ਖ਼ਬਰਾਂ
ਵੱਖ-ਵੱਖ ਸਰਕਾਰੀ ਵਿਭਾਗਾਂ ਵੱਲ ਪਾਵਰਕਾਮ ਦਾ 2764 ਕਰੋੜ ਰੁਪਏ ਬਕਾਇਆ, ਰੈਗੁਲੇਟਰੀ ਕਮਿਸ਼ਨ ਨੂੰ ਗੰਭੀਰ ਨੋਟਿਸ ਲੈਣ ਦੀ ਅਪੀਲ
ਐਸੋਸੀਏਸ਼ਨ ਅਨੁਸਾਰ ਪੰਜਾਬ ਸਰਕਾਰ ਤੇ ਇਸ ਦੇ ਵਿਭਾਗਾਂ ਵੱਲ ਬਕਾਇਆ ਰਾਸ਼ੀ ਦਾ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੂੰ ਸੂ ਮੋਟੋ ਲੈਣਾ ਚਾਹੀਦਾ ਹੈ,
Sunil Chhetri retirement News: ਭਾਰਤੀ ਫੁੱਟਬਾਲ ਟੀਮ ਦੇ ਕਪਤਾਨ ਸੁਨੀਲ ਛੇਤਰੀ ਨੇ ਕੀਤਾ ਸੰਨਿਆਸ ਦਾ ਐਲਾਨ
6 ਜੂਨ ਨੂੰ ਕੁਵੈਤ ਵਿਰੁਧ ਖੇਡਣਗੇ ਅਪਣਾ ਆਖਰੀ ਮੈਚ
Pakistan News: ਭਾਰਤੀ ਨੇਤਾ ਸਾਨੂੰ ਰਾਜਨੀਤੀ 'ਚ ਘਸੀਟਣਾ ਬੰਦ ਕਰਨ, ਦੋਵਾਂ ਦੇਸ਼ਾਂ ਦੇ ਰਿਸ਼ਤੇ ਵਿਗੜਦੇ ਹਨ- ਪਾਕਿਸਤਾਨ
ਪਾਕਿਸਤਾਨੀ ਵਿਦੇਸ਼ ਮੰਤਰਾਲੇ ਨੇ ਭਾਰਤ ਵਿਚ ਇੱਕ ਚੋਣ ਰੈਲੀ ਦੌਰਾਨ ਦਿੱਤੇ ਗਏ ਪਾਕਿਸਤਾਨ ਵਿਰੋਧੀ ਭਾਸ਼ਣ ਨੂੰ ਕੱਟੜਪੰਥੀ ਮਾਨਸਿਕਤਾ ਕਰਾਰ ਦਿੱਤਾ ਹੈ।
Punjab News: ਡੌਂਕੀ ਲਾ ਕੇ ਅਮਰੀਕਾ ਗਏ ਨੌਜਵਾਨ ਦੀ ਮੌਤ; ਸਾਈਪ੍ਰਸ 'ਚ ਵੀ ਗਈ ਪੰਜਾਬੀ ਦੀ ਜਾਨ
ਇਕ ਸਾਲ ਪਹਿਲਾਂ ਵਿਦੇਸ਼ ਗਿਆ ਸੀ ਮਾਪਿਆਂ ਦਾ ਇਕਲੌਤਾ ਪੁੱਤ
Attari Wagah Retreat Ceremony: ਵਧਦੀ ਗਰਮੀ ਕਾਰਨ ਅਟਾਰੀ ਵਾਹਗਾ ਸਰਹੱਦ ’ਤੇ ਰੀਟਰੀਟ ਸੈਰੇਮਨੀ ਦਾ ਸਮਾਂ ਬਦਲਿਆ
ਹੁਣ ਸ਼ਾਮ 6 ਵਜੇ ਹੋਵੇਗੀ ਰੀਟਰੀਟ ਸੈਰੇਮਨੀ
Barefoot Lifestyle: ਆਸਟ੍ਰੇਲੀਆ ਤੇ ਨਿਊਜ਼ੀਲੈਂਡ ਦੇ ਲੋਕਾਂ ’ਚ ਵਧ ਰਿਹਾ ਨੰਗੇ ਪੈਰੀਂ ਚਲਣ ਦਾ ਰੁਝਾਨ
ਦਫ਼ਤਰਾਂ ਤੇ ਕਲੱਬਾਂ ’ਚ ਵੀ ਜਾ ਰਹੇ ਬਿਨਾਂ ਜੁਤੀਆਂ
Punjab News: ਰਵੀਕਰਨ ਸਿੰਘ ਕਾਹਲੋਂ ਅਕਾਲੀ ਦਲ 'ਚੋਂ ਬਰਖ਼ਾਸਤ; ਪਾਰਟੀ ਵਿਰੋਧੀ ਗਤੀਵਿਧੀਆਂ ਦੇ ਲੱਗੇ ਇਲਜ਼ਾਮ
ਰਵੀਕਰਨ ਸਿੰਘ ਕਾਹਲੋਂ ਸਾਬਕਾ ਮੰਤਰੀ ਅਤੇ ਵਿਧਾਨ ਸਭਾ ਦੇ ਸਪੀਕਰ ਰਹਿ ਚੁੱਕੇ ਸਵਰਗੀ ਨਿਰਮਲ ਸਿੰਘ ਕਾਹਲੋਂ ਦੇ ਸਪੁੱਤਰ ਹਨ
Unemployment Rate: ਪਹਿਲੀ ਤਿਮਾਹੀ ’ਚ ਬੇਰੁਜ਼ਗਾਰੀ ਦਰ ਘੱਟ ਕੇ 6.7 ਫ਼ੀ ਸਦੀ ਰਹਿ ਗਈ
ਨੈਸ਼ਨਲ ਸੈਂਪਲ ਸਰਵੇ ਆਫ਼ਿਸ (ਐਨ.ਐਸ.ਐਸ.ਓ.) ਨੇ ਇਹ ਜਾਣਕਾਰੀ ਦਿਤੀ ਹੈ।
Beant Singh assassination case: ਬੇਅੰਤ ਸਿੰਘ ਕਤਲ ਕਾਂਡ ਦੇ ਮੁਲਜ਼ਮ ਸ਼ਮਸ਼ੇਰ ਸਿੰਘ ਨੇ ਕੀਤਾ ਆਤਮ ਸਮਰਪਣ
ਸ਼ਮਸ਼ੇਰ ਸਿੰਘ ਨੇ ਚੰਡੀਗੜ੍ਹ ਦੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਸਚਿਨ ਯਾਦਵ ਦੀ ਅਦਾਲਤ ਵਿਚ ਆਤਮ ਸਮਰਪਣ ਕਰ ਦਿਤਾ।
Lok Sabha Elections 2024: ਪੰਜਾਬ ਵਿਚ 598 ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 355 ਉਮੀਦਵਾਰਾਂ ਦੇ ਕਾਗ਼ਜ਼ ਸਹੀ ਪਾਏ ਗਏ
ਖਡੂਰ ਸਾਹਿਬ ਹਲਕੇ ਤੋਂ ਅੰਮ੍ਰਿਤਪਾਲ ਸਿੰਘ ਦੇ ਕਾਗ਼ਜ਼ ਹੋਏ ਮਨਜ਼ੂਰ