ਖ਼ਬਰਾਂ
England News : ਇੰਗਲੈਂਡ 'ਚ 2.5 ਲੱਖ ਪੌਂਡ ਦੀ ਫਿਰੌਤੀ ਮੰਗਣ ਵਾਲੇ 5 ਪੰਜਾਬੀਆਂ ਸਮੇਤ 6 ਨੂੰ 80 ਸਾਲ ਦੀ ਕੈਦ
England News : ਦੋਸ਼ੀਆਂ ਨੇ 43 ਸਾਲਾ ਵਿਅਕਤੀ ਨੂੰ ਅਗਵਾ ਕਰਕੇ ਉਸ ਦੇ ਪ੍ਰਵਾਰ ਤੋਂ ਮੰਗੀ ਸੀ ਫਿਰੌਤੀ
Earthquake News: ਚੜ੍ਹਦੀ ਸਵੇਰ ਭੂਚਾਲ ਦੇ ਝਟਕਿਆਂ ਨਾਲ ਹਿੱਲੀ ਧਰਤੀ, ਗੂੜੀ ਨੀਂਦ ਵਿਚ ਸੁੱਤੇ ਲੋਕ ਘਰਾਂ ਤੋਂ ਭੱਜੇ ਬਾਹਰ
Earthquake News: ਰਿਕਟਰ ਪੈਮਾਨੇ 'ਤੇ 3.1 ਮਾਪੀ ਗਈ ਤੀਬਰਤਾ
Ludhiana News : ਲੁਧਿਆਣਾ 'ਚ ਇੰਸਟਾਗ੍ਰਾਮ ਨੂੰ ਲੈ ਕੇ ਆਪਸ ਵਿਚ ਲੜੇ ਪਤੀ-ਪਤਨੀ, ਪਾੜੇ ਸਿਰ
Ludhiana News : ਔਰਤ ਨੇ ਕਿਹਾ- ਮੇਰੇ ਅਕਾਊਂਟ ਰਾਹੀਂ ਲੋਕਾਂ ਨਾਲ ਕਰਦਾ ਅਸ਼ਲੀਲ ਗੱਲਾਂ
Punjab News : ਪੰਜਾਬ ਦੇ 13 ਲੋਕ ਸਭਾ ਹਲਕਿਆਂ ‘ਚ ਕੁੱਲ 2.14 ਕਰੋੜ ਵੋਟਰ : ਸਿਬਿਨ ਸੀ
‘ਇਸ ਵਾਰ 70 ਪਾਰ’ ਦੇ ਟੀਚੇ ਦੀ ਪੂਰਤੀ ਲਈ ਵੋਟਰਾਂ ਨੂੰ ਵੱਧ-ਚੜ੍ਹ ਕੇ ਵੋਟਾਂ ਪਾਉਣ ਦੀ ਅਪੀਲ
ਭਗਵੰਤ ਮਾਨ ਦੀ ਬਠਿੰਡਾ ਵਾਸੀਆਂ ਨੂੰ ਅਪੀਲ, ਬੱਸ ਇੱਕ ਬਠਿੰਡੇ ਵਾਲਾ ਕੰਢਾ ਰਹਿ ਗਿਆ, ਇਹ ਵੀ ਕੱਢ ਦਿਓ ਇਸ ਵਾਰ
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਬਠਿੰਡੇ 'ਚ 'ਆਪ' ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਦੇ ਹੱਕ 'ਚ ਕੀਤਾ ਰੋਡ ਸ਼ੋਅ
Sangrur News : ਬਜ਼ੁਰਗ ਲਈ ਮਸੀਹਾ ਬਣ ਕੇ ਆਈ ਗਲੋਬਲ ਸਿੱਖ ਸੰਸਥਾ ,14 ਬੱਕਰੀਆਂ ਕੀਤੀਆ ਦਾਨ
ਭਵਾਨੀਗੜ੍ਹ ਨੇੜਲੇ ਪਿੰਡ ਰਾਮਗੜ੍ਹ 'ਚ ਸ਼ਨੀਵਾਰ ਨੂੰ ਇੱਕ ਬਜ਼ੁਰਗ ਦੀਆਂ ਖੇਤਾਂ ਨੇੜੇ ਬਾੜੇ 'ਚ ਖੜ੍ਹੀਆਂ 50 ਦੇ ਕਰੀਬ ਬੱਕਰੀਆਂ ਕਣਕ ਦੇ ਨਾੜ ਨੂੰ ਅੱਗ ਲੱਗਣ ਕਾਰਨ ਜਿੰਦਾ ਸੜ ਗਈਆਂ ਸਨ
ਪਤੰਜਲੀ ਮਾਮਲਾ : 14 ਉਤਪਾਦਾਂ ਦਾ ਲਾਇਸੈਂਸ ਮੁਅੱਤਲ ਹੋਣ ਤੋਂ ਬਾਅਦ ਵੀ ਗੁਮਰਾਹਕੁੰਨ ਇਸ਼ਤਿਹਾਰ ਜਾਰੀ ਰਹਿਣ ’ਤੇ ਸੁਪਰੀਮ ਕੋਰਟ ਨਾਰਾਜ਼
ਉੱਤਰਾਖੰਡ ਸਰਕਾਰ ਨੇ ਪਤੰਜਲੀ ਦੇ 14 ਉਤਪਾਦਾਂ ਦੇ ਨਿਰਮਾਣ ਲਾਇਸੈਂਸ ਮੁਅੱਤਲ ਕਰ ਦਿਤਾ ਸੀ
ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਸਿੱਧੂ ਨੂੰ ਝਟਕਾ , ਪੰਜਾਬ ਸਰਕਾਰ ਨੇ ਅਸਤੀਫ਼ਾ ਕੀਤਾ ਨਾਮਨਜ਼ੂਰ
ਸਰਕਾਰ ਨੇ ਡਿਊਟੀ 'ਤੇ ਤੁਰੰਤ ਹਾਜ਼ਰ ਹੋਣ ਦੇ ਜਾਰੀ ਕੀਤੇ ਹੁਕਮ
ਬੰਗਾਲ ’ਚ 25,753 ਅਧਿਆਪਕਾਂ ਦੀ ਨਿਯੁਕਤੀ ਰੱਦ ਕਰਨ ਦੇ ਹੁਕਮ ’ਤੇ ਰੋਕ ਲੱਗੀ
ਇਹ ‘ਪ੍ਰਣਾਲੀਗਤ ਧੋਖਾਧੜੀ’ ਹੈ, ਜੇ ਨਿਯੁਕਤੀਆਂ ’ਤੇ ਸਵਾਲ ਉਠਾਏ ਜਾਂਦੇ ਹਨ, ਤਾਂ ਸਿਸਟਮ ਦਾ ਕੀ ਬਚੇਗਾ? : ਸੁਪਰੀਮ ਕੋਰਟ
ਹਰਿਆਣਾ ਸਰਕਾਰ ਤੋਂ ਤਿੰਨ ਆਜ਼ਾਦ ਵਿਧਾਇਕਾਂ ਨੇ ਸਮਰਥਨ ਵਾਪਸ ਲੈ ਲਿਆ
ਨਾਇਬ ਸਿੰਘ ਸੈਣੀ ਦੀ ਅਗਵਾਈ ਵਾਲੀ ਸਰਕਾਰ ਹੁਣ ਘੱਟ ਗਿਣਤੀ ’ਚ ਹੈ, ਮੁੱਖ ਮੰਤਰੀ ਅਸਤੀਫ਼ਾ ਦੇਣ : ਸੂਬਾ ਕਾਂਗਰਸ ਪ੍ਰਧਾਨ ਉਦੈ ਭਾਨ