ਖ਼ਬਰਾਂ
Haryana News: ਗੁਰੂਗ੍ਰਾਮ ਦੇ ਪੰਜ ਸਕੂਲਾਂ ਨੂੰ ਵੀ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ; ਬੰਬ ਨਿਰੋਧਕ ਦਸਤੇ ਨੇ ਕੀਤੀ ਜਾਂਚ
ਪੁਲਿਸ ਦੀਆਂ ਟੀਮਾਂ ਨੇ ਬੰਬ ਨਿਰੋਧਕ ਟੀਮਾਂ ਦੇ ਨਾਲ ਇਨ੍ਹਾਂ ਸਾਰੇ ਸਕੂਲਾਂ ਵਿਚ ਜਾਂਚ ਮੁਹਿੰਮ ਚਲਾਈ। ਜਾਂਚ ਦੌਰਾਨ ਕਿਤੇ ਵੀ ਕੋਈ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ।
Punjab News : ਭਗਵੰਤ ਮਾਨ ਨੇ ਗੜ੍ਹਸ਼ੰਕਰ 'ਚ ਕੀਤਾ ਇੱਕ ਹੋਰ ਅਸਫਲ ਰੋਡ ਸ਼ੋਅ : ਪ੍ਰਤਾਪ ਬਾਜਵਾ
ਬਾਜਵਾ ਨੇ ਲੋਕਾਂ ਦੇ ਵਿਰੋਧ ਕਰਨ ਦੇ ਜਮਹੂਰੀ ਅਧਿਕਾਰ ਨੂੰ ਦਬਾਉਣ ਲਈ 'ਆਪ' ਸਰਕਾਰ ਦੀ ਕੀਤੀ ਆਲੋਚਨਾ
Punjab news : ਫਤਿਹਗੜ੍ਹ ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ
Punjab news : ਨਾਜਾਇਜ਼ ਸਬੰਧਾਂ ਚਲਦੇ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਰਚੀ ਸੀ ਕਤਲ ਦੀ ਸਾਜ਼ਿਸ਼
'Mainnu Banda Pasand Ae' : ਉੱਘੀ ਲੇਖਿਕਾ ਡਾ. ਸਰਬਜੀਤ ਕੌਰ ਸੋਹਲ ਦਾ ਕਹਾਣੀ ਸੰਗ੍ਰਹਿ 'ਮੈਨੂੰ ਬੰਦਾ ਪਸੰਦ ਏ' ਹੋਇਆ ਲੋਕ-ਅਰਪਣ
ਡਾ. ਸੋਹਲ ਹੁਣ ਤੱਕ 33 ਕਿਤਾਬਾਂ ਲਿੱਖ ਚੁੱਕੇ ਹਨ
Patiala News : ਪਟਿਆਲਾ 'ਚ ਵਿਆਹ ਕਰਵਾਉਣ ਲਈ 20 ਹਜ਼ਾਰ 'ਚ ਖਰੀਦੀ ਲੜਕੀ
Patiala News : ਲੜਕੀ ਦੀ ਉਮਰ 14 ਸਾਲ, ਪੁਲਿਸ ਨੇ ਵਿਚੋਲੇ ਸਮੇਤ 3 ਨੂੰ ਕੀਤਾ ਗ੍ਰਿਫ਼ਤਾਰ
Yes Bank GST Notice: ਯੈੱਸ ਬੈਂਕ ਨੂੰ ਮਿਲਿਆ GST ਨੋਟਿਸ, 6.87 ਲੱਖ ਰੁਪਏ ਦਾ ਲੱਗਿਆ ਜੁਰਮਾਨਾ
ਮਣੀਪੁਰ ਅਤੇ ਪੰਜਾਬ ਜੀਐਸਟੀ ਵਿਭਾਗਾਂ ਨੇ ਕ੍ਰਮਵਾਰ 5.05 ਲੱਖ ਰੁਪਏ ਅਤੇ 1.81 ਲੱਖ ਰੁਪਏ ਤੋਂ ਵੱਧ ਦਾ ਜੁਰਮਾਨਾ ਲਗਾਇਆ ਹੈ।
Sidhu Moosewala murder case: ਸਿੱਧੂ ਮੂਸੇਵਾਲਾ ਕਤਲ ਮਾਮਲਾ; ਮਾਨਸਾ ਅਦਾਲਤ ਵਲੋਂ ਸਾਰੇ ਮੁਲਜ਼ਮਾਂ ਵਿਰੁਧ ਦੋਸ਼ ਤੈਅ
15 ਮਈ ਤੋਂ ਸ਼ੁਰੂ ਹੋਵੇਗਾ ਟਰਾਇਲ
ਚੋਣ ਅਧਿਕਾਰੀ ਦੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼, ਚੋਣ ਜ਼ਾਬਤੇ ਦੀ ਉਲੰਘਣਾ ਅਤੇ 'ਫੇਕ ਨਿਊਜ਼' ਉੱਤੇ ਰੱਖੀ ਜਾਵੇ ਤਿੱਖੀ ਨਜ਼ਰ
- 7 ਮਈ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਨੋਟੀਫਿਕੇਸ਼ਨ ਹੋਵੇਗਾ ਜਾਰੀ : ਮੁੱਖ ਚੋਣ ਅਧਿਕਾਰੀ
Weather Updates: ਮਈ ਵਿਚ ਉੱਤਰੀ ਭਾਰਤ ’ਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਜ਼ਿਆਦਾ ਰਹਿਣ ਦਾ ਅਨੁਮਾਨ
ਉਨ੍ਹਾਂ ਕਿਹਾ ਕਿ ਉੱਤਰ-ਪੱਛਮੀ ਭਾਰਤ ਅਤੇ ਮੱਧ ਭਾਰਤ ਅਤੇ ਪ੍ਰਾਇਦੀਪ ਭਾਰਤ ਦੇ ਕੁੱਝ ਹਿੱਸਿਆਂ ਵਿਚ ਪਾਰਾ ਆਮ ਨਾਲੋਂ ਘੱਟ ਰਹਿਣ ਦੀ ਸੰਭਾਵਨਾ ਹੈ।
Punjab university News : PU ਵਿਦਿਆਰਥੀਆਂ ਤੇ ਸਟਾਫ਼ ਨੂੰ ਪਛਾਣ ਕਾਰਡ ਪਾ ਕੇ ਰੱਖਣਾ ਹੋਇਆ ਲਾਜ਼ਮੀ
Punjab university News : ਕੈਂਪਸ ’ਚ ਸ਼ਰਾਰਤੀ ਅਤੇ ਬਾਹਰੀ ਅਨਸਰਾਂ ਨੂੰ ਰੋਕਣ ਲਈ ਲਿਆ ਗਿਆ ਫੈਸਲਾ