ਖ਼ਬਰਾਂ
ਕੌਮਾਂਤਰੀ ਅਪਰਾਧਕ ਅਦਾਲਤ ਨੇ ਇਜ਼ਰਾਈਲ ਅਤੇ ਹਮਾਸ ਦੇ ਆਗੂਆਂ ਨੂੰ ਜੰਗੀ ਅਪਰਾਧਾਂ ਲਈ ਦੋਸ਼ੀ ਠਹਿਰਾਇਆ
ਬੈਂਜਾਮਿਨ ਨੇਤਨਯਾਹੂ ਸਮੇਤ ਦੋ ਇਜ਼ਰਾਈਲੀ ਨੇਤਾਵਾਂ ਅਤੇ ਹਮਾਸ ਦੇ ਤਿੰਨ ਨੇਤਾਵਾਂ ਵਿਰੁਧ ਗ੍ਰਿਫਤਾਰੀ ਵਾਰੰਟ ਦਾ ਐਲਾਨ
‘ਕੋਰੋਨਿਲ’ ’ਤੇ ਦਾਅਵੇ ਨੂੰ ਲੈ ਕੇ ਰਾਮਦੇਵ ਵਿਰੁਧ ਡਾਕਟਰਾਂ ਦੀਆਂ ਐਸੋਸੀਏਸ਼ਨਾਂ ਦੀ ਪਟੀਸ਼ਨ ’ਤੇ ਅਦਾਲਤ ਨੇ ਫੈਸਲਾ ਰਾਖਵਾਂ ਰਖਿਆ
ਮੁਕੱਦਮੇ ਮੁਤਾਬਕ ਰਾਮਦੇਵ ਨੇ ‘ਕੋਰੋਨਿਲ’ ਨੂੰ ਲੈ ਕੇ ਬੇਬੁਨਿਆਦ ਦਾਅਵੇ ਕਰਦੇ ਹੋਏ ਕਿਹਾ ਕਿ ਇਹ ਕੋਵਿਡ-19 ਦਾ ਇਲਾਜ ਹੈ
ਸਿੱਪੀ ਸਿੱਧੂ ਕਤਲ ਕੇਸ : ਸੁਪਰੀਮ ਕੋਰਟ ਦੇ ਬੈਂਚ ਨੇ ਮੁਲਜ਼ਮ ਦੀ ਪਟੀਸ਼ਨ ’ਤੇ ਸੁਣਵਾਈ ਤੋਂ ਖੁਦ ਨੂੰ ਵੱਖ ਕੀਤਾ
ਮੁਲਜ਼ਮ ਹਾਈ ਕੋਰਟ ਦੇ ਸਾਬਕਾ ਜੱਜ ਦੀ ਧੀ ਹੈ
'ਕਿੱਕਲੀ ਕਲੀਰ ਦੀ, ਬੁਰੀ ਹਾਲਤ ਸੁਖਬੀਰ ਦੀ...ਮੱਖੀ ਉੱਡੇ ਨਾ ਪਿੰਡੇ ਤੋਂ, ਸੀਟ ਫੱਸ ਗਈ ਬਠਿੰਡੇ ਤੋਂ',ਮੁੱਖ ਮੰਤਰੀ ਮਾਨ ਨੇ ਸੁਣਾਈ ਕਿੱਕਲੀ-2
ਮੁੱਖ ਮੰਤਰੀ ਭਗਵੰਤ ਮਾਨ ਨੇ ਬਾਦਲ ਪਰਿਵਾਰ 'ਤੇ ਬੋਲਿਆ ਹਮਲਾ, ਕਿਹਾ- ਇਸ ਵਾਰ ਬਾਦਲ ਪਰਿਵਾਰ ਦਾ ਬਠਿੰਡਾ 'ਚੋਂ ਵੀ ਹੋ ਜਾਵੇਗਾ ਸਫ਼ਾਇਆ
Amritsar News : ਲਕਸ਼ਮੀ ਵਿਹਾਰ ਇਲਾਕੇ ਦੇ ਲੋਕਾਂ ਨੇ ਕੀਤਾ ਚੋਣਾਂ ਦਾ ਬਾਈਕਾਟ, ਕਿਹਾ - No water no vote
ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸਾਨੂੰ ਪਾਣੀ ਨਹੀਂ ਮਿਲੇਗਾ ਤੇ ਅਸੀਂ ਵੋਟ ਨਹੀਂ ਦੇਵਾਂਗੇ
ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਿਰੋਜ਼ਪੁਰ ਤੋਂ ਆਪ ਉਮੀਦਵਾਰ ਕਾਕਾ ਬਰਾੜ ਨਾਲ ਮਲੋਟ, ਫ਼ਾਜ਼ਿਲਕਾ ਅਤੇ ਜਲਾਲਾਬਾਦ ਵਿੱਚ ਕੀਤਾ ਵੱਡਾ ਰੋਡ ਸ਼ੋਅ
'ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ 13-0 ਨਾਲ ਜਿਤਾਉਣ ਦੀ ਕੀਤੀ ਅਪੀਲ'
Delhi Excise Policy Case : ਮਨੀਸ਼ ਸਿਸੋਦੀਆ ਨੂੰ ਦਿੱਲੀ ਹਾਈਕੋਰਟ ਤੋਂ ਝਟਕਾ, ਸੀਬੀਆਈ ਅਤੇ ਈਡੀ ਦੋਵਾਂ ਮਾਮਲਿਆਂ 'ਚ ਜ਼ਮਾਨਤ ਅਰਜ਼ੀ ਖਾਰਜ
ਹਾਲਾਂਕਿ, ਅਦਾਲਤ ਨੇ ਸਿਸੋਦੀਆ ਨੂੰ ਹਫ਼ਤੇ ਵਿੱਚ ਇੱਕ ਵਾਰ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਹੈ
Ludhiana News : ਗਰਮੀਆਂ ਦੀਆਂ ਛੁੱਟੀਆਂ ਦੇ ਬਾਵਜੂਦ ਸਕੂਲ ਖੋਲ੍ਹਣ ਵਾਲੇ 10 ਪ੍ਰਾਈਵੇਟ ਸਕੂਲਾਂ 'ਤੇ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ
ਪੰਜਾਬ ਸਰਕਾਰ ਨੇ ਵਧਦੀ ਗਰਮੀ ਨੂੰ ਦੇਖਦੇ ਹੋਏ ਸਕੂਲਾਂ ਵਿੱਚ 21 ਮਈ ਤੋਂ 30 ਜੂਨ ਤੱਕ ਬੱਚਿਆਂ ਨੂੰ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਸੀ
Manish Sisodia News : ਦਿੱਲੀ ਹਾਈਕੋਰਟ ਨੇ ਮਨੀਸ਼ ਸਿਸੋਦੀਆ ਨੂੰ ਨਹੀਂ ਦਿੱਤੀ ਰਾਹਤ
Manish Sisodia News : ਈਡੀ ਅਤੇ ਸੀਬੀਆਈ ਦੋਵਾਂ ਮਾਮਲਿਆਂ ’ਚ ਜ਼ਮਾਨਤ ਪਟੀਸ਼ਨ ਕੀਤੀ ਖਾਰਿਜ
Amritsar News : ਜੰਗਲਾਤ ਬੇਲਦਾਰ 10000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਮੁਲਜ਼ਮ ਨੂੰ ਜੋਬਨਦੀਪ ਸਿੰਘ ਵਾਸੀ ਪਿੰਡ ਘਰਿੰਡਾ, ਤਹਿਸੀਲ ਅਟਾਰੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ