਭਾਗੀ ਅਧਿਕਾਰੀਆਂ ਨੂੰ ਨਿਰੰਤਰ ਚੈਕਿੰਗ ਵਧਾਉਣ ਅਤੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਤੇ ਪ੍ਰਬੰਧਕਾਂ ਨੂੰ ਸਵਾਰੀਆਂ ਨਾਲ ਉਚਿਤ ਵਿਹਾਰ ਯਕੀਨੀ ਬਣਾਉਣ ਦੀ ਹਦਾਇਤ
Amritsar News : ਅੰਮ੍ਰਿਤਸਰ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲ਼ੀਆਂ, 2 ਦੀ ਮੌਤ, 5 ਦੀ ਹਾਲਤ ਨਾਜ਼ੁਕ
Amritsar News : 40 ਸਾਲ ਪਹਿਲਾਂ ਜ਼ਮੀਨ ਦੀ ਹੋਈ ਸੀ ਵੰਡ, ਪੁਲਿਸ ਜਾਂਚ ਜੁਟੀ
Jalandhar News : ਜਲੰਧਰ 'ਚ AAP ਹੋਈ ਹੋਰ ਵੀ ਮਜ਼ਬੂਤ, ਸੈਂਕੜੇ ਕਾਂਗਰਸੀ-ਭਾਜਪਾ ਆਗੂ ਤੇ ਵਰਕਰ 'ਆਪ' 'ਚ ਹੋਏ ਸ਼ਾਮਲ
CM ਭਗਵੰਤ ਮਾਨ ਨੇ ਆਪ ਆਗੂ ਪਵਨ ਕੁਮਾਰ ਟੀਨੂੰ ਅਤੇ ਵਿਧਾਇਕ ਬਰਿੰਦਰ ਗੋਇਲ ਦੀ ਮੌਜੂਦਗੀ ਵਿੱਚ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਕਰਵਾਇਆ ਸ਼ਾਮਲ