ਖ਼ਬਰਾਂ
ਮਾਤਰੂ ਵੰਦਨਾ ਯੋਜਨਾ ਦੇ ਤਹਿਤ ਚਾਲੂ ਵਿੱਤੀ ਵਰ੍ਹੇ ਦੌਰਾਨ 60 ਕਰੋੜ ਰੁਪਏ ਦੇ ਵਿੱਤੀ ਲਾਭ ਦਿਤੇ ਜਾਣਗੇ : ਡਾ. ਬਲਜੀਤ ਕੌਰ
96044 ਮਹਿਲਾ ਲਾਭਪਾਤਰੀਆਂ ਨੂੰ 42 ਕਰੋੜ ਰੁਪਏ ਦੀ ਰਾਸ਼ੀ ਜਾ ਚੁੱਕੀ ਹੈ ਵੰਡੀ
Ujjain Betting News: ਭਾਰਤ ਵਿਚ ਹੁਣ ਤੱਕ ਦੀ ਸਭ ਤੋਂ ਵੱਡੀ ਰੇਡ, ਮਿਲਿਆ ਕਰੋੜਾਂ ਦਾ ਖ਼ਜ਼ਾਨਾ, ਨੋਟ ਗਿਣਦੇ-ਗਿਣਦੇ ਥੱਕੇ ਅਧਿਕਾਰੀ
Ujjain Betting News: ਇਸ ਮਾਮਲੇ 'ਚ ਕੁੱਲ 9 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ
ਪੰਜਾਬ ਸਰਕਾਰ ਜਲਦ ਕਰੇਗੀ 300 ਵੈਟਰਨਰੀ ਅਫ਼ਸਰਾਂ ਦੀ ਭਰਤੀ : ਗੁਰਮੀਤ ਸਿੰਘ ਖੁੱਡੀਆਂ
ਪਸ਼ੂ ਪਾਲਣ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਪਸ਼ੂਆਂ ਦੇ ਮੂੰਹਖੁਰ ਅਤੇ ਗਲਘੋਟੂ ਤੋਂ ਬਚਾਅ ਲਈ 30 ਜੂਨ ਤੱਕ ਟੀਕਾਕਰਨ ਮੁਹਿੰਮ ਮੁਕੰਮਲ ਕਰਨ ਦੇ ਨਿਰਦੇਸ਼
ਕੁਵੈਤ ਅੱਗ ਦੁਖਾਂਤ : ਅਪਣੇ ਘਰ ’ਚ ਇਕਲੌਤਾ ਕਮਾਉਣ ਵਾਲਾ ਸੀ ਹੁਸ਼ਿਆਰਪੁਰ ਦਾ ਰਾਏ
ਜੇਕਰ ਇਮਾਰਤ ’ਚ ਇੰਨੇ ਲੋਕ ਨਾ ਹੁੰਦੇ ਤਾਂ ਸ਼ਾਇਦ ਲੋਕ ਆਸਾਨੀ ਨਾਲ ਉੱਥੋਂ ਚਲੇ ਜਾਂਦੇ : ਰਾਏ ਦੀ ਬੇਟੀ ਸੁਮਨਦੀਪ ਕੌਰ
Parag Milk Price: ਅਮੂਲ ਤੋਂ ਬਾਅਦ ਪਰਾਗ ਦਾ ਦੁੱਧ ਵੀ ਹੋਇਆ ਮਹਿੰਗਾ, ਹੁਣ ਇਕ ਲੀਟਰ ਦੁੱਧ ਲਈ ਅਦਾ ਕਰਨੇ ਪੈਣਗੇ ਇੰਨੇ ਪੈਸੇ
Parag Milk Price: ਕੀਮਤਾਂ ਵਿਚ ਦੋ ਰੁਪਏ ਦਾ ਕੀਤਾ ਵਾਧਾ
Khanna News: ਦਿਨ ਦਿਹਾੜੇ ਬੈਂਕ ਵਿਚ 15.92 ਲੱਖ ਰੁਪਏ ਦਾ ਡਾਕਾ ਮਾਰਨ ਵਾਲੇ 3 ਮੁਲਜ਼ਮਾਂ ਨੂੰ ਪੁਲਿਸ ਨੇ ਕੀਤਾ ਕਾਬੂ
Khanna News: ਅੰਮ੍ਰਿਤਸਰ ਦੇ ਰਹਿਣ ਵਾਲੇ ਹਨ ਤਿੰਨੋਂ ਮੁਲਜ਼ਮ
NEET UG 2024: 'ਪੇਪਰ ਲੀਕ' ਦੀ CBI ਜਾਂਚ ਦੀ ਮੰਗ ਵਾਲੀ ਪਟੀਸ਼ਨ 'ਤੇ SC ਨੇ ਕੇਂਦਰ, NTA ਨੂੰ ਕੱਢਿਆ ਨੋਟਿਸ
ਬੈਂਚ ਨੇ ਨੋਟਿਸ ਜਾਰੀ ਕਰਨ ਦਾ ਆਦੇਸ਼ ਦਿੰਦੇ ਹੋਏ ਕਿਹਾ ਕਿ ਉਹ ਇਸ ਮਾਮਲੇ ਦੀ ਸੁਣਵਾਈ 8 ਜੁਲਾਈ ਨੂੰ ਕਰੇਗੀ।
Pakistan News: ਭਾਰਤ ਤੋਂ 509 ਸਿੱਖ ਸ਼ਰਧਾਲੂ ਜਾਣਗੇ ਪਾਕਿਸਤਾਨ, ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਨੂੰ ਲੈ ਕੇ ਮਿਲੇ ਵੀਜ਼ੇ
ਯਾਤਰਾ ਦੌਰਾਨ ਸ਼ਰਧਾਲੂ ਪੰਜਾ ਸਾਹਿਬ, ਨਨਕਾਣਾ ਸਾਹਿਬ ਅਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਤੋਂ ਇਲਾਵਾ ਬਰਸੀ ਪ੍ਰੋਗਰਾਮ ਵਿਚ ਸ਼ਾਮਲ ਹੋਣਗੇ।
RSS ਮੁਖੀ ਮੋਹਨ ਭਾਗਵਤ ਨੂੰ ਮਿਲਣਗੇ CM ਯੋਗੀ ਆਦਿਤਿਆਨਾਥ ,ਚੋਣ ਨਤੀਜਿਆਂ ਤੋਂ ਬਾਅਦ ਗੋਰਖਪੁਰ 'ਚ ਸੰਘ ਦਾ ਅਹਿਮ ਸਿਖਲਾਈ ਸੈਸ਼ਨ
ਯੂਪੀ ਵਿੱਚ ਭਾਜਪਾ ਦੇ ਖ਼ਰਾਬ ਪ੍ਰਦਰਸ਼ਨ ਤੋਂ ਬਾਅਦ ਇਸ ਮੁਲਾਕਾਤ ਨੂੰ ਅਹਿਮ ਮੰਨਿਆ ਜਾ ਰਿਹਾ
Khalra Border News : BSF ਤੇ ਪੁਲਿਸ ਨੇ ਤਲਾਸ਼ੀ ਮੁਹਿੰਮ ਦੌਰਾਨ ਖਾਲੜਾ ਸਰਹੱਦ ਨੇੜੀਂਓ ਹੈਰੋਇਨ ਤੇ ਪਾਕਿਸਤਾਨੀ ਡਰੋਨ ਕੀਤਾ ਬਰਾਮਦ
Khalra Border News : ਪੁਲਿਸ ਵੱਲੋਂ ਥਾਣਾ ਖੇਮਕਰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਅਗਲੇਰੀ ਜਾਂਚ ਕੀਤੀ ਸ਼ੁਰੂ