ਖ਼ਬਰਾਂ
ਵਿਜੀਲੈਂਸ ਬਿਊਰੋ ਨੇ ਪਟਵਾਰੀ ਦੇ ਸਾਥੀ ਨੂੰ 3000 ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਦੋ ਸਰਕਾਰੀ ਗਵਾਹ। ਮੁੱਖ ਮੁਲਜ਼ਮ ਪਟਵਾਰੀ ਦੀ ਗ੍ਰਿਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ।
ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਕੀਤਾ ਦਾਖਲ
ਰਾਜਾ ਵੜਿੰਗ ਨੇ ਸਿੱਧੂ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਦੀ ਸਹੁੰ ਖਾਧੀ
Moga News : ਤੇਜ਼ ਰਫ਼ਤਾਰ ਬੱਸ ਨੇ ਈ-ਰਿਕਸ਼ਾ ਨੂੰ ਮਾਰੀ ਟੱਕਰ , ਈ-ਰਿਕਸ਼ਾ ਚਾਲਕ ਦੀ ਮੌਕੇ 'ਤੇ ਹੀ ਹੋਈ ਮੌਤ
ਲੋਕਾਂ ਨੇ ਬੱਸ ਡਰਾਈਵਰ ਨੂੰ ਫੜ ਕੇ ਪੁਲਿਸ ਦੇ ਹਵਾਲੇ ਕੀਤਾ
Gujarat 10th Board Topper : ਪਾਣੀਪੁਰੀ ਵੇਚਣ ਵਾਲੇ ਦੀ ਬੇਟੀ ਬਣੀ ਟਾਪਰ, 10ਵੀਂ 'ਚ ਹਾਸਲ ਕੀਤੇ 99.72 ਪ੍ਰਤੀਸ਼ਤ
ਬੇਟੀ ਦੀ ਇਸ ਕਾਮਯਾਬੀ 'ਤੇ ਪੂਰਾ ਪਰਿਵਾਰ ਖੁਸ਼ ਹੈ
Punjab News : ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਉਕਤ ਪੁਲਿਸ ਮੁਲਾਜ਼ਮ ਨੂੰ ਸ਼ਿੰਦੂ ਵਾਸੀ ਪਿੰਡ ਨੰਗਲ, ਤਹਿਸੀਲ ਫਿਲੌਰ, ਜ਼ਿਲ੍ਹਾ ਜਲੰਧਰ ਦੀ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ
Lok Sabha Elections 2024: ਪੰਜਾਬ ਲਈ ਭਾਜਪਾ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ; PM ਮੋਦੀ ਤੇ ਅਮਿਤ ਸ਼ਾਹ ਦੇ ਵੀ ਨਾਂਅ ਸ਼ਾਮਲ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਉੱਤਰ ਪ੍ਰਦੇਸ਼ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੇ ਨਾਮ ਵੀ ਸ਼ਾਮਲ ਹਨ।
Lok Sabha Election 2024 : ਲੋਕ ਸਭਾ ਚੋਣਾਂ ਦੇ ਚੌਥੇ ਪੜਾਅ 'ਚ ਦੁਪਹਿਰ 3 ਵਜੇ ਤੱਕ 52.60 ਪ੍ਰਤੀਸ਼ਤ ਵੋਟਿੰਗ
ਪੱਛਮੀ ਬੰਗਾਲ ਵਿੱਚ ਸਭ ਤੋਂ ਵੱਧ ਵੋਟਿੰਗ, ਮੱਧ ਪ੍ਰਦੇਸ਼ ਦੂਜੇ ਸਥਾਨ 'ਤੇ
Lok Sabha Elections 2024: ਗੁਰਦਾਸਪੁਰ ਵਿਚ ਭਾਜਪਾ ਨੂੰ ਝਟਕਾ! ਸਮਾਜਸੇਵੀ ਸਵਰਨ ਸਲਾਰੀਆ AAP ਵਿਚ ਸ਼ਾਮਲ
ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਸਵਾਗਤ
Fazilka News : ਪੈਟਰੋਲ ਨਾ ਮਿਲਣ ਕਰਕੇ ਇੱਕ ਸ਼ਰਾਬੀ ਵਿਅਕਤੀ ਨੇ ਪੈਟਰੋਲ ਪੰਪ ਦੀ ਕੀਤੀ ਭੰਨਤੋੜ, ਪੁਲਿਸ ਵੱਲੋਂ ਕਾਬੂ
ਇਹ ਘਟਨਾ ਪਿੰਡ ਖਿਓ ਵਾਲੀ ਢਾਬ ਦੇ ਸਿਆਗ ਪੈਟਰੋਲ ਪੰਪ 'ਤੇ ਵਾਪਰੀ ਹੈ, ਜਿੱਥੇ ਆਰੋਪੀ ਵਿਅਕਤੀ 28 ਜਨਵਰੀ 2024 ਨੂੰ ਰਾਤ 11 ਵਜੇ ਤੋਂ ਬਾਅਦ ਪੈਟਰੋਲ ਲੈਣ ਗਿਆ ਸੀ
Protests in POK: ਮਕਬੂਜ਼ਾ ਕਸ਼ਮੀਰ ’ਚ ਹੜਤਾਲ ਚੌਥੇ ਦਿਨ ਵੀ ਜਾਰੀ, ਸਥਿਤੀ ਤਣਾਅਪੂਰਨ
ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਹਿੰਸਕ ਝੜਪਾਂ ਤੋਂ ਬਾਅਦ ਪਾਕਿਸਤਾਨ ਸਰਕਾਰ ਨੇ ਸਥਿਤੀ ਨੂੰ ਕਾਬੂ ਕਰਨ ਦੀਆਂ ਕੋਸ਼ਿਸ਼ਾਂ ਤੇਜ਼ ਕਰ ਦਿਤੀਆਂ ਹਨ।