ਖ਼ਬਰਾਂ
Punjab News: ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲੇ, 3 IAS ਤੇ 4 PCS ਅਧਿਕਾਰੀ ਬਦਲੇ
ਜਲੰਧਰ ਵਿਚ ਆਰਟੀਓ ਦਾ ਅਹੁਦਾ ਲੰਬੇ ਸਮੇਂ ਤੋਂ ਖਾਲੀ ਸੀ।
Punjab News: ਪੰਜਾਬ ਪੁਲਿਸ ਨੇ ਹਥਿਆਰਾਂ ਸਮੇਤ ਦੋ ਗੈਂਗਸਟਰ ਕੀਤੇ ਕਾਬੂ, ਕਈ ਸਮੇਂ ਤੋਂ ਚੱਲ ਰਹੇ ਸਨ ਫਰਾਰ
Punjab News: ਕਤਲ, ਕਤਲ ਦੀ ਕੋਸ਼ਿਸ਼, ਅਗਵਾ, ਜਬਰੀ ਵਸੂਲੀ ਵਰਗੀਆਂ ਘਟਨਾਵਾਂ ਨੂੰ ਦੇ ਚੁੱਕੇ ਅੰਜਾਮ
Batala News: ਮਾਮੂਲੀ ਰੰਜਿਸ਼ ਦੇ ਚਲਦਿਆਂ ਨੌਜਵਾਨ ਦਾ ਬੇਰਹਿਮੀ ਨਾਲ ਕਤਲ
Batala News: 20- 25 ਨੌਜਵਾਨਾਂ ਨੇ ਦਿਤਾ ਵਾਰਦਾਤ ਨੂੰ ਅੰਜਾਮ
Ludhiana News: ਲੁਧਿਆਣਾ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
Ludhiana News: ਘਰ ਤੋਂ ਡੇਢ ਕਿਲੋਮੀਟਰ ਦੂਰ ਮਿਲੀ ਲਾਸ਼
Sadhu Singh Dharamsot: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ 4.58 ਕਰੋੜ ਰੁਪਏ ਦੀ ਜਾਇਦਾਦ ਕੁਰਕ
ਧਰਮਸੋਤ ਨੇ ਅਨੁਸੂਚਿਤ ਅਪਰਾਧਾਂ ਦੇ ਸਬੰਧ ਵਿੱਚ 6.34 ਕਰੋੜ ਰੁਪਏ ਦੀ ਆਮਦਨ ਤੋਂ ਵੱਧ ਜਾਇਦਾਦ ਹਾਸਲ ਕੀਤੀ ਹੈ।
Assam news : ਆਸਾਮ 'ਚ 110 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ
Assam news: ਪੁਲਿਸ ਨੇ 12 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਅਤੇ ਬ੍ਰਾਊਨ ਸ਼ੂਗਰ ਕੀਤੀ ਬਰਾਮਦ
Earthquake News: ਭੂਚਾਲ ਦੇ ਝਟਕਿਆਂ ਨਾਲ ਹਿੱਲਿਆ ਮਨੀਪੁਰ ਤੇ ਜਾਪਾਨ, ਰਿਕਟਰ ਪੈਮਾਨੇ 'ਤੇ 6 ਮਾਪੀ ਗਈ ਤੀਬਰਤਾ
ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਭੂਚਾਲ ਸਵੇਰੇ 6.56 ਵਜੇ ਮਨੀਪੁਰ ਦੇ ਉਖਰੁਲ ਵਿਚ ਆਇਆ।
Dogs Breeds: ਕੇਂਦਰ ਨੇ ਕੁੱਤਿਆਂ ਦੀਆਂ 23 ਖ਼ਤਰਨਾਕ ਨਸਲਾਂ 'ਤੇ ਲਗਾਈ ਪਾਬੰਦੀ, ਜੇ ਤੁਹਾਡੇ ਕੋਲ ਵੀ ਹੈ ਇਹ ਨਸਲ ਤਾਂ ਸਾਵਧਾਨ
ਜਿਨ੍ਹਾਂ ਲੋਕਾਂ ਨੇ ਇਨ੍ਹਾਂ ਨਸਲਾਂ ਦੇ ਕੁੱਤੇ ਰੱਖੇ ਹਨ, ਉਨ੍ਹਾਂ ਦੀ ਨਸਬੰਦੀ ਕੀਤੀ ਜਾਵੇ, ਤਾਂ ਜੋ ਉਹ ਅੱਗੇ ਨਸਲ ਨਾ ਕਰ ਸਕਣ।
Petrol and Diesel prices: ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਨੇ ਦਿਤੀ ਰਾਹਤ; ਸਸਤਾ ਹੋਇਆ ਪੈਟਰੋਲ-ਡੀਜ਼ਲ!
ਸੂਤਰਾਂ ਅਨੁਸਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 2-2 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਹੈ।
Electoral bonds: ਚੋਣ ਕਮਿਸ਼ਨ ਨੇ ਜਾਰੀ ਕੀਤੇ ਚੁਣਾਵੀ ਬਾਂਡ ਦੇ ਅੰਕੜੇ; ਵੈੱਬਸਾਈਟ 'ਤੇ ਦੋ ਸੂਚੀਆਂ ਅਪਲੋਡ
ਸੁਪਰੀਮ ਕੋਰਟ ਨੇ ਕਮਿਸ਼ਨ ਨੂੰ ਇਹ ਡਾਟਾ 15 ਮਾਰਚ ਤਕ ਜਨਤਕ ਕਰਨ ਦਾ ਹੁਕਮ ਦਿਤਾ ਸੀ।