ਖ਼ਬਰਾਂ
ਮੋਹਾਲੀ ਦੇ ਸੈਕਟਰ 89 'ਚ ਤੇਜ਼ ਰਫਤਾਰ BMW ਗੱਡੀ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ
16 ਸਾਲ ਦੇ ਸਾਹਿਬਪ੍ਰੀਤ ਸਿੰਘ ਦੀ ਮੌਤ, ਸਾਥੀ ਗੰਭੀਰ ਜ਼ਖਮੀ
ਹਰ ਇਕ ਸਨਾਤਨੀ ਦੇ ਘਰ ਵਿਚ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਤਸਵੀਰ ਜ਼ਰੂਰ ਹੋਣੀ ਚਾਹੀਦੀ ਹੈ: ਸੰਤ ਬਾਬਾ ਹਰਨਾਮ ਸਿੰਘ ਖਾਲਸਾ
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਅਤੇ ਸਿਖਿਆਨਾਵਾਂ 'ਤੇ ਚਾਨਣਾ ਪਾਇਆ
ਮਸੂਰੀ 'ਚ ਪੰਜਾਬੀ ਸੂਫ਼ੀ ਕਵੀ ਬਾਬਾ ਬੁੱਲ੍ਹੇ ਸ਼ਾਹ ਦੀ ਦਰਗਾਹ ਦੀ ਭੰਨਤੋੜ
ਸ਼ਰਾਰਤੀ ਅਨਸਰਾਂ ਨੇ ਕੀਤੀ ਭੰਨਤੋੜ
ਕਿਸਾਨ ਮਜ਼ਦੂਰ ਮੋਰਚਾ ਭਾਰਤ ਦੀ ਮੀਟਿੰਗ ਜੈਪੁਰ ਵਿੱਚ ਆਯੋਜਿਤ
ਬਿਜਲੀ ਸੋਧ ਬਿੱਲ 2025 ਕਾਨੂੰਨ ਦਾ ਵਿਰੋਧ, ਪਾਰਲੀਮੈਂਟ ਵਿੱਚ ਪੇਸ਼ ਹੋਣ ਦੇ ਤੀਸਰੇ ਦਿਨ ਭਾਜਪਾ ਦਫ਼ਤਰਾਂ 'ਤੇ ਕਾਪੀਆਂ ਸਾੜੀਆਂ ਜਾਣਗੀਆਂ
ਕਿਸਾਨ ਮੇਜਰ ਸਿੰਘ ਖੁਦਕੁਸ਼ੀ ਮਾਮਲੇ 'ਚ ਪੀੜਤ ਪਰਿਵਾਰ ਨੇ CM ਭਗਵੰਤ ਮਾਨ ਨੂੰ ਕੀਤੀ ਅਪੀਲ
ਕਿਹਾ : ‘ਮੌਤ ਲਈ ਜ਼ਿੰਮੇਵਾਰ 3 ਵਿਅਕਤੀਆਂ ਨੂੰ ਕੀਤਾ ਜਾਵੇ ਗ੍ਰਿਫ਼ਤਾਰ'
ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਮਾਗਮ 'ਚ ਪੁੱਜੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ
ਤਖ਼ਤ ਸ੍ਰੀ ਸੱਚਖੰਡ ਹਜੂਰ ਸਾਹਿਬ ਨਾਂਦੇੜ ਵਿਖੇ ਮਨਾਈ ਜਾ ਰਹੀ
ਸ਼ਹੀਦ ਫੌਜੀ ਜੋਬਨਜੀਤ ਸਿੰਘ ਦੀਆਂ ਅਸਥੀਆਂ ਗੁਰਦੁਆਰਾ ਪਤਾਲਪੁਰੀ ਸਾਹਿਬ ਕੀਤੀਆਂ ਜਲ ਪ੍ਰਵਾਹ
ਪਰਿਵਾਰ ਦੇ ਨਾਲ ਸੈਂਕੜੇ ਇਲਾਕਾ ਨਿਵਾਸੀ ਰਹੇ ਮੌਜੂਦ
ਮੋਗਾ ਦੇ ਨਿਹਾਲ ਸਿੰਘ ਵਾਲਾ 'ਚ ਬਜ਼ੁਰਗ ਵਿਅਕਤੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ
ਹਮਲਾ ਕਰਨ ਵਾਲਾ ਬਜ਼ੁਰਗ ਦਾ ਹੀ ਨਾਬਾਲਗ ਭਤੀਜਾ ਦੱਸਿਆ ਜਾ ਰਿਹਾ
ਸ੍ਰੀ ਦਰਬਾਰ ਸਾਹਿਬ ਵਿਖੇ ਬ੍ਰਿਟਿਸ਼ ਵਫ਼ਦ ਦਾ ਕੀਤਾ ਗਿਆ ਸਨਮਾਨ
ਸਿਮਰਨਜੀਤ ਸਿੰਘ ਮਾਨ ਵੱਲੋਂ ਸ੍ਰੀ ਸਾਹਿਬ ਤੇ ਸਿਰੋਪਾਓ ਕੀਤਾ ਗਿਆ ਭੇਟ
ਅਦਾਕਾਰ ਧਰਮਿੰਦਰ ਪਦਮ ਵਿਭੂਸ਼ਣ ਨਾਲ ਸਨਮਾਨਿਤ
131 ਸ਼ਖ਼ਸੀਅਤਾਂ ਲਈ ਪਦਮ ਪੁਰਸਕਰਾਂ ਦਾ ਐਲਾਨ