ਖ਼ਬਰਾਂ
ਪੰਜਾਬ ਤੇ ਹਿਮਾਚਲ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ PM ਨਰਿੰਦਰ ਮੋਦੀ ਕਰਨਗੇ ਦੌਰਾ
ਹੜ੍ਹ ਪੀੜਤਾਂ ਨਾਲ ਕਰਨਗੇ ਮੁਲਾਕਾਤ
Vice President Election: ਉਪ ਰਾਸ਼ਟਰਪਤੀ ਦੀ ਚੋਣ ਲਈ ਵੋਟਿੰਗ ਸ਼ੁਰੂ , ਮੋਦੀ ਨੇ ਪਾਈ ਪਹਿਲੀ ਵੋਟ
NDA ਦੇ ਸੀ.ਪੀ. ਰਾਧਾਕ੍ਰਿਸ਼ਨਨ ਤੇ 'ਇੰਡੀਆ' ਗਠਜੋੜ ਦੇ ਬੀ. ਸੁਦਰਸ਼ਨ ਰੈੱਡੀ ਵਿਚਾਲੇ ਮੁਕਾਬਲਾ
ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ PM ਮੋਦੀ ਨੂੰ ਲਿਖੀ ਚਿੱਠੀ
ਪੰਜਾਬ 'ਚ ਹੜ੍ਹਾਂ ਕਾਰਨ ਹੋਏ ਨੁਕਸਾਨ ਨੂੰ ਲੈ ਕੇ ਵਾਜਿਬ ਮੁਆਵਜ਼ੇ ਦੀ ਕੀਤੀ ਮੰਗ
ਮੰਡੀ ਖੇਤਰ ਵਿਚ ਬਿਜਲੀ ਸਪਲਾਈ ਹੋਈ ਆਮ ਵਾਂਗ
ਹਿਮਾਚਲ ਪ੍ਰਦੇਸ਼ ਰਾਜ ਬਿਜਲੀ ਬੋਰਡ ਲਿਮਟਿਡ ਦੀਆਂ ਤਕਨੀਕੀ ਟੀਮਾਂ ਨੇ ਜੰਗੀ ਪੱਧਰ ਉਤੇ ਕੰਮ ਕੀਤਾ
ਕੈਬਨਿਟ ਮੀਟਿੰਗ ਵਿੱਚ ਬਿਕਰਮ ਮਜੀਠੀਆ ਵਿਰੁੱਧ ਮੁਕੱਦਮਾ ਚਲਾਉਣ ਦੀ ਮਨਜ਼ੂਰੀ: ਮੁੱਖ ਮੰਤਰੀ
ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਹੜ੍ਹ ਪੀੜਤਾਂ ਨਾਲ ਇਕਜੁੱਟਤਾ ਪ੍ਰਗਟ ਕਰਨ ਲਈ ਲਿਆ ਇਤਿਹਾਸਕ ਫੈਸਲਾ
ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਮੁਕਾਬਲੇ ਦੌਰਾਨ 2 ਅਤਿਵਾਦੀ ਹਲਾਕ, 2 ਜਵਾਨ ਸ਼ਹੀਦ
ਮੁਕਾਬਲੇ ਦੌਰਾਨ ਭਾਰਤੀ ਫ਼ੌਜ ਦੇ ਦੋ ਜਵਾਨ ਵੀ ਸ਼ਹੀਦ ਹੋ ਗਏ।
ਔਨਲਾਈਨ ਪਲੇਟਫਾਰਮਾਂ 'ਤੇ ਉਪਲਬਧ ਗੀਤਾਂ ਬਾਰੇ ਹਾਈ ਕੋਰਟ ਦਾ ਵੱਡਾ ਫੈਸਲਾ
'ਮਾਣਹਾਨੀ ਦੀ ਕਾਰਵਾਈ ਨਹੀਂ ਕੀਤੀ ਜਾਵੇਗੀ'
ਵਿਧਾਇਕ ਰਮਨ ਅਰੋੜਾ ਨੂੰ ਅੰਮ੍ਰਿਤਸਰ ਤੋਂ ਪੁਲਿਸ ਦੇਰ ਰਾਤ ਲੈ ਕੇ ਆਈ ਵਾਪਸ
ਵਿਧਾਇਕ ਰਮਨ ਅਰੋੜਾ ਦੀ ਸਿਹਤ ਰਿਪੋਰਟ ਲਈ ਅਦਾਲਤ ਵਿੱਚ ਅਪੀਲ ਦਾਇਰ: ਐਡਵੋਕੇਟ ਮੁਖਤਿਆਰ ਮੁਹੰਮਦ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 16 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ
ਭਰਤੀ ਹੋਣ ਵਾਲੇ ਜ਼ਿਆਦਾਤਰ ਨੌਜਵਾਨਾਂ ਨੂੰ ਮੌਜੂਦਾ ਸਰਕਾਰ ਦੌਰਾਨ ਮਿਲੀ ਦੂਸਰੀ ਜਾਂ ਤੀਸਰੀ ਵਾਰ ਨੌਕਰੀ
ਦਰਿਆਵਾਂ ਲਈ ਹੜ੍ਹ ਖੇਤਰ ਛੱਡਣਾ ਜਰੂਰੀ-ਸੰਤ ਸੀਚੇਵਾਲ
ਪੰਜਾਬ ਵਿੱਚ 900 ਕਿਲੋਮੀਟਰ ਧੁੱਸੀ ਬੰਨ੍ਹਾਂ ਨੂੰ ਮਜ਼ਬੂਤ ਕਰਨ ਦੀ ਲੋੜ