ਖ਼ਬਰਾਂ
ਪਛਮੀ ਬੰਗਾਲ : ਤ੍ਰਿਣਮੂਲ ਕਾਂਗਰਸ ਦੇ ਵਿਧਾਇਕਾਂ ਨਹੀਂ ਚੁਕੀ ਸਕੇ ਸਹੁੰ, ਰਾਜਪਾਲ ਦਿੱਲੀ ਰਵਾਨਾ
ਵਿਧਾਨ ਸਭਾ ’ਚ ਸਹੁੰ ਚੁਕਣ ਦੀ ਮੰਗ ਨੂੰ ਲੈ ਕੇ ਵਿਧਾਨ ਸਭਾ ਦੀਆਂ ਪੌੜੀਆਂ ’ਤੇ ਧਰਨਾ ਵੀ ਦਿਤਾ
ਹਰਿਆਣਾ ਵਿਖੇ ਸਤੰਬਰ ’ਚ ਵਿਸ਼ਾਲ ਕਿਸਾਨ ਰੈਲੀ ਦਾ ਐਲਾਨ, 20 ਤੋਂ ਵੱਧ ਸੂਬਿਆਂ ਦੇ ਇਕ ਲੱਖ ਕਿਸਾਨ ਲੈਣਗੇ ਹਿੱਸਾ
ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਗਾਰੰਟੀ ਐਕਟ ਲਾਗੂ ਕਰਨ ਲਈ ਐਨ.ਡੀ.ਏ. ਸਰਕਾਰ ’ਤੇ ਪਾਇਆ ਜਾਵੇਗਾ ਦਬਾਅ
ਸੂਬੇ ’ਚ 344472 ਦਿਵਿਆਂਗਜਨਾਂ ਨੂੰ ਯੂਡੀਆਈਡੀ ਕਾਰਡ ਜਾਰੀ : ਡਾ. ਬਲਜੀਤ ਕੌਰ
''ਸਾਰੀਆਂ ਸਕੀਮਾਂ ਦਾ ਲਾਭ ਲੈਣ ਲਈ ਇਕੋ ਇਕ ਪਛਾਣ ਦਸਤਾਵੇਜ਼ ਹੈ ਯੂਡੀਆਈਡੀ''
ਲੋਕ ਸਭਾ ਸਪੀਕਰ ਨੇ ਰਾਹੁਲ ਗਾਂਧੀ ਨੂੰ ਵਿਰੋਧੀ ਧਿਰ ਦੇ ਨੇਤਾ ਵਜੋਂ ਮਾਨਤਾ ਦਿਤੀ, ਜਾਣੋ ਕੀ ਮਿਲਣੀਆਂ ਸਹੂਲਤਾਂ
ਵਿਰੋਧੀ ਧਿਰ ਦੇ ਨੇਤਾ ਵਜੋਂ ਰਾਹੁਲ ਗਾਂਧੀ ਨੂੰ ਹੁਣ ਕੈਬਨਿਟ ਮੰਤਰੀ ਦਾ ਦਰਜਾ ਦਿਤਾ ਜਾਵੇਗਾ
ਕੇਂਦਰ ਵੱਲੋਂ ਸੂਬੇ ਦੇ ਫੰਡ ਜਾਣਬੁੱਝ ਕੇ ਰੋਕਣ ਦਾ ਮੁੱਦਾ ਲੋਕ ਸਭਾ ਵਿਚ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ : ਮੀਤ ਹੇਅਰ
''ਕੇਂਦਰ ਵੱਲੋਂ ਪੰਜਾਬ ਦੇ ਵਿੱਤੀ ਹੱਕਾਂ ’ਤੇ ਕੇਂਦਰ ਦੇ ਹੋ ਰਹੇ ਇਸ ਹਮਲੇ ਖਿਲਾਫ ਜ਼ੋਰਦਾਰ ਆਵਾਜ਼ ਉਠਾਉਣਗੇ''
ਸੀਬੀਆਈ ਵੱਲੋਂ ਕੇਜਰੀਵਾਲ ਦੀ ਗ੍ਰਿਫ਼ਤਾਰੀ 'ਤੇ ਆਪ ਸਾਂਸਦ ਕੰਗ ਨੇ ਕਿਹਾ- ਭਾਜਪਾ ਆਪ ਖ਼ਿਲਾਫ਼ 'ਸਿਆਸੀ ਬਦਲਾਖੋਰੀ' ਤਹਿਤ ਕਰ ਰਹੀ ਹੈ ਕੰਮ
ਮੋਦੀ ਸਰਕਾਰ ਦੇਸ਼ ਦੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ, ਭਾਜਪਾ ਕਿਸੇ ਵੀ ਤਰੀਕੇ ਨਾਲ ਆਪ ਨੂੰ ਤਬਾਹ ਕਰਨਾ ਚਾਹੁੰਦੀ ਹੈ - ਕੰਗ
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਤੋਂ ਪਾਸਆਊਟ ਹੋਣ ਵਾਲੇ ਕੈਡਿਟਾਂ ਦੀ ਯਾਦਗਾਰੀ ਮਿਲਣੀ
43 ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ
Punjab News : ਆਪ ਦੇ ਤਿੰਨੋਂ ਸਾਂਸਦ ਪੰਜਾਬ ਦੇ ਮੁੱਦੇਆਂ ਨੂੰ ਪਾਰਲੀਮੈਂਟ ਵਿੱਚ ਚੁੱਕਣਗੇ : ਹਰਚੰਦ ਸਿੰਘ ਬਰਸਟ
ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਨੇ ਤਿੰਨਾਂ ਸੰਸਦ ਮੈਂਬਰਾਂ ਨੂੰ ਸਹੁੰ ਚੁੱਕਣ ਤੇ ਦਿੱਤੀ ਵਧਾਈ
Goldy Brar : NIA ਨੇ ਗੋਲਡੀ ਬਰਾੜ ਤੇ ਉਸ ਦੇ ਸਾਥੀ ਦੀ ਗ੍ਰਿਫਤਾਰੀ ’ਤੇ ਰੱਖਿਆ 10-10 ਲੱਖ ਰੁਪਏ ਦਾ ਇਨਾਮ
''ਦੋਵੇਂ ਮੁਲਜ਼ਮ ਇਸ ਸਾਲ 8 ਮਾਰਚ ਨੂੰ ਜਬਰੀ ਵਸੂਲੀ ਲਈ ਇਕ ਕਾਰੋਬਾਰੀ ਦੇ ਘਰ ’ਤੇ ਗੋਲੀ ਚਲਾਉਣ ਦੇ ਮਾਮਲੇ ’ਚ ਲੋੜੀਂਦੇ ਸਨ''
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ STF ਨੂੰ ਨਸ਼ਿਆਂ ਦੇ ਵਪਾਰ ਵਿੱਚ ਸ਼ਾਮਲ ਵੱਡੇ ਤਸਕਰਾਂ ਖਿਲਾਫ਼ ਕਾਰਵਾਈ ਹੋਰ ਤੇਜ਼ ਕਰਨ ਦੇ ਨਿਰਦੇਸ਼
'ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਸਬੰਧੀ ਮੁੱਖ ਮੰਤਰੀ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਦੇ ਆਦੇਸ਼'