ਖ਼ਬਰਾਂ
West Bengal Train Accident: PM ਨਰਿੰਦਰ ਮੋਦੀ ਨੇ ਪੱਛਮੀ ਬੰਗਾਲ ਰੇਲ ਹਾਦਸੇ 'ਤੇ ਜਤਾਇਆ ਦੁੱਖ, ਮੁਆਵਜ਼ੇ ਦਾ ਕੀਤਾ ਐਲਾਨ
West Bengal Train Accident: ਮ੍ਰਿਤਕ ਦੇ ਵਾਰਸਾਂ ਨੂੰ 2 ਲੱਖ ਰੁਪਏ ਤੇ ਜ਼ਖ਼ਮੀਆਂ ਨੂੰ 50,000 ਦਾ ਮੁਆਵਜ਼ਾ ਦੇਣ ਦਾ ਕੀਤਾ ਐਲਾਨ
West Bengal Rail accident : ਰਾਜ ਮੰਤਰੀ ਰਵਨੀਤ ਬਿੱਟੂ ਨੇ ਪੱਛਮੀ ਬੰਗਾਲ ਰੇਲ ਹਾਦਸੇ 'ਤੇ ਕੀਤਾ ਦੁੱਖ ਪ੍ਰਗਟ
West Bengal Rail accident : ਹਾਦਸੇ ’ਚ 15 ਦੀ ਹੋਈ ਮੌਤ 60 ਜ਼ਖ਼ਮੀ
Jalandhar West by-election: AAP ਵੱਲੋਂ ਉਮੀਦਵਾਰ ਦਾ ਐਲਾਨ, ਕੌਣ ਲੜੇਗਾ ਚੋਣ ?
ਮੋਹਿੰਦਰ ਭਗਤ ਦਾ ਪੱਛਮੀ ਹਲਕੇ ਵਿਚ ਕਾਫ਼ੀ ਪ੍ਰਭਾਵ ਹੈ।
2024 Reasi attack: NIA ਕਰੇਗੀ ਜੰਮੂ-ਕਸ਼ਮੀਰ ਦੇ ਰਿਆਸੀ ਅਤਿਵਾਦੀ ਹਮਲੇ ਦੀ ਜਾਂਚ
16 ਜੂਨ ਨੂੰ ਹੀ ਗ੍ਰਹਿ ਮੰਤਰੀ ਨੇ ਜੰਮੂ-ਕਸ਼ਮੀਰ ਦੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਮੀਟਿੰਗ ਕੀਤੀ ਸੀ
Ludhiana News : ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਨੇ ਕਈ SHO ਦੇ ਕੀਤੇ ਤਬਾਦਲੇ
Ludhiana News :ਤਬਾਦਲੇ ਕੀਤੇ ਅਧਿਕਾਰੀਆਂ ਨੂੰ ਤੁਰੰਤ ਜੁਆਇੰਨ ਕਰਨ ਦੇ ਦਿੱਤੇ ਆਦੇਸ਼
Jharkhand News: ਝਾਰਖੰਡ ਦੇ ਪੱਛਮੀ ਸਿੰਘਭੂਮ 'ਚ ਪੁਲਿਸ ਨੇ ਮੁਕਾਬਲੇ ਵਿਚ ਚਾਰ ਅਤਿਵਾਦੀ ਕੀਤੇ ਢੇਰ
ਇਕ ਹੋਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।
TarnTaran News: BSF ਨੇ ਪਾਕਿਸਤਾਨ ਦੀਆਂ ਨਾਪਾਕ ਹਰਕਤਾਂ ਨੂੰ ਕੀਤਾ ਨਾਕਾਮ, ਗੋਲੀਬਾਰੀ ਕਰਕੇ ਪਾਕਿਸਤਾਨੀ ਡਰੋਨ ਨੂੰ ਸੁੱਟਿਆ ਹੇਠਾਂ
TarnTaran News: ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਨਹੀਂ ਆ ਰਿਹਾ ਬਾਜ਼
Pakistan News: ਗੁਰਦੁਆਰਾ ਸਾਹਿਬ ਵਿਚ ਸਾਥੀਆਂ ਸਮੇਤ ਜੋੜੇ ਪਾ ਕੇ ਪਹੁੰਚੇ PSGPC ਦੇ ਮੁਖੀ ਰਮੇਸ਼ ਅਰੋੜਾ
ਮਹਿੰਦਰਪਾਲ ਸਿੰਘ ਨੇ ਕਿਹਾ, "ਸਿੱਖ ਰਹਿਤ ਮਰਿਆਦਾ ਤੋਂ ਅਣਜਾਣ ਕੋਈ ਵਿਅਕਤੀ ਦੂਜਿਆਂ ਨੂੰ ਸਿੱਖੀ ਦਾ ਪ੍ਰਚਾਰ ਕਿਵੇਂ ਕਰਵਾਏਗਾ।
Eid Al-Adha: ਪ੍ਰਧਾਨ ਮੰਤਰੀ ਨੇ ਈਦ-ਉਲ-ਅਜ਼ਹਾ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
ਮੈਂ ਕਾਮਨਾ ਕਰਦਾ ਹਾਂ ਕਿ ਇਹ ਵਿਸ਼ੇਸ਼ ਮੌਕਾ ਸਾਡੇ ਸਮਾਜ ਵਿੱਚ ਸਦਭਾਵਨਾ ਅਤੇ ਏਕਤਾ ਦੇ ਬੰਧਨ ਨੂੰ ਹੋਰ ਮਜ਼ਬੂਤ ਕਰੇ। ਹਰ ਕੋਈ ਖੁਸ਼ ਅਤੇ ਤੰਦਰੁਸਤ ਰਹੇ। - PM Modi
West Bengal Train Accident: ਪੱਛਮੀ ਬੰਗਾਲ 'ਚ ਵੱਡਾ ਰੇਲ ਹਾਦਸਾ, ਐਕਸਪ੍ਰੈਸ ਨਾਲ ਟਕਰਾਈ ਮਾਲ ਗੱਡੀ, ਹੁਣ ਤੱਕ 15 ਮੌਤਾਂ
West Bengal Train Accident: ਹਾਦਸੇ ਵਿਚ ਰੇਲਗੱਡੀ ਦੇ ਪਿਛਲੇ ਪਾਸੇ ਦੀਆਂ ਤਿੰਨ ਬੋਗੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ