ਖ਼ਬਰਾਂ
1984 ਸਿੱਖ ਕਤਲੇਆਮ : ਸੱਜਣ ਕੁਮਾਰ ਨੂੰ ਅਪਣੇ ਬਚਾਅ 'ਚ ਪੱਤਰਕਾਰ ਨੂੰ ਗਵਾਹ ਵਜੋਂ ਬੁਲਾਉਣ ਦੀ ਇਜਾਜ਼ਤ ਮਿਲੀ
ਖ਼ੁਦ ਉਤੇ ਲੱਗੇ ਦੋਸ਼ ਬੇਬੁਨਿਆਦ ਅਤੇ ਸਿਆਸਤ ਤੋਂ ਪ੍ਰੇਰਿਤ ਦੱਸੇ
ਹਰਭਜਨ ਸਿੰਘ ਈ. ਟੀ. ਓ. ਨੇ ਹੜ੍ਹਾਂ ਕਾਰਨ ਸੜਕਾਂ ਦੇ ਹੋਏ ਨੁਕਸਾਨ ਦਾ ਲਿਆ ਜਾਇਜ਼ਾ
ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਵਲੋਂ ਇਕ ਦਿਨ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਫ਼ੈਸਲਾ
ਸੁਖਬੀਰ ਸਿੰਘ ਬਾਦਲ ਪਹੁੰਚੇ ਪਠਾਨਕੋਟ, ਅਸ਼ਵਨੀ ਸ਼ਰਮਾ ਨਾਲ ਸਾਂਝਾ ਕੀਤਾ ਦੁੱਖ
ਸਵ: ਆਰ.ਪੀ. ਸ਼ਰਮਾ ਦੇ ਦਿਹਾਂਤ 'ਤੇ ਜਤਾਈ ਗਹਿਰੀ ਹਮਦਰਦੀ
‘ਆਪ' ਦੇ ਜਨਰਲ ਸਕੱਤਰ ਦੀਪਕ ਬਾਲੀ ਨੇ ਸਲਮਾਨ ਖਾਨ ਦੀ NGO Being Huaman ਵਲੋਂ ਭੇਜਿਆ ਦੋ ਕਿਸ਼ਤੀਆਂ ਕੀਤੀਆਂ ਸੁਪੁਰਦ
ਹੜ੍ਹ ਪ੍ਰਭਾਵਿਤ ਪਿੰਡ ਗੱਟੀ ਰਾਜੋ ਕੇ ਦਾ ਕੀਤਾ ਦੌਰਾ, ਕਿਹਾ, ‘ਪਾਣੀ ਉਤਰਣ ਤੋਂ ਬਾਅਦ ਵੀ ਲੋਕਾਂ ਦੀ ਕੀਤੀ ਜਾਵੇਗੀ ਹਰ ਸੰਭਵ ਸਹਾਇਤਾ'
ਪਠਾਨਕੋਟ ਦੇ ਦੀਪਿਤ ਸ਼ਰਮਾ ਨੂੰ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਕਮਿਸ਼ਨ
ਅਮਨ ਅਰੋੜਾ ਵੱਲੋਂ ਦੀਪਿਤ ਨੂੰ ਰਾਸ਼ਟਰ ਦੀ ਸੇਵਾ ਵਿੱਚ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ
ਮਿਲਕਫੈਡ ਨੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਮੁਫ਼ਤ ਪਸ਼ੂ ਚਾਰਾ ਮੁਹੱਈਆ ਕਰਵਾਉਣ ਲਈ 50 ਕਰੋੜ ਰੁਪਏ ਦੀ ਐਨ.ਡੀ.ਡੀ.ਬੀ. ਗ੍ਰਾਂਟ ਮੰਗੀ
ਪ੍ਰਭਾਵਿਤ ਪਿੰਡਾਂ ਵਿੱਚ ਨਿਰਵਿਘਨ ਦੁੱਧ ਇਕੱਤਰ ਕਰਨ ਨੂੰ ਬਣਾਈ ਰੱਖਣ ਲਈ ਕਿਸ਼ਤੀਆਂ ਅਤੇ ਕੈਰੀਅਰ ਤਾਇਨਾਤ ਕੀਤੇ
ਪੰਜਾਬ ਨੇ ਹੜ੍ਹਾਂ ਦੀ ਸਥਿਤੀ ਦਾ ਤੁਰੰਤ ਅਤੇ ਹਮਦਰਦੀ ਨਾਲ ਜਵਾਬ ਦਿੱਤਾ; ਕੇਂਦਰ ਤੋਂ ਜਵਾਬਦੇਹੀ ਅਤੇ ਸਹਾਇਤਾ ਦੀ ਮੰਗ ਕੀਤੀ: ਹਰਪਾਲ ਸਿੰਘ ਚੀਮਾ
2,000 ਪਿੰਡ ਅਤੇ 4 ਲੱਖ ਤੋਂ ਵੱਧ ਨਾਗਰਿਕ ਪ੍ਰਭਾਵਿਤ; 14 ਜ਼ਿਲ੍ਹਿਆਂ ਵਿੱਚ 43 ਮੌਤਾਂ
ਸੰਸਦ ਮੈਂਬਰ ਸੰਜੇ ਸਿੰਘ ਅਤੇ ਕੈਬਨਿਟ ਮੰਤਰੀਆਂ ਨੇ ਰਾਹਤ ਕਾਰਜਾਂ ਦੌਰਾਨ ਪ੍ਰਗਟਾਇਆ ਵਿਸ਼ਵਾਸ਼
ਕਿਹਾ, 'ਹੜ੍ਹਾਂ ਚ ਘਿਰੇ ਹਰ ਪੰਜਾਬੀ ਦੀ ਮੁਸੀਬਤ ਸਾਡੀ ਆਪਣੀ ਮੁਸੀਬਤ'
28 ਸਤੰਬਰ ਨੂੰ ਹੋਵੇਗੀ BCCI ਪ੍ਰਧਾਨ ਦੀ ਚੋਣ
IPL ਅਤੇ WPL ਦੀ ਗਵਰਨਿੰਗ ਕੌਂਸਲ ਦੀ ਵੀ ਹੋਵੇਗੀ ਚੋਣ
ਖਾਲਿਸਤਾਨੀ ਕੱਟੜਪੰਥੀਆਂ ਨੂੰ ਕੈਨੇਡਾ ਦੇ ਅੰਦਰੋਂ ਮਿਲ ਰਹੀ ਹੈ ਵਿੱਤੀ ਸਹਾਇਤਾ : ਰੀਪੋਰਟ
ਕੱਟੜਪੰਥੀ ਸਮੂਹਾਂ ਦੀ ਪਛਾਣ ਬੱਬਰ ਖਾਲਸਾ ਇੰਟਰਨੈਸ਼ਨਲ ਅਤੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਵਜੋਂ ਕੀਤੀ ਗਈ