ਖ਼ਬਰਾਂ
14 ਸਤੰਬਰ ਤੋਂ ਮੁੜ ਸ਼ੁਰੂ ਹੋਵੇਗੀ ਵੈਸ਼ਨੋ ਦੇਵੀ ਯਾਤਰਾ
ਮਾਤਾ ਵੈਸ਼ਨੋ ਦੇਵੀ ਗੁਫਾ ਮੰਦਰ ਦੀ ਯਾਤਰਾ 19 ਦਿਨਾਂ ਤੱਕ ਮੁਅੱਤਲ ਰਹਿਣ ਤੋਂ ਬਾਅਦ ਐਤਵਾਰ ਤੋਂ ਮੁੜ ਸ਼ੁਰੂ ਹੋਵੇਗੀ।
Delhi ਤੋਂ ਬਾਅਦ ਹੁਣ ਬੰਬੇ ਹਾਈ ਕੋਰਟ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ
ਧਮਕੀ ਭਰੀ ਈਮੇਲ ਤੋਂ ਬਾਅਦ ਖ਼ਾਲੀ ਕਰਵਾਇਆ ਗਿਆ ਕੋਰਟ
ਹੜ੍ਹਾਂ ਦੇ ਸਾਰੇ ਪੀੜਤਾਂ ਨੂੰ ਜਲਦ ਮਿਲੇਗਾ ਮੁਆਵਜ਼ਾ : CM Bhagwant Mann
ਕਿਹਾ, ਪੀੜਤਾਂ ਨੂੰ ਮੁਆਵਜ਼ਾ ਮਿਲਣਾ ਜ਼ਰੂਰੀ, ਉਹ ਵੀ ਸਮੇਂ ਸਿਰ
ਅੰਮ੍ਰਿਤਸਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਪਹੁੰਚੇ ਕੇਂਦਰੀ ਰੱਖਿਆ ਰਾਜ ਮੰਤਰੀ ਸੰਜੇ ਸੇਠ
ਫੌਜੀ ਜਵਾਨਾਂ ਦੀ ਕੀਤੀ ਪ੍ਰਸ਼ੰਸਾ
ਸੰਵਿਧਾਨ ਨਾਲ ਛੇੜਛਾੜ ਮਾਮਲੇ ਵਿੱਚ ਬ੍ਰਾਜ਼ੀਲ ਦੇ ਸਾਬਕਾ ਰਾਸ਼ਟਰਪਤੀ ਨੂੰ 27 ਸਾਲ ਦੀ ਸਜ਼ਾ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੀਤੀ ਨਿਖੇਧੀ
Fazilka police News: ਫ਼ਾਜ਼ਿਲਕਾ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ
Fazilka police News: ਮੁਲਜ਼ਮ ਕੋਲੋਂ 18 ਪਿਸਤੌਲ, 1847 ਕਾਰਤੂਸ ਅਤੇ 42 ਮੈਗਜ਼ੀਨ ਕੀਤੇ ਬਰਾਮਦ
Delhi High Court Bomb Threat News: ਦਿੱਲੀ ਹਾਈ ਕੋਰਟ ਨੂੰ ਬੰਬ ਦੀ ਧਮਕੀ, ਕੰਪਲੈਕਸ ਕਰਵਾਇਆ ਖਾਲੀ
Delhi High Court Bomb Threat News: ਜੱਜਾਂ, ਵਕੀਲਾਂ ਸਮੇਤ ਸਾਰੇ ਲੋਕਾਂ ਨੂੰ ਕੰਪਲੈਕਸ ਤੋਂ ਬਾਹਰ ਕੱਢ ਲਿਆ ਗਿਆ ਹੈ।
Hoshiarpur ਦੇ ਪਿੰਡ ਬਜਵਾੜਾ 'ਚ ਪ੍ਰਵਾਸੀਆਂ ਦਾ ਬਾਈਕਾਟ, ਪਾਇਆ ਮਤਾ
ਪੰਚਾਇਤ ਨੇ ਪ੍ਰਵਾਸੀਆਂ ਵਿਰੁਧ ਖੋਲ੍ਹਿਆ ਮੋਰਚਾ
ਡੀਜੀਪੀ ਵੱਲੋਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਗਲਤ ਜਾਣਕਾਰੀ ਦੇ ਫੈਲਾਅ ਨੂੰ ਰੋਕਣ ਲਈ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਨਿਗਰਾਨੀ ਕਰਨ ਦੇ ਨਿਰਦੇਸ਼
ਜੰਮੂ ਅਤੇ ਕਸ਼ਮੀਰ ਦੇ ਡੀਜੀਪੀ ਨੇ ਪੁਲਿਸ ਕੰਟਰੋਲ ਰੂਮ ਕਸ਼ਮੀਰ ਵਿਖੇ ਇੱਕ ਸੁਰੱਖਿਆ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ
Ludhiana News: ਲੁਧਿਆਣਾ 'ਚ ਜੀਜਾ ਨੇ ਨਾਬਾਲਗ ਸਾਲੀ ਨਾਲ ਕੀਤਾ ਬਲਾਤਕਾਰ
Ludhiana News: ਪਤਨੀ ਦਾ ਆਰੋਪ-ਢਾਈ ਸਾਲਾਂ ਤੋਂ ਦੇ ਰਿਹਾ ਸੀ ਨਸ਼ੀਲਾ ਪਦਾਰਥ