ਖ਼ਬਰਾਂ
ਕਦੇ ਘੱਟ ਗਿਣਤੀਆਂ ਵਿਰੁਧ ਨਹੀਂ ਬੋਲਿਆ, ਪਰ ਕਿਸੇ ਨੂੰ ‘ਵਿਸ਼ੇਸ਼ ਨਾਗਰਿਕ’ ਵਜੋਂ ਮਨਜ਼ੂਰ ਕਰਨ ਲਈ ਤਿਆਰ ਨਹੀਂ: ਮੋਦੀ
ਕਿਹਾ, ਚੋਣ ਪ੍ਰਚਾਰ ਦੌਰਾਨ ਭਾਸ਼ਣਾਂ ਦਾ ਉਦੇਸ਼ ਵੋਟ ਬੈਂਕ ਦੀ ਸਿਆਸਤ ਦੇ ਨਾਲ-ਨਾਲ ਘੱਟ ਗਿਣਤੀਆਂ ਨੂੰ ਖੁਸ਼ ਕਰਨ ਦੀਆਂ ਵਿਰੋਧੀ ਪਾਰਟੀਆਂ ਦੀਆਂ ਕੋਸ਼ਿਸ਼ਾਂ ਦਾ ਪਰਦਾਫਾਸ਼ ਕਰਨਾ ਸੀ
Raja Warring News: ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿਚ ਮਿਲਿਆ ਜ਼ੋਰਦਾਰ ਸਮਰਥਨ, ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ
ਭਾਰਤ ਭੂਸ਼ਣ ਆਸ਼ੂ ਨੇ ਭਾਜਪਾ ਦੀਆਂ ਫੁੱਟ ਪਾਊ ਨੀਤੀਆਂ ਦੀ ਨਿਖੇਧੀ ਕਰਦਿਆਂ ਪੰਜਾਬ ਵਿੱਚ ਏਕਤਾ ’ਤੇ ਜ਼ੋਰ ਦਿੱਤਾ
Chandigarh News: ਯੋਗੀ ਆਦਿਤਿਆਨਾਥ ਨੇ ਚੰਡੀਗੜ੍ਹ 'ਚ 'ਰਾਮ ਮੰਦਰ ਦੇ ਨਾਮ 'ਤੇ ਸੰਜੇ ਟੰਡਨ ਲਈ ਮੰਗੀ ਵੋਟ
ਕਾਂਗਰਸ ਤੇ "ਆਪ" 'ਤੇ ਨਿਸ਼ਾਨਾ ਸਾਰਿਆਂ ਯੋਗੀ ਨੇ ਕਿਹਾ ਕਿ ਪੰਜਾਬ ਵਿੱਚ ਮਾਫ਼ੀਆ ਦਾ ਬੋਲਬਾਲਾ ਹੈ, ਜਦੋਂਕਿ ਹੁਣ ਯੂਪੀ ਵਿੱਚ ਮਾਫੀਆ ਵੀ ਖਤਮ ਹੋ ਗਿਆ ਹੈ
Chandigarh News: ਚੰਡੀਗੜ੍ਹ ਪੰਜਾਬ ਦਾ ਸੀ, ਹੈ ਤੇ ਹਮੇਸ਼ਾ ਰਹੇਗਾ - ਸੁਨੀਲ ਜਾਖੜ
- ਚੰਡੀਗੜ੍ਹ ਉੱਤੇ ਪੰਜਾਬ ਦੇ ਹੱਕ ਦਾ ਮਾਮਲਾ ਮੁੜ ਵਿਚਾਰਨਯੋਗ ਨਹੀਂ : ਜਾਖੜ
ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ : ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ
ਸੱਪਲ ਨੇ ਬਰਾਡਕਾਸਟਿੰਗ ਬਿਲ ਨੂੰ ਰੱਦ ਕਰਨ, ਪੱਤਰਕਾਰਾਂ ਲਈ ਮਜ਼ਬੂਤ ਸੁਰੱਖਿਆ ਲਿਆਉਣ ਅਤੇ ਸਰਕਾਰੀ ਨੌਕਰੀਆਂ ਵਿੱਚ ਮਹਿਲਾਵਾਂ ਲਈ 50% ਅਰਕਸ਼ਣ ਨੂੰ ਯਕੀਨੀ ਬਣਾਉਣ ਦਾ ਵਾਅਦਾ ਕੀਤਾ
Chandigarh News: ਚੰਡੀਗੜ੍ਹ 'ਚ ਬੋਲੇ ਯੋਗੀ ਆਦਿੱਤਿਆਨਾਥ, 'ਕਾਂਗਰਸ ਤੁਹਾਡੀ ਅੱਧੀ ਜਾਇਦਾਦ ਮੁਸਲਮਾਨਾਂ ਨੂੰ ਦੇਵੇਗੀ'
ਪੰਜਾਬ 'ਚ ਘੁੰਮ ਰਿਹਾ ਮਾਫ਼ੀਆ
Jalandhar News : ਆਪ ਦੇ ਸੀਨੀਅਰ ਆਗੂ ਡਾ. ਮਹਿੰਦਰਜੀਤ ਮਰਵਾਹਾ ਦੀ ਸੜਕ ਹਾਦਸੇ ’ਚ ਮੌਤ ,ਟੀਨੂੰ ਲਈ ਕਰਨ ਜਾ ਰਹੇ ਸੀ ਪ੍ਰਚਾਰ
ਕਰਤਾਰਪੁਰ ਨੇੜੇ ਟਿੱਪਰ ਨਾਲ ਟਕਰਾਈ ਕਾਰ
Amritsar News : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਹਰਪ੍ਰੀਤ ਸਿੰਘ ਉਰਫ ਹੈਪੀ ਜੱਟ ਗੈਂਗ ਦੇ 3 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ
ਪਿਸਤੌਲ, 4 ਮੈਗਜ਼ੀਨ ਅਤੇ 35 ਜ਼ਿੰਦਾ ਕਾਰਤੂਸ ਬਰਾਮਦ
High Court News: ਪੰਜਾਬ ਸਰਕਾਰ ਨੇ ਸਿੱਧੂ ਮੂਸੇਵਾਲਾ ਦੇ ਕਰੀਬੀ ਦੋਸਤ ਹਰਸਿਮਰਨ ਸਿੰਘ ਸੰਧੂ ਨੂੰ ਦਿੱਤੀ ਸੁਰੱਖਿਆ
ਸੰਧੂ ਦੀ ਸੁਰੱਖਿਆ ਲਈ ਸਰਕਾਰ ਨੇ 6 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ
Chhattisgarh News: ਪਿਕਅੱਪ ਗੱਡੀ ਖੱਡ 'ਚ ਡਿੱਗੀ, 17 ਔਰਤਾਂ ਸਮੇਤ 18 ਲੋਕਾਂ ਦੀ ਮੌਤ
4 ਹੋਰ ਜ਼ਖਮੀ, ਛੱਤੀਸਗੜ੍ਹ ਦੇ ਕਬੀਰਧਾਮ ਜ਼ਿਲ੍ਹੇ 'ਚ ਵਾਪਰਿਆ ਹਾਦਸਾ