ਖ਼ਬਰਾਂ
ਪੰਜਾਬ ਪੁਲਿਸ ਨੇ ਸ਼ਹੀਦ ਭਗਤ ਸਿੰਘ ਨਗਰ 'ਚ ਨਸ਼ਿਆਂ ਵਿਰੁੱਧ ਕੱਢੀ ਸਾਈਕਲ ਰੈਲੀ
ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਕੱਢੀ ਗਈ ਸਾਈਕਲ ਰੈਲੀ : ਐਸ.ਐਸ.ਪੀ. ਮਹਿਤਾਬ ਸਿੰਘ
Haryana : ਹਰਿਆਣਾ 'ਚ ਕਾਂਗਰਸ ਨੂੰ ਵੱਡਾ ਝਟਕਾ ,ਕਿਰਨ ਚੌਧਰੀ ਅਤੇ ਉਨ੍ਹਾਂ ਦੀ ਬੇਟੀ ਸ਼ਰੂਤੀ ਚੌਧਰੀ ਨੇ ਕਾਂਗਰਸ ਤੋਂ ਦਿੱਤਾ ਅਸਤੀਫਾ
ਕਿਆਸ ਲਗਾਏ ਜਾ ਰਹੇ ਹਨ ਕਿ ਦੋਵੇਂ ਮਹਿਲਾ ਆਗੂ ਭਲਕੇ ਭਾਜਪਾ 'ਚ ਸ਼ਾਮਲ ਹੋ ਸਕਦੀਆਂ ਹਨ
Punjab News : ਤਲਾਸ਼ੀ ਅਭਿਆਨ -ਤੀਜਾ ਦਿਨ : ਪੰਜਾਬ ਪੁਲਿਸ ਵੱਲੋਂ ਸੂਬੇ ਭਰ ’ਚ ਵਾਹਨਾਂ ਦੀ ਚੈਕਿੰਗ
Punjab News : ਪੁਲਿਸ ਟੀਮਾਂ ਨੇ 4 ਘੰਟੇ ਦੀ ਕਾਰਵਾਈ ’ਚ 12 ਹਜ਼ਾਰ ਤੋਂ ਵੱਧ ਵਾਹਨਾਂ ਦੀ ਚੈਕਿੰਗ, 603 ਵਾਹਨਾਂ ਦੇ ਕੀਤੇ ਚਲਾਨ ਅਤੇ 35 ਕੀਤੇ ਜ਼ਬਤ
Asha Workers :ਆਸ਼ਾ ਵਰਕਰਜ਼ ਫੈਸੀਲਿਟੇਟਰਜ਼ ਦੇ ਸਾਂਝੇ ਮੋਰਚੇ ਵੱਲੋਂ ਪੰਜਾਬ 'ਚ 21 ਤੋਂ 28 ਜੂਨ ਤੱਕ ਸਿਹਤ ਵਿਭਾਗ ਦੇ ਸਾਰੇ ਕੰਮ ਰਹਿਣਗੇ ਠੱਪ
Asha Workers : ਸਾਰੇ ਜ਼ਿਲ੍ਹਿਆਂ ਦੇ ਸਿਵਲ ਸਰਜਨ ਨੂੰ ਮੰਗਾਂ ਤੇ ਕੰਮ ਠੱਪ ਕਰਨ ਸਬੰਧੀ ਸੌਂਪਿਆ ਨੋਟਿਸ
ਸੈਕਸ ਸਕੈਂਡਲ 'ਚ ਫਸੇ JDS ਨੇਤਾ ਪ੍ਰਜਵਲ ਰੇਵੰਨਾ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜਿਆ, 24 ਜੂਨ ਤੱਕ ਜੇਲ੍ਹ 'ਚ ਰਹਿਣਗੇ
ਰੇਪ ਅਤੇ ਜਿਨਸੀ ਸ਼ੋਸ਼ਣ ਦੇ ਆਰੋਪਾਂ ਦਾ ਸਾਹਮਣਾ ਕਰ ਰਹੇ ਸਾਬਕਾ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਨੂੰ ਮੰਗਲਵਾਰ ਨੂੰ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ
BREAKING : ਮੁਹਾਲੀ ਦੀ ਵਿਸ਼ੇਸ਼ ਅਦਾਲਤ ’ਚ ਗੈਂਗਸਟਰ ਦੀਪਕ ਟੀਨੂੰ ਤੇ ਸੰਪਤ ਨਹਿਰਾਂ ਨੂੰ ਕੀਤਾ ਪੇਸ਼
BREAKING :ਇੱਕ ਦਿਨ ਦਾ ਪੁਲਿਸ ਰਿਮਾਂਡ ਕੀਤਾ ਹਾਸਿਲ
Mann Ki Baat : 30 ਜੂਨ ਤੋਂ ਮੁੜ ਸ਼ੁਰੂ ਹੋਵੇਗਾ ਪ੍ਰਧਾਨ ਮੰਤਰੀ ਮੋਦੀ ਦੀ 'ਮਨ ਕੀ ਬਾਤ' ਪ੍ਰੋਗਰਾਮ ,ਲੋਕਾਂ ਤੋਂ ਮੰਗੇ ਸੁਝਾਅ
'ਲੋਕ ਸਭਾ ਚੋਣਾਂ ਕਾਰਨ ਮਨ ਕੀ ਬਾਤ ਪ੍ਰੋਗਰਾਮ ਕੁਝ ਮਹੀਨਿਆਂ ਲਈ ਰੋਕ ਦਿੱਤਾ ਗਿਆ ਸੀ'
High Court : NDPS ਮਾਮਲੇ 'ਚ ਹਾਈਕੋਰਟ ਨੇ ਦਿੱਤੀ ਵੱਡੀ ਰਾਹਤ
High Court : 8 ਜੁਲਾਈ ਤੱਕ SIT ਸਾਹਮਣੇ ਪੇਸ਼ ਹੋਣ ਤੋਂ ਦਿੱਤੀ ਛੋਟ
New Commissioner MCD : ਅਸ਼ਵਨੀ ਕੁਮਾਰ ਨੂੰ ਦਿੱਲੀ ਨਗਰ ਨਿਗਮ ਦਾ ਨਵਾਂ ਕਮਿਸ਼ਨਰ ਨਿਯੁਕਤ ਕੀਤਾ
New Commissioner MCD : MCD ਦੇ ਗਿਆਨੇਸ਼ ਭਾਰਤੀ ਦਾ ਹੋਇਆ ਤਬਾਦਲਾ
Meet Hayer resigned : ਬਰਨਾਲਾ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਵਿਧਾਇਕੀ ਤੋਂ ਦਿੱਤਾ ਅਸਤੀਫ਼ਾ
ਸੰਗਰੂਰ ਤੋਂ ਜਿੱਤੇ ਸਨ ਲੋਕ ਸਭਾ ਚੋਣ