ਖ਼ਬਰਾਂ
Bhimrao Ramji Ambedkar: ਰਾਸ਼ਟਰਪਤੀ, ਉਪ ਰਾਸ਼ਟਰਪਤੀ, PM ਮੋਦੀ ਨੇ ਅੰਬੇਦਕਰ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾ ਦੇ ਫੁੱਲ ਕੀਤੇ ਭੇਟ
ਪ੍ਰਧਾਨ ਮੰਤਰੀ ਨੇ ਕਿਹਾ, "ਸਾਰੇ ਦੇਸ਼ ਵਾਸੀਆਂ ਵੱਲੋਂ, ਭਾਰਤ ਰਤਨ ਸਤਿਕਾਰਯੋਗ ਬਾਬਾ ਸਾਹਿਬ ਨੂੰ ਉਨ੍ਹਾਂ ਦੀ ਜਯੰਤੀ 'ਤੇ ਦਿਲੋਂ ਸ਼ਰਧਾਂਜਲੀ।
CM Bhagwant Mann: ਅੰਬੇਦਕਰ ਜਯੰਤੀ 'ਤੇ CM ਮਾਨ ਨੇ ਟਵੀਟ ਕਰ ਬਾਬਾ ਸਾਹਿਬ ਨੂੰ ਕੀਤਾ ਪ੍ਰਣਾਮ
ਸਾਡੀ ਸਰਕਾਰ ਉਹਨਾਂ ਦੇ ਬਰਾਬਰਤਾ ਅਤੇ ਹਰ ਬੱਚੇ ਨੂੰ ਚੰਗੀ ਸਿੱਖਿਆ ਦੇਣ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਯਤਨਸ਼ੀਲ ਹੈ।
Weather News: ਪੰਜਾਬ-ਚੰਡੀਗੜ੍ਹ ਵਿੱਚ ਫਿਰ ਬਦਲੇਗਾ ਮੌਸਮ, 16 ਅਪ੍ਰੈਲ ਤੋਂ ਹੀਟ ਵੇਵ ਦਾ ਯੈਲੋ ਅਲਰਟ
18 ਤਰੀਕ ਨੂੰ ਕੁਝ ਥਾਵਾਂ 'ਤੇ ਮੀਂਹ ਦੀ ਸੰਭਾਵਨਾ
Gujarat News: ਇੰਡੀਆ ਕੋਸਟ ਗਾਰਡ ਤੇ ਗੁਜਰਾਤ ATS ਨੂੰ ਤੱਟ ਦੇ ਨੇੜੇ 1800 ਕਰੋੜ ਰੁਪਏ ਨਸ਼ੀਲੇ ਪਦਾਰਥ ਕੀਤੇ ਜ਼ਬਤ
ਲਗਭਗ 300 ਕਿਲੋਗ੍ਰਾਮ ਨਸ਼ੀਲੇ ਪਦਾਰਥ ਫੜੇ
Punjab News: ਸ਼੍ਰੋਮਣੀ ਅਕਾਲੀ ਦਲ ਸਾਰੇ ਗੁਰਦੁਆਰਿਆਂ ਨੂੰ ਆਪਣੀ ਨਿੱਜੀ ਜਗੀਰ ਵਜੋਂ ਵਰਤ ਰਹੇ ਹਨ : ਗੁਰਸੇਵਕ ਸਿੰਘ ਜੈਤੋ
ਮੁਆਫ਼ੀ ਦੇਣ ਨਾਲ ਅਕਾਲੀ ਦਲ ਦੁੱਧ ਧੋਤਾ ਨਹੀਂ ਹੋ ਜਾਣਾ
Russia Ukraine War: ਯੂਕ੍ਰੇਨ ’ਤੇ ਰੂਸੀ ਮਿਜ਼ਾਈਲ ਹਮਲੇ, 34 ਲੋਕਾਂ ਦੀ ਮੌਤ
117 ਹੋਰ ਜ਼ਖਮੀ ਹੋ ਗਏ।
America News: ਡੋਨਾਲਡ ਟਰੰਪ ਨੂੰ ਮਾਰਨ ਦੀ ਸਾਜ਼ਿਸ਼, ਪੈਸੇ ਇਕੱਠੇ ਕਰਨ ਲਈ ਆਪਣੇ ਹੀ ਮਾਤਾ-ਪਿਤਾ ਦੀ ਕੀਤੀ ਹੱਤਿਆ
ਵਿੱਤੀ ਤੌਰ 'ਤੇ ਸੁਤੰਤਰ ਬਣਨ ਲਈ ਇਹ ਕਦਮ ਚੁੱਕਿਆ
Partap Singh Bajwa: 50 ਬੰਬਾਂ ਵਾਲੇ ਬਿਆਨ ਮਗਰੋਂ ਪੰਜਾਬ ਕਾਂਗਰਸ ਆਗੂ ਬਾਜਵਾ ਵਿਰੁਧ FIR
ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਕੀਤਾ ਗਿਆ ਦਰਜ
ਕਾਂਗਰਸੀ ਸੰਸਦ ਮੈਂਬਰ ਅਤੇ ਵਿਧਾਇਕ ਪ੍ਰਤਾਪ ਬਾਜਵਾ ਦੇ ਸਮਰਥਨ ਵਿੱਚ ਆਏ
ਕਿਹਾ, ਬਾਜਵਾ ਨੇ ਜੋ ਖੁਲਾਸਾ ਕੀਤਾ ਹੈ ਉਹ ਪਹਿਲਾਂ ਹੀ ਜਨਤਕ ਖੇਤਰ ਵਿੱਚ ਹੈ ਅਤੇ ਕਈ ਦਿਨਾਂ ਤੋਂ ਵੱਖ-ਵੱਖ ਅਖਬਾਰਾਂ ਵਿੱਚ ਇਸ ਦੀ ਰਿਪੋਰਟਿੰਗ ਹੋ ਰਹੀ ਹੈ
ਗੁਰੂ ਗੋਬਿੰਦ ਸਿੰਘ ਜੀ ਦੇ ਇਰਾਦੇ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੇ ਰਹਿੰਦੇ ਹਨ : ਮੁੱਖ ਮੰਤਰੀ ਯੋਗੀ
ਧਰਮ ਪਰਿਵਰਤਨ ਬਾਰੇ ਬਿਆਨ ’ਤੇ ਸ਼੍ਰੋਮਣੀ ਕਮੇਟੀ ਮੈਂਬਰ ਨੇ ਮੁੱਖ ਮੰਤਰੀ ਨੂੰ ਕੀਤੀ ਅਪੀਲ