ਖ਼ਬਰਾਂ
Khalra Police : ਖਾਲੜਾ ਪੁਲਿਸ ਨੇ ਇੱਕ ਪਾਕਿ ਡਰੋਨ ਸਮੇਤ ਇੱਕ ਪੈਕਟ ਹੈਰੋਇਨ ਕੀਤੀ ਬਰਾਮਦ
ਖਾਲੜਾ ਪੁਲਿਸ ਵੱਲੋਂ ਇੱਕ ਪਾਕਿ ਡਰੋਨ ਸਮੇਤ ਇੱਕ ਪੈਕਟ ਹੈਰੋਇਨ ਬਰਾਮਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
Mehndipur News: ਨੌਜਵਾਨ ਕਿਸਾਨ ਦੀ ਕਰੰਟ ਲੱਗਣ ਨਾਲ ਹੋਈ ਮੌਤ, ਕੁਝ ਮਹੀਨੇ ਪਹਿਲਾਂ ਹੋਇਆ ਸੀ ਵਿਆਹ
Mehndipur News: ਮਾਪਿਆਂ ਦਾ ਰੋ-ਰੋ ਬੁਰਾ ਹਾਲ
Mohali News : ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਸਮੇਤ ਗੁਰਦੁਆਰਾ ਸਿੰਘ ਸ਼ਹੀਦਾਂ ਪਹੁੰਚੇ
ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਹੈ
Reasi terror attack: ਅਤਿਵਾਦੀ ਹਮਲੇ 'ਚ ਜਾਨ ਗੁਆਉਣ ਵਾਲਿਆਂ 'ਚ ਜੈਪੁਰ ਦੇ ਚਾਰ ਲੋਕ ਸ਼ਾਮਲ
ਜੰਮੂ-ਕਸ਼ਮੀਰ 'ਚ ਸ਼ਰਧਾਲੂਆਂ ਦੀ ਬੱਸ 'ਤੇ ਹੋਏ ਕਾਇਰਾਨਾ ਹਮਲੇ 'ਚ ਜੈਪੁਰ ਜ਼ਿਲ੍ਹੇ ਦੇ ਚਾਰ ਨਾਗਰਿਕਾਂ ਦੀ ਮੌਤ ਦੀ ਖ਼ਬਰ ਦੁਖਦਾਈ ਹੈ।
First Parliamentary Session: ਮੋਦੀ ਸਰਕਾਰ 3.0 ਦਾ ਪਹਿਲਾ ਸੰਸਦ ਸੈਸ਼ਨ 18 ਜੂਨ ਤੋਂ ਹੋਵੇਗਾ ਸ਼ੁਰੂ, ਲੋਕ ਸਭਾ ਸਪੀਕਰ ਦੀ ਹੋਵੇਗੀ ਚੋਣ
First Parliamentary Session: ਇਸ ਸੈਸ਼ਨ ਵਿਚ ਨਵੇਂ ਸੰਸਦ ਮੈਂਬਰਾਂ ਨੂੰ ਸਹੁੰ ਚੁਕਾਈ ਜਾਵੇਗੀ।
'AAP' ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ, 10 ਅਗਸਤ ਤੱਕ ਖਾਲੀ ਕਰਨਾ ਹੋਵੇਗਾ ਦਫ਼ਤਰ, ਜਾਣੋ ਕੀ ਹੈ ਪੂਰਾ ਮਾਮਲਾ
ਇਸ ਤੋਂ ਪਹਿਲਾਂ 4 ਮਾਰਚ ਨੂੰ ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਨੂੰ 15 ਜੂਨ ਤੱਕ ਦਫ਼ਤਰ ਖਾਲੀ ਕਰਨ ਦੇ ਨਿਰਦੇਸ਼ ਦਿੱਤੇ ਸਨ
'AAP' ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ, 10 ਅਗਸਤ ਤੱਕ ਖਾਲੀ ਕਰਨਾ ਹੋਵੇਗਾ ਦਫ਼ਤਰ, ਜਾਣੋ ਕੀ ਹੈ ਪੂਰਾ ਮਾਮਲਾ
ਇਸ ਤੋਂ ਪਹਿਲਾਂ 4 ਮਾਰਚ ਨੂੰ ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਨੂੰ 15 ਜੂਨ ਤੱਕ ਦਫ਼ਤਰ ਖਾਲੀ ਕਰਨ ਦੇ ਨਿਰਦੇਸ਼ ਦਿੱਤੇ ਸਨ
Jalandhar News: ਅਤਿਵਾਦੀ ਲੰਡਾ ਦੇ 3 ਗੁਰਗੇ ਗ੍ਰਿਫਤਾਰ, ਫਿਰੌਤੀ, ਹੈਰੋਇਨ-ਹਥਿਆਰਾਂ ਦੀ ਤਸਕਰੀ ਦਾ ਨੈੱਟਵਰਕ ਰਹੇ ਸਨ ਚਲਾ
Jalandhar News ਕੈਨੇਡਾ-ਪਾਕਿਸਤਾਨ ਨਾਲ ਮਿਲੇ ਲਿੰਕ
Punjab News: ਪੰਜਾਬ ਵਿਚ ਜ਼ਿਮਨੀ ਚੋਣਾਂ ਦਾ ਹੋਇਆ ਐਲਾਨ, ਜਲੰਧਰ ਸੀਟ ਲਈ ਹੋਵੇਗੀ ਚੋਣ
ਜਲੰਧਰ ਪੱਛਮੀ ਸੀਟ ਲਈ 10 ਜੁਲਾਈ ਨੂੰ ਹੋਵੇਗੀ ਜ਼ਿਮਨੀ ਚੋਣ
Haryana News: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦਾ ਐਲਾਨ, 20 ਹਜ਼ਾਰ ਪਰਿਵਾਰਾਂ ਨੂੰ ਮਿਲਣਗੇ 100 ਗਜ਼ ਦੇ ਪਲਾਟ
ਸਰਕਾਰ ਵੱਲੋਂ ਕਰਵਾਈ ਜਾਵੇਗੀ ਰਜਿਸਟ੍ਰੇਸ਼ਨ