ਖ਼ਬਰਾਂ
ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ
ਪੰਜਾਬ 'ਚ ਹੁਣ ਬਿਜਲੀ ਦੀ ਕੋਈ ਕਮੀ ਨਹੀਂ, ਇਸ ਵਾਰ ਵੀ ਝੋਨੇ ਦੀ ਫ਼ਸਲ ਲਈ ਬਿਨਾਂ ਕਿਸੇ ਕੱਟ ਤੋਂ ਦਿਨ ਦੇ ਸਮੇਂ ਮਿਲੇਗੀ ਬਿਜਲੀ- ਭਗਵੰਤ ਮਾਨ
Jharkhand News: ਝਾਰਖੰਡ ਦੇ ਮੰਤਰੀ ਆਲਮਗੀਰ ਆਲਮ ਨੂੰ ਈਡੀ ਨੇ ਛੇ ਦਿਨਾਂ ਦੇ ਰਿਮਾਂਡ 'ਤੇ ਭੇਜਿਆ
ਆਲਮ ਨੂੰ ਬੁੱਧਵਾਰ ਨੂੰ ਈਡੀ ਨੇ ਉਸ ਦੇ ਦਫਤਰ ਵਿਚ ਛੇ ਘੰਟੇ ਪੁੱਛਗਿੱਛ ਕਰਨ ਤੋਂ ਬਾਅਦ ਗ੍ਰਿਫਤਾਰ ਕੀਤਾ ਸੀ।
Chandigarh News : ਚੰਡੀਗੜ੍ਹ ’ਚ ਕੂੜਾ ਇਕੱਠਾ ਕਰਨ ਵਾਲੀਆਂ ਗੱਡੀਆਂ ਦੇ ਪਿੱਛੇ ਲਗਾਏ ਜਾਣਗੇ ਪਲਾਸਟਿਕ ਥੈਲੇ
Chandigarh News : ਸੰਗਠਿਤ ਸਾਲਿਡ ਵੇਸਟ ਪ੍ਰੋਸੈਸਿੰਗ ਪਲਾਂਟ ਸਥਾਪਤ ਕਰਨ ਲਈ ਕੀਤਾ ਜਾ ਰਿਹਾ ਕੰਮ
Haryana News: ਸੋਨਾ, ਚਾਂਦੀ ਨਹੀਂ ਸਗੋਂ ਕਿਸਾਨ ਦੇ ਖੇਤ ਵਿਚੋਂ ਮਿੱਟੀ ਚੋਰੀ ਕਰਕੇ ਲੈ ਗਏ ਚੋਰ
Haryana News: ਪੀੜਤ ਕਿਸਾਨ ਨੇ ਠੇਕੇ ਉਤੇ ਦਿਤੀ ਸੀ ਜ਼ਮੀਨ
America News : ਅਮਰੀਕਾ ’ਚ ਡੇਢ ਮਿਲੀਅਨ ਡਾਲਰ ਦੀ ਧੋਖਾਧੜੀ ਮਾਮਲੇ 'ਚ ਭਾਰਤੀ ਔਰਤ ਗ੍ਰਿਫ਼ਤਾਰ
America News : ਪੁਲਿਸ ਮੁਬਾਤਕ ਧੋਖਾਧੜੀ ’ਚ ਕਈ ਹੋਰ ਲੋਕ ਹੋ ਸਕਦੇ ਹਨ ਸ਼ਾਮਲ
Lok Sabha Elections 2024: ਸ੍ਰੀ ਅਨੰਦਪੁਰ ਸਾਹਿਬ ’ਚ ਗੈਰ-ਕਾਨੂੰਨੀ ਮਾਈਨਿੰਗ ਤੇ ਬੁਨਿਆਦੀ ਢਾਂਚੇ ਦੀ ਘਾਟ ਦੇ ਮਸਲੇ ਅੱਜ ਵੀ ਅਣਸੁਲਝੇ
ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਸੀਟ ਦੀਆਂ ਹੁਣ ਤਕ ਹੋਈਆਂ ਚੋਣਾਂ ’ਚ ਬਾਹਰੀ ਹਲਕਿਆਂ ਤੋਂ ਆਏ ਉਮੀਦਵਾਰਾਂ ਦਾ ਹੀ ਦਬਦਬਾ ਰਿਹਾ ਹੈ।
Swati Maliwal : NCW ਨੇ ਕੇਜਰੀਵਾਲ ਦੇ PA ਵਿਭਵ ਕੁਮਾਰ ਨੂੰ ਨੋਟਿਸ ਭੇਜ ਕੇ ਭਲਕੇ ਜਵਾਬ ਦੇਣ ਲਈ ਸੱਦਿਆ
ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਸਵਾਤੀ ਮਾਲੀਵਾਲ ਨਾਲ ਕਥਿਤ ਕੁੱਟਮਾਰ ਦਾ ਲੱਗਾ ਆਰੋਪ
Haryana News : ਦਸਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਟਰਾਲੇ ਨੇ ਦਰੜਿਆ, ਮੌਕੇ 'ਤੇ ਹੋਈ ਮੌਤ
Haryana News : ਟਿਊਸ਼ਨ ਤੋਂ ਵਾਪਸ ਆ ਰਹੇ ਸਨ ਦੋਵੇਂ ਨਾਬਾਲਗ
Match-fixing Charges: ਮੈਚ ਫਿਕਸਿੰਗ ਦੇ ਦੋਸ਼ਾਂ 'ਚ ਭਾਰਤੀ ਨਾਗਰਿਕਾਂ ਦੇ ਪਾਸਪੋਰਟ ਜ਼ਬਤ ਕਰਨ ਦੇ ਹੁਕਮ
ਰਾਜਸਥਾਨ ਕਿੰਗਜ਼ ਨੇ ਫਾਈਨਲ ਵਿਚ ਨਿਊਯਾਰਕ ਸੁਪਰ ਸਟ੍ਰਾਈਕਰਜ਼ ਨੂੰ ਹਰਾਇਆ। ਪਟੇਲ ਕੈਂਡੀ ਸਵੈਂਪ ਆਰਮੀ ਟੀਮ ਦਾ ਮਾਲਕ ਹੈ।
Kharar News : ਸਕੂਲ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਵਿਦਿਆਰਥਣ ਨੇ ਖੁਦਕੁਸ਼ੀ ਕਰਨ ਦੀ ਕੀਤੀ ਕੋਸ਼ਿਸ਼
Kharar News : ਜ਼ਖ਼ਮੀ ਹਾਲਾਤ ’ਚ ਵਿਦਿਆਰਥਣ ਨੂੰ ਲਿਜਾਇਆ ਗਿਆ ਹਸਪਤਾਲ , ਜੋ ਖਤਰੇ ਤੋਂ ਬਾਹਰ