ਖ਼ਬਰਾਂ
ਕੜਕੜਡੂਮਾ ਅਦਾਲਤ ਨੇ ਉਮਰ ਖਾਲਿਦ ਨੂੰ 16 ਦਸੰਬਰ ਤੋਂ 29 ਦਸੰਬਰ ਤੱਕ ਦਿੱਤੀ ਅੰਤਰਿਮ ਜ਼ਮਾਨਤ
ਦਿੱਲੀ ਦੰਗਿਆਂ ਦੀ ਸਾਜ਼ਿਸ਼ ਮਾਮਲਾ
ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ 'ਤੇ ਹਾਈਕੋਰਟ 'ਚ ਹੋਈ ਸੁਣਵਾਈ
ਅਦਾਲਤ ਵਿੱਚ ਸਰਕਾਰ ਵੱਲੋਂ ਦਾਇਰ ਜਵਾਬ 'ਤੇ ਹੋਈ ਬਹਿਸ, ਅਗਲੀ ਸੁਣਵਾਈ 15 ਦਸੰਬਰ ਨੂੰ
ਲੁਧਿਆਣਾ ਬੱਸ ਸਟੈਂਡ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ
ਬੱਸ ਦੀ ਬ੍ਰੇਕ ਫ਼ੇਲ੍ਹ ਹੋਣ ਕਾਰਨ ਵਾਪਰਿਆ ਹਾਦਸਾ
ਅਰੁਣਾਚਲ ਪ੍ਰਦੇਸ਼ ਵਿੱਚ ਭਿਆਨਕ ਸੜਕ ਹਾਦਸਾ, ਟਰੱਕ ਖੱਡ ਵਿੱਚ ਡਿੱਗਿਆ, 22 ਲੋਕਾਂ ਦੀ ਮੌਤ
ਹੁਣ ਤੱਕ 13 ਲਾਸ਼ਾਂ ਕੀਤੀਆਂ ਬਰਾਮਦ
ਬ੍ਰਿਟਿਸ਼ ਕੋਲੰਬੀਆ ਦੀ ਸਪੀਕਰ ਰਾਜ ਚੌਹਾਨ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਕੀਤਾ ਸਨਮਾਨਿਤ
ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਬੰਦੀ ਸਿੱਖਾਂ ਦੀ ਰਿਹਾਈ ਦੀ ਕੀਤੀ ਮੰਗ
ਰਾਸ਼ਟਰ ਨਿਰਮਾਣ ਵਿੱਚ ਸਿੱਖਾਂ ਦੇ ਯੋਗਦਾਨ ਦਾ ਚੇਤਾ ਕਰਵਾਇਆ
ਇੰਡੀਗੋ ਪ੍ਰਭਾਵਿਤ ਯਾਤਰੀਆਂ ਨੂੰ 10,000 ਰੁਪਏ ਦੇ ਯਾਤਰਾ ਵਾਊਚਰ ਦੇਵੇਗੀ
ਵਾਊਚਰ 3 ਤੋਂ 5 ਦਸੰਬਰ ਦੇ ਵਿਚਕਾਰ ਉਡਾਣ ਰੱਦ ਹੋਣ ਤੋਂ ਪ੍ਰਭਾਵਿਤ ਯਾਤਰੀਆਂ ਨੂੰ ਦਿੱਤੇ ਜਾਣਗੇ।
SGPC ਨੇ 328 ਪਾਵਨ ਸਰੂਪਾਂ ਦੇ ਮਾਮਲੇ 'ਚ ਸਰਕਾਰ ਵੱਲੋਂ ਦਰਜ ਕੀਤੀ ਐਫਆਈਆਰ ਨੂੰ ਕੀਤਾ ਖਾਰਜ
ਸਰਕਾਰ ਜਾਣ ਬੁੱਝ ਧਾਰਮਿਕ ਮਾਮਲਿਆਂ 'ਚ ਕਰ ਰਹੀ ਹੈ ਦਖਲਅੰਦਾਜ਼ੀ : ਐਡਵੋਕੇਟ ਧਾਮੀ
ਰੇਲੂ ਰਾਮ ਪੂਨੀਆ ਕਤਲ ਮਾਮਲੇ 'ਚ ਸੋਨੀਆ ਅਤੇ ਸੰਜੀਵ ਨੂੰ ਰਾਹਤ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ 'ਤੇ ਰਿਹਾਅ ਕਰਨ ਦੇ ਦਿੱਤੇ ਹੁਕਮ
Ashish Mishra ਨੂੰ ਸੁਪਰੀਮ ਕੋਰਟ ਨੇ 25 ਤੋਂ 31 ਦਸੰਬਰ ਤੱਕ ਲਖੀਮਪੁਰ ਖੀਰੀ 'ਚ ਰਹਿਣ ਦੀ ਦਿੱਤੀ ਆਗਿਆ
ਲਖੀਮਪੁਰ ਖੀਰੀ ਕਾਂਡ ਦਾ ਮੁੱਲ ਮੁਲਜ਼ਮ ਹੈ ਅਸ਼ੀਸ਼ ਮਿਸ਼ਰਾ