ਖ਼ਬਰਾਂ
ਰਾਜ ਆਫ਼ਤ ਰਾਹਤ ਫੰਡ ਅਧੀਨ ਅਲਾਟਮੈਂਟ 'ਚ ਊਣਤਾਈਆਂ ਕੀਤੀਆਂ ਜਾਣ ਦੂਰ : ਸਾਹਨੀ
ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਨੇ ਕੇਂਦਰ ਸਰਕਾਰ ਨੂੰ ਰਾਹਤ ਫੰਡ ਵਧਾਉਣ ਦੀ ਵੀ ਕੀਤੀ ਅਪੀਲ
ਪੰਜਾਬ ਸਰਕਾਰ ਵੱਲੋਂ ਸਹਿਕਾਰੀ ਬੈਂਕਾਂ ਰਾਹੀਂ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ ਸ਼ੁਰੂ
ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਭਾਵੀ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਯਤਨ
ਗ੍ਰਿਫ਼ਤਾਰ ਕੀਤੇ ਮੁਲਜ਼ਮ ਵਿਦੇਸ਼ੀ ਹੈਂਡਲਰਾਂ ਦੇ ਹੁਕਮਾਂ 'ਤੇ ਅਪਰਾਧਿਕ ਸਮੂਹਾਂ ਨੂੰ ਹਥਿਆਰ ਪਹੁੰਚਾਉਣ ਦੀ ਕਰ ਰਹੇ ਸੀ ਕੋਸ਼ਿਸ਼ : ਡੀਜੀਪੀ
ਮੰਗਲ ਸਿੰਘ ਤੇ ਗੁਰਮੀਤ ਸਿੰਘ ਵਜੋਂ ਹੋਈ ਮੁਲਜ਼ਮਾਂ ਦੀ ਪਛਾਣ
ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਰੂਸੀ ਫੌਜ 'ਚ ਪੰਜਾਬੀ ਨੌਜਵਾਨਾਂ ਦੀ ਭਰਤੀ 'ਤੇ ਚੁੱਕੇ ਸਵਾਲ
ਕਿਹਾ : ਵਿਦੇਸ਼ ਮੰਤਰਾਲੇ ਦੀ ਸਲਾਹ ਤੋਂ ਬਾਅਦ ਨੌਜਵਾਨਾਂ ਦੀ ਕਿਵੇਂ ਹੋ ਰਹੀ ਭਰਤੀ, ਭਾਰਤੀ ਦੂਤਾਵਾਸ ਦੇਵੇ ਜਵਾਬ
ਪੰਜਾਬ ਸਰਕਾਰ ਚੱਲ ਰਹੀ ਵੈਂਟੀਲੇਟਰ 'ਤੇ: ਬੀਬੀ ਪਰਮਜੀਤ ਕੌਰ ਲਾਂਡਰਾਂ
ਸ਼੍ਰੋਮਣੀ ਅਕਾਲੀ ਦਲ ਨੂੰ ਵੀ ਲਿਆ ਕਰੜੇ ਹੱਥੀਂ
ਹੁਣ ਨੇਪਾਲ ਦੇ ਪ੍ਰਧਾਨ ਮੰਤਰੀ ਲਈ ਕੁਲਮਨ ਘਿਸਿੰਗ ਦਾ ਨਾਮ ਆਇਆ ਅੱਗੇ
ਜੇਨ ਜੀ ਦੀ ਅਗਵਾਈ ਕਰਨ ਵਾਲੇ ਆਗੂਆਂ ਵੱਲੋਂ ਕੁਲਮਨ ਦਾ ਨਾਮ ਕੀਤਾ ਗਿਆ ਪੇਸ਼
ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ
ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ
ਪੰਜਾਬ ਸਰਕਾਰ ਨੇ 2024-25 ਪਿੜਾਈ ਸੀਜ਼ਨ ਲਈ ਗੰਨੇ ਦੀ ਅਦਾਇਗੀ ਲਈ 679.37 ਕਰੋੜ ਰੁਪਏ ਕੀਤੇ ਜਾਰੀ : ਹਰਪਾਲ ਚੀਮਾ
ਦੇਸ਼ ਭਰ 'ਚ ਸਭ ਤੋਂ ਵੱਧ 401 ਰੁਪਏ ਪ੍ਰਤੀ ਕੁਇੰਟਲ ਗੰਨੇ ਦੀ ਖਰੀਦ ਦਰ ਦੀ ਕੀਤੀ ਪੇਸ਼ਕਸ਼
ਹੜ੍ਹ ਪੀੜਤਾਂ ਦੀ ਮਦਦ ਕਰਨ ਵਾਲਿਆਂ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਧੰਨਵਾਦ
ਹਸਪਤਾਲ ਤੋਂ ਪ੍ਰਸਿੱਧ ਗਾਇਕ ਮਨਕੀਰਤ ਔਲਖ ਅਤੇ ਉਦਯੋਗਪਤੀ ਪ੍ਰਿਤਪਾਲ ਸਿੰਘ ਨਾਲ ਗੱਲਬਾਤ
ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਲਿਖਿਆ ਪੱਤਰ
ਕਿਹਾ : ਪੰਜਾਬ 'ਚ ਹੜ੍ਹਾਂ ਕਾਰਨ ਹੋਏ ਨੁਕਸਾਨ 'ਤੇ ਵਿਚਾਰ ਕਰਨ ਲਈ ਸੱਦਿਆ ਜਾਵੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ