ਖ਼ਬਰਾਂ
Punjab News: ਰਾਜ ਚੈਕ ਪੋਸਟ ’ਤੇ ਜਾਅਲੀ ਟੈਕਸ ਵਸੂਲੀ ਘੁਟਾਲੇ ਦਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਮੁਲਜ਼ਮ ਨੇ ਟਰਾਂਸਪੋਰਟ ਵਿਭਾਗ ਦੇ ਈ-ਪਰਿਵਾਹਨ ਸਾਫਟਵੇਅਰ ਦੀ ਤਰਜ਼ ‘ਤੇ ਤਿਆਰ ਕੀਤੇ ਜਾਅਲੀ ਸਾਫਟਵੇਅਰ ਦਾ ਲਿੰਕ ਕਰਵਾਇਆ ਸੀ ਮੁਹੱਈਆ
ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਨੂੰ ਸਾਰੇ ਉਮੀਦਵਾਰਾਂ ਲਈ ਬਰਾਬਰ ਦਾ ਮਾਹੌਲ ਯਕੀਨੀ ਬਣਾਉਣ ਦੀ ਹਦਾਇਤ
- ਉਮੀਦਵਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚੋਣ ਅਮਲੇ ਦੀ ਮੁੱਖ ਜ਼ਿੰਮੇਵਾਰੀ
Arvind Kejriwal News: ED ਨੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਦੇ ਮੁੱਦੇ 'ਤੇ ਹਲਫ਼ਨਾਮੇ ਰਾਹੀਂ ਵਿਰੋਧ ਦਰਜ ਕਰਵਾਇਆ
ਸੁਪਰੀਮ ਕੋਰਟ 'ਚ ਦਾਇਰ ਨਵੇਂ ਹਲਫਨਾਮੇ 'ਚ ਈਡੀ ਨੇ ਕਿਹਾ ਕਿ ਕਿਸੇ ਵੀ ਨੇਤਾ ਨੂੰ ਚੋਣ ਪ੍ਰਚਾਰ ਲਈ ਅੰਤਰਿਮ ਜ਼ਮਾਨਤ ਨਹੀਂ ਦਿਤੀ ਗਈ
ਅੱਜ ਪਟਿਆਲਾ ਲੋਕ ਸਭਾ ਹਲਕੇ ਤੋਂ ਤਿੰਨ ਉਮੀਦਵਾਰਾਂ ਨੇ ਦਾਖਲ ਕੀਤੇ ਆਪਣੇ ਨਾਮਜ਼ਦਗੀ ਪੱਤਰ
ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਹਿੰਦੋਸਤਾਨ ਸ਼ਕਤੀ ਸੇਨਾ ਦੇ ਉਮੀਦਵਾਰ ਕ੍ਰਿਸ਼ਨ ਕੁਮਾਰ ਪੁੱਤਰ ਰਾਮ ਚੰਦ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ।
Haryana Jail : ਹਰਿਆਣਾ ਦੀਆਂ ਜੇਲ੍ਹਾਂ ’ਚ ਬੰਦ ਕੈਦੀਆਂ ’ਚ ਸਿੱਖਿਆ ਦੀ ਭਾਵਨਾ ਜਗਾ ਰਿਹਾ ਹੈ ਇਗਨੂ
Haryana Jail : ਸੈਂਕੜੇ ਕੈਦੀਆਂ ਨੇ ਵੱਖ-ਵੱਖ ਕੋਰਸਾਂ ’ਚ ਲਿਆ ਹੈ ਦਾਖ਼ਲਾ
Ludhiana News : ਨਵ-ਵਿਆਹੁਤਾ ਦੇ ਦੋਸ਼ਾਂ ’ਤੇ ਸਹੁਰਿਆਂ ਖ਼ਿਲਾਫ਼ ਤੰਗ-ਪ੍ਰੇਸ਼ਾਨ ਕਰਨ ਦਾ ਕੇਸ ਦਰਜ
Ludhiana News : ਦਾਜ ਲਈ ਮਾਨਸਿਕ ਅਤੇ ਸਰੀਰਕ ਤੌਰ ’ਤੇ ਕਰਦੇ ਸੀ ਪ੍ਰੇਸ਼ਾਨ
Court News: ਹਥਿਆਰਾਂ ਦੇ ਪ੍ਰਦਰਸ਼ਨ 'ਤੇ ਪਾਬੰਦੀ ਦਾ ਮਾਮਲਾ; HC ਨੇ ਪੰਜਾਬ ਤੋਂ ਪਾਬੰਦੀਸ਼ੁਦਾ ਗੀਤਾਂ ਦੇ ਵੇਰਵਿਆਂ ਬਾਰੇ ਹਲਫ਼ਨਾਮਾ ਮੰਗਿਆ
ਹਲਫ਼ਨਾਮੇ ਅਨੁਸਾਰ ਪੰਜਾਬ ਵਿਚ ਜਨਵਰੀ 2019 ਤੋਂ ਦਸੰਬਰ 2023 ਤਕ 34768 ਅਸਲਾ ਲਾਇਸੈਂਸ ਜਾਰੀ ਕੀਤੇ ਗਏ ਹਨ।
ਸ਼ੀਤਲ ਅੰਗੁਰਾਲ ਨੇ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ, ਸਰਕਾਰ 'ਤੇ ਲਗਾਏ ਗੰਭੀਰ ਇਲਜ਼ਾਮ
ਪਟੀਸ਼ਨ ਵਿਚ ਦੋਸ਼ ਲਾਇਆ ਗਿਆ ਹੈ ਕਿ ਪੰਜਾਬ ਸਰਕਾਰ ਉਸ ਨੂੰ ਸਿਆਸੀ ਦੁਸ਼ਮਣੀ ਤਹਿਤ ਨਵੇਂ ਕੇਸ ਵਿਚ ਫਸਾ ਸਕਦੀ ਹੈ।
Haryana News :120 ਤੋਂ ਵੱਧ ਔਰਤਾਂ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ੀ ਜੇਲੇਬੀ ਬਾਬਾ ਦੀ ਜੇਲ੍ਹ ’ਚ ਹੋਈ ਮੌਤ
Haryana News : 14 ਸਾਲ ਦੀ ਸਜ਼ਾ ਕੱਟ ਰਿਹਾ ਬਾਬਾ ਕਈ ਦਿਨਾਂ ਤੋਂ ਸੀ ਬੀਮਾਰ
Singapore News: ਸਿੰਗਾਪੁਰ 'ਚ 6 ਲੋਕਾਂ ਨਾਲ ਧੋਖਾਧੜੀ ਕਰਨ ਦੇ ਦੋਸ਼ 'ਚ ਭਾਰਤੀ ਮੂਲ ਦੇ ਵਿਅਕਤੀ ਨੂੰ 8 ਸਾਲ ਦੀ ਸਜ਼ਾ
ਪਿਛਲੀ ਕਾਰਵਾਈ ਵਿਚ ਸਰਕਾਰੀ ਵਕੀਲ ਨੇ ਕਿਹਾ ਸੀ ਕਿ ਮੁਰਲੀਧਰਨ ਨੇ 57 ਤੋਂ 77 ਸਾਲ ਦੀ ਉਮਰ ਦੇ ਲੋਕਾਂ ਦਾ ਭਰੋਸਾ ਹਾਸਲ ਕੀਤਾ ਸੀ।