ਖ਼ਬਰਾਂ
ਜਪਾਨ ਦੇ ਪ੍ਰਧਾਨ ਮੰਤਰੀ ਸ਼ਿਗੇਰੂ ਇਸ਼ੀਬਾ ਨੇ ਦਿੱਤਾ ਅਸਤੀਫਾ
ਆਪਣੀ ਹੀ ਪਾਰਟੀ ਵੱਲੋਂ ਪਾਏ ਜਾ ਰਹੇ ਦਬਾਅ ਕਾਰਨ ਛੱਡਿਆ ਅਹੁਦਾ
ਨੈਸ਼ਨਲ ਐਵਾਰਡੀ ਅਧਿਆਪਕਾਂ ਨੇ ਅਧਿਆਪਕ ਦਿਵਸ ਮੌਕੇ ਹੜ੍ਹ ਰਾਹਤ ਕਾਰਜਾਂ ਲਈ ਦਿੱਤੇ 1.25 ਲੱਖ ਰੁਪਏ
ਮੁੱਖ ਮੰਤਰੀ ਹੜ੍ਹ ਰਾਹਤ ਫੰਡ ਵਿੱਚ ਯੋਗਦਾਨ ਪਾਉਣ ਲਈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸੌਂਪਿਆ ਚੈੱਕ
ਸਕੂਲ ਖੋਲ੍ਹਣ ਤੋਂ ਪਹਿਲਾਂ ਸਕੂਲ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਸਾਫ਼ ਸਫ਼ਾਈ ਲਈ ਸਿੱਖਿਆ ਵਿਭਾਗ ਨੇ ਜਾਰੀ ਕੀਤੇ ਦਿਸ਼ਾ ਨਿਰਦੇਸ਼
ਹੜ੍ਹਾਂ ਤੋਂ ਬਾਅਦ ਹੁਣ ਪਾਣੀ ਦਾ ਪੱਧਰ ਨੀਵਾਂ ਹੋ ਗਿਆ ਹੈ, ਜਿਸ ਕਾਰਨ ਜ਼ਿਲ੍ਹੇ ਦੇ ਬਹੁਤ ਸਾਰੇ ਸਕੂਲ ਹੜ੍ਹਾਂ ਦੇ ਪ੍ਰਭਾਵ ਤੋਂ ਸੁਰੱਖਿਅਤ ਹਨ।
ਪ੍ਰੇਮ ਸਬੰਧਾਂ ਕਾਰਨ 20 ਸਾਲਾ ਨੌਜਵਾਨ ਨੇ ਕੀਤੀ ਖੁਦਕੁਸ਼ੀ
ਲੜਕੇ ਦੇ ਪਰਿਵਾਰ ਨੇ ਲੜਕੀ ਦੇ ਪਰਿਵਾਰ 'ਤੇ ਧਮਕੀਆਂ ਦੇਣ ਦਾ ਲਗਾਇਆ ਆਰੋਪ
ਹੜ੍ਹ ਪ੍ਰਭਾਵਿਤ ਲੋਕਾਂ ਲਈ ਲੰਗਰ ਤੇ ਹੋਰ ਸਮੱਗਰੀ ਲੈ ਕੇ ਆਏ ਨੌਜਵਾਨ ਦੀ ਮੌਤ
ਮਾਪਿਆਂ ਦਾ ਇਕਲੌਤਾ ਪੁੱਤਰ ਸੀ
ਰੂਸ ਨੇ ਯੂਕਰੇਨ ਦੀ ਰਾਜਧਾਨੀ ਕੀਵ 'ਤੇ ਡਰੋਨ ਅਤੇ ਮਿਜ਼ਾਇਲਾਂ ਨਾਲ ਕੀਤਾ ਹਮਲਾ
ਹਮਲੇ ਦੌਰਾਨ 4 ਵਿਅਕਤੀਆਂ ਦੀ ਹੋਈ ਮੌਤ ਅਤੇ ਕਈ ਦਰਜਨ ਵਿਅਕਤੀ ਹੋਏ ਜ਼ਖਮੀ
ਸ੍ਰੀਨਗਰ ਹਵਾਈ ਅੱਡੇ 'ਤੇ 340 ਕਿਲੋਗ੍ਰਾਮ ਬਿਨਾਂ ਲੇਬਲ ਵਾਲਾ ਤੇ ਬਿਨਾਂ ਬ੍ਰਾਂਡ ਵਾਲਾ ਮੀਟ ਜ਼ਬਤ
ਖੁਰਾਕ ਅਤੇ ਸੁਰੱਖਿਆ ਵਿਭਾਗ ਵੱਲੋਂ ਸਾਂਝੇ ਤੌਰ 'ਤੇ ਕੀਤੀ ਗਈ ਕਾਰਵਾਈ
RTI ਦਾ ਖ਼ੁਲਾਸਾ : PGI ਨੇ ਬਹੁ-ਕਰੋੜੀ ਘੁਟਾਲੇ ਨੂੰ ਛੁਪਾਇਆ
ਜੁਆਇੰਟ ਐਕਸ਼ਨ ਕਮੇਟੀ ਨੇ ਦੁਰਲਭ ਕੁਮਾਰ ਨੂੰ ਠਹਿਰਾਇਆ ਦੋਸ਼ੀ
Haryana Government ਵਲੋਂ 19 IAS, 1 IRS and 1 HCS ਅਧਿਕਾਰੀ ਦੇ ਤਬਾਦਲੇ
Haryana News : ਸੂਬਾ ਸਰਕਾਰ ਦਾ ਵੱਡਾ ਪ੍ਰਸ਼ਾਸਨਿਕ ਫੇਰਬਦਲ
ਸੌਦਾ ਸਾਧ ਨੂੰ ਸਾਧੂਆਂ ਨੂੰ ਖੁਸਰੇ ਬਣਾਉਣ ਦੇ ਮਾਮਲੇ 'ਚ ਅਦਾਲਤ 'ਚ ਪੇਸ਼ ਹੋਣ ਤੋਂ ਮਿਲੀ ਛੋਟ
ਮਾਮਲੇ ਦੀ ਅਗਲੀ ਸੁਣਵਾਈ 25 ਸਤੰਬਰ ਨੂੰ ਹੋਵੇਗੀ