ਖ਼ਬਰਾਂ
Haryana News: ਹਰਿਆਣਾ 'ਚ ਖਾਣਾ ਬਣਾਉਂਦੇ ਸਮੇਂ ਫਟਿਆ ਗੈਸ ਸਿਲੰਡਰ, ਡਿੱਗੀ ਕੰਧ, ਇਕ ਦੀ ਮੌਤ
Haryana News: ਪਤੀ-ਪਤਨੀ ਸਮੇਤ 3 ਜ਼ਖ਼ਮੀ
Sudha Murty News: ਸੁਧਾ ਮੂਰਤੀ ਰਾਜ ਸਭਾ ਲਈ ਨਾਮਜ਼ਦ; ਪ੍ਰਧਾਨ ਮੰਤਰੀ ਨੇ ਦਿਤੀ ਵਧਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਖ-ਵੱਖ ਖੇਤਰਾਂ ਵਿਚ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ।
Punjab Weather News : ਪੰਜਾਬ ’ਚ ਮੌਸਮ ਵਿਭਾਗ ਵਲੋਂ ਚੇਤਾਵਨੀ ਕੀਤੀ ਜਾਰੀ
Punjab Weather News : ਅਗਲੇ 2 ਦਿਨਾਂ ਤੱਕ ਤੇਜ਼ ਹਨੇਰੀ ਅਤੇ ਮੀਂਹ ਪੈਣ ਦੀ ਸੰਭਾਵਨਾ
Punjab News: ਅਮਰੀਕਾ 'ਚ ਇਕੋ ਪਿੰਡ ਦੇ ਦੋ ਨੌਜਵਾਨਾਂ ਦੀ ਮੌਤ; ਟਰਾਲੇ ਦੀ ਟੱਕਰ ਦੌਰਾਨ ਵਾਪਰਿਆ ਹਾਦਸਾ
ਦਸੂਹਾ ਦੇ ਪਿੰਡ ਟੇਰਕੀਆਣਾ ਨਾਲ ਸਬੰਧਤ ਸਨ ਦੋਵੇਂ
Punjab Roadways Employees: ਮੰਗਾਂ ਨਾ ਮੰਨੇ ਜਾਣ ਦੇ ਵਿਰੋਧ 'ਚ 13 ਮਾਰਚ ਨੂੰ ਪੰਜਾਬ 'ਚ ਰੋਡਵੇਜ਼ ਮੁਲਾਜ਼ਮ ਕਰਨਗੇ ਹੜਤਾਲ
Punjab Roadways Employees: ਯੂਨੀਅਨ ਵਲੋਂ 11 ਮਾਰਚ ਨੂੰ ਸਾਰੇ ਟਰਾਂਸਪੋਰਟ ਡਿਪੂਆਂ ’ਤੇ ਰੈਲੀਆਂ ਕੀਤੀਆਂ ਜਾਣਗੀਆਂ
Firozpur Cirme News : ਫ਼ਿਰੋਜ਼ਪੁਰ 'ਚ ਪ੍ਰੇਮੀ ਨੇ ਪ੍ਰੇਮਿਕਾ ਨੂੰ ਵਿਆਹ ਦਾ ਝਾਂਸਾ ਦੇ ਬਣਾਏ ਸਰੀਰਕ ਸਬੰਧ, ਮਾਮਲਾ ਦਰਜ
Firozpur Cirme News : ਮੁਲਜ਼ਮ ਨੇ ਵਿਆਹ ਕਿਸੇ ਹੋਰ ਲੜਕੀ ਨਾਲ ਕਰਵਾਇਆ
Amritsar News: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 25 ਕਰੋੜ ਦੀ ਹੈਰੋਇਨ ਕੀਤੀ ਬਰਾਮਦ
Amritsar News: ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਖੇਤਾਂ ਵਿਚੋਂ ਬਰਾਮਦ ਕੀਤੀ 5 ਕਿਲੋ ਹੈਰੋਇਨ
Abohar Road Accident : ਅਬੋਹਰ ਵਿੱਚ ਸੜਕ ਹਾਦਸੇ ਵਿੱਚ ਬੈਂਕ ਮੈਨੇਜਰ ਦੀ ਹੋਈ ਮੌਤ
ਮੈਨੇਜਰ ਦੀ ਕਾਰ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਇਲਾਜ ਦੌਰਾਨ ਤੋੜਿਆ ਦਮ
Assam Dibrugarh jail: ਡਿਬਰੂਗੜ੍ਹ ਜੇਲ੍ਹ ਦਾ ਸੁਪਰਡੈਂਟ ਗ੍ਰਿਫ਼ਤਾਰ, ਅੰਮ੍ਰਿਤਪਾਲ ਦੀ ਮਦਦ ਕਰਨ ਦੇ ਦੋਸ਼
ਆਸਾਮ ਦੀ ਜੇਲ੍ਹ ਵਿਚੋਂ ਮਿਲੇ ਸੀ ਮੋਬਾਈਲ ਫੋਨ