ਖ਼ਬਰਾਂ
Onion Export: ਪਾਬੰਦੀ ਹਟਾਏ ਜਾਣ ਤੋਂ ਬਾਅਦ ਭਾਰਤ ਨੇ 45,000 ਟਨ ਪਿਆਜ਼ ਦੀ ਬਰਾਮਦ ਕੀਤੀ
ਖ਼ਪਤਕਾਰ ਮਾਮਲਿਆਂ ਦੀ ਸਕੱਤਰ ਨਿਧੀ ਖਰੇ ਨੇ ਕਿਹਾ ਕਿ ਪਾਬੰਦੀ ਹਟਣ ਤੋਂ ਬਾਅਦ 45,000 ਟਨ ਤੋਂ ਵੱਧ ਪਿਆਜ਼ ਦਾ ਨਿਰਯਾਤ ਕੀਤਾ ਗਿਆ ਹੈ।
Amritsar News: ਕਰਜ਼ਾ ਚੁੱਕ ਕੇ ਆਸਟਰੇਲੀਆ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌ+ਤ
Amritsar News: ਤਿੰਨ ਮਹੀਨੇ ਪਹਿਲਾਂ ਹੀ ਵਿਦੇਸ਼ ਗਿਆ ਸੀ ਮ੍ਰਿਤਕ
Election Commission Action : ਚੋਣ ਕਮਿਸ਼ਨ ਨੇ ਜੇਪੀ ਨੱਡਾ ਤੇ ਖੜਗੇ ਨੂੰ ਜਾਰੀ ਕੀਤਾ ਨੋਟਿਸ, ਕਿਹਾ- ਭਾਸ਼ਣਾਂ 'ਚ ਮਰਿਆਦਾ ਬਣਾਈ ਰੱਖੋ
ਕਮਿਸ਼ਨ ਨੇ ਦੋਵਾਂ ਪਾਰਟੀਆਂ ਦੇ ਪ੍ਰਧਾਨਾਂ ਨੂੰ ਕਿਹਾ ਹੈ ਕਿ ਉਹ ਆਪਣੇ ਸਟਾਰ ਪ੍ਰਚਾਰਕਾਂ ਨੂੰ ਆਪਣੇ ਭਾਸ਼ਣਾਂ ਵਿੱਚ ਮਰਿਆਦਾ ਬਣਾਈ ਰੱਖਣ ਲਈ ਕਹਿਣ।
ਨਾਰਵੇ, ਆਇਰਲੈਂਡ ਅਤੇ ਸਪੇਨ ਦਾ ਇਤਿਹਾਸਕ ਕਦਮ, ਫਲਸਤੀਨ ਨੂੰ ਇਕ ਰਾਜ ਵਜੋਂ ਮਾਨਤਾ ਦਿਤੀ
ਜਵਾਬ ਵਿਚ ਇਜ਼ਰਾਈਲ ਨੇ ਨਾਰਵੇ ਅਤੇ ਆਇਰਲੈਂਡ ਤੋਂ ਅਪਣੇ ਰਾਜਦੂਤਾਂ ਨੂੰ ਵਾਪਸ ਬੁਲਾਉਣ ਦਾ ਐਲਾਨ ਕੀਤਾ
Nagpur Murder News : ਮਹਾਰਾਸ਼ਟਰ ’ਚ ਮਾਂ ਨੇ ਕੀਤਾ 3 ਸਾਲਾ ਧੀ ਦਾ ਕਤਲ
Nagpur murder News : ਪਤੀ ਨਾਲ ਝਗੜੇ ਤੋਂ ਬਾਅਦ ਔਰਤ ਨੇ ਬੱਚੀ ਦਾ ਗਲਾ ਘੁਟ ਦਿੱਤਾ, ਪੁਲਿਸ ਨੇ ਕੀਤਾ ਗ੍ਰਿਫ਼ਤਾਰ
Sangrur News: ਘਰਵਾਲੇ ਤੋਂ ਦੁਖੀ ਹੋ ਕੇ ਵਿਆਹੁਤਾ ਨੇ ਮਾਸੂਮ ਸਮੇਤ ਨਹਿਰ ਵਿਚ ਮਾਰੀ ਛਾਲ, ਦੋਵਾਂ ਦੀ ਹੋਈ ਮੌਤ
Sangrur News: ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਕੀਤੀਆਂ ਬਰਾਮਦ
RCB vs RR ਮੈਚ ਤੋਂ ਪਹਿਲਾਂ ਵਿਰਾਟ ਕੋਹਲੀ ਨੂੰ ਜਾਨੋਂ ਮਾਰਨ ਦੀ ਧਮਕੀ, 4 ਲੋਕ ਗ੍ਰਿਫਤਾਰ-ਰਿਪੋਰਟ
ਟੀਮ ਇੰਡੀਆ ਦੇ ਸਾਬਕਾ ਕਪਤਾਨ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਨੂੰ ਅਹਿਮਦਾਬਾਦ 'ਚ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ।
Hemant Soren: ਸੁਪਰੀਮ ਕੋਰਟ ਨੇ ਤੱਥ ਲੁਕਾਉਣ ਲਈ ਹੇਮੰਤ ਸੋਰੇਨ 'ਤੇ ਜ਼ਾਹਰ ਕੀਤੀ ਨਾਰਾਜ਼ਗੀ
ਇਸ ਤੋਂ ਪਹਿਲਾਂ ਬੈਂਚ ਨੇ ਚੇਤਾਵਨੀ ਦਿੱਤੀ ਸੀ ਕਿ ਜੇਕਰ ਅਦਾਲਤ ਮਾਮਲੇ ਦੇ ਵੇਰਵਿਆਂ ਨੂੰ ਦੇਖਦੀ ਹੈ ਤਾਂ ਇਹ ਸਾਬਕਾ ਮੁੱਖ ਮੰਤਰੀ ਲਈ ਨੁਕਸਾਨਦੇਹ ਹੋਵੇਗਾ।
Abohar News : ਵਿਧਵਾ ਔਰਤ ਦੇ ਘਰੋਂ ਲੱਖਾਂ ਰੁਪਏ ਦੇ ਗਹਿਣੇ ਤੇ ਨਕਦੀ ਚੋਰੀ, ਧੀਆਂ ਦੇ ਵਿਆਹ ਲਈ ਰੱਖੇ ਸੀ ਗਹਿਣੇ ਤੇ ਪੈਸੇ
ਵਿਧਵਾ ਔਰਤ ਮਮਤਾ ਨੇ ਦੱਸਿਆ ਕਿ ਉਸ ਨੇ ਇਹ ਸਾਰਾ ਗਹਿਣਾ ਅਤੇ ਨਕਦੀ ਆਪਣੀਆਂ ਧੀਆਂ ਦੇ ਵਿਆਹ ਲਈ ਰੱਖੀ ਸੀ
Punjab News : ਚੋਣ ਕਮਿਸ਼ਨ ਨੇ 2 ਜ਼ਿਲਿਆਂ ਦੇ ਪੁਲਿਸ ਕਮਿਸ਼ਨਰਾਂ ਨੂੰ ਚੋਣ ਡਿਊਟੀ ਤੋਂ ਹਟਾਇਆ
ਚੋਣ ਕਮਿਸ਼ਨ ਨੇ ਜਲੰਧਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਕੀਤਾ ਤਾਇਨਾਤ