ਖ਼ਬਰਾਂ
Ludhiana West by-election: ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਕਾਰੋਬਾਰੀਆਂ ਨੂੰ ਦਿਖਾਇਆ ਸਰਕਾਰ ਸ਼ੀਸ਼ਾ
ਬਿਜਲੀ ਦੀਆਂ ਕੀਮਤਾਂ ਕਾਰਨ ਫੈਕਟਰੀ ਮਾਲਕਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਸਕਦਾ
Dehradun Weather News: ਦੇਹਰਾਦੂਨ ਵਿਚ ਮੌਸਮ ਵਿਭਾਗ ਨੇ ਭਾਰੀ ਮੀਂਹ ਦੀ ਚੇਤਾਵਨੀ ਕੀਤੀ ਜਾਰੀ
ਮੌਸਮ ਨਿਰਦੇਸ਼ਕ ਨੇ ਲੋਕਾਂ ਨੂੰ ਸਬਰ ਬਣਾਈ ਰੱਖਣ ਦੀ ਅਪੀਲ ਕੀਤੀ ਹੈ।
World Cup 2025: ਇਸ ਦਿਨ ਭਾਰਤ-ਪਾਕਿਸਤਾਨ ਹੋਣਗੇ ਆਹਮੋ-ਸਾਹਮਣੇ, ਮਹਿਲਾ ਵਿਸ਼ਵ ਕੱਪ ਦੇ ਸ਼ਡਿਊਲ ਦਾ ਐਲਾਨ
ਭਾਰਤ ਅਤੇ ਪਾਕਿਸਤਾਨ ਵਿਚਕਾਰ ਮੈਚ 5 ਅਕਤੂਬਰ ਨੂੰ ਖੇਡਿਆ ਜਾਵੇਗਾ
Ludhiana West by-election: ਮੁੱਖ ਚੋਣ ਅਧਿਕਾਰੀ ਵੱਲੋਂ ਡੀਸੀ ਤੇ ਪੁਲਿਸ ਕਮਿਸ਼ਨਰ ਨੂੰ ਵੋਟਿੰਗ ਤੋਂ ਪਹਿਲਾਂ ਚੌਕਸੀ ਰੱਖਣ ਦੇ ਨਿਰਦੇਸ਼
ਗਰਮੀ ਦੇ ਮੱਦੇਨਜ਼ਰ ਵੋਟਰਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਕਰਨ ਦੇ ਨਿਰਦੇਸ਼
Sidhu Moose Wala ਕਤਲ 'ਤੇ ਬਣੀ ਡਾਕੂਮੈਂਟਰੀ ਨੂੰ ਲੈ ਕੇ ਮਾਨਸਾ ਅਦਾਲਤ ਵਿੱਚ ਹੋਈ ਸੁਣਵਾਈ
23 ਜੂਨ ਨੂੰ ਹੋਵੇਗੀ ਮਾਮਲੇ 'ਚ ਅਗਲੀ ਸੁਣਵਾਈ
Kamal Kaur Murder: ਵੱਖ-ਵੱਖ ਜਥੇਬੰਦੀਆਂ ਵੱਲੋਂ ਕਮਲ ਕੌਰ ਦੇ ਕਤਲ ਨੂੰ ਲੈ ਕੇ ਅੰਮ੍ਰਿਤਪਾਲ ਮਹਿਰੋਂ ਦੀ ਸਖ਼ਤ ਨਿੰਦਾ
Kamal Kaur Murder: Various organizations strongly condemn Amritpal Mehron for the murder of Kamal Kaur.
Sonia Gandhi: ਸੋਨੀਆ ਦੀ ਹਾਲਤ ਸਥਿਰ ਹੈ, ਡਾਕਟਰਾਂ ਦੀ ਨਿਗਰਾਨੀ ਹੇਠ: ਹਸਪਤਾਲ ਪ੍ਰਬੰਧਨ
ਕਾਂਗਰਸ ਦੀ ਸਾਬਕਾ ਪ੍ਰਧਾਨ 78 ਸਾਲਾ ਸੋਨੀਆ ਗਾਂਧੀ ਨੂੰ ਐਤਵਾਰ ਸ਼ਾਮ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।
Amroha : ਪਟਾਕਾ ਫ਼ੈਕਟਰੀ ’ਚ ਹੋਇਆ ਧਮਾਕਾ
5 ਔਰਤਾਂ ਦੀ ਮੌਤ ਤੇ 12 ਤੋਂ ਵੱਧ ਜ਼ਖ਼ਮੀ
ਭਾਰਤੀ ਕ੍ਰਿਕਟਰ Nitish Rana ਦੇ ਘਰ ਗੂੰਜੀਆਂ ਕਿਲਕਾਰੀਆਂ
ਪਤਨੀ ਨੇ ਜੁੜਵਾਂ ਮੁੰਡਿਆਂ ਨੂੰ ਦਿਤਾ ਜਨਮ
Jalandhar News: ਭੋਗਪੁਰ ਵਿੱਚ ਮਿਲਿਆ ਮਿਜ਼ਾਈਲ ਦਾ ਟੁਕੜਾ
ਆਦਮਪੁਰ ਏਅਰਬੇਸ ਦੇ ਫ਼ੌਜ ਅਧਿਕਾਰੀਆਂ ਨੇ ਇਸ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ