ਖ਼ਬਰਾਂ
ਨਕਲੀ ENO ਵੇਚਣ ਵਾਲੇ ਦੁਕਾਨਦਾਰ ਵਿਰੁਧ ਮਾਮਲਾ ਦਰਜ
ਦੁਕਾਨ ਵਿਚੋਂ ਨਕਲੀ ENO ਦੇ 2700 ਪੈਕੇਟ ਬਰਾਮਦ
ਵਿਜੀਲੈਂਸ ਬਿਊਰੋ ਨੇ ਰੇਲਵੇ ਇੰਜੀਨੀਅਰ ਨੂੰ 15,000 ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਗੁਰਦਾਸਪੁਰ ਵਿਖੇ ਸੀਨੀਅਰ ਸੈਕਸ਼ਨ ਇੰਜੀਨੀਅਰ (ਵਰਕਸ) ਵਜੋਂ ਤਾਇਨਾਤ ਹੈ ਵਰੁਣ ਦੇਵ ਪ੍ਰਸਾਦ
ਰਾਹੁਲ ਦਾ ਤੇਲੰਗਾਨਾ ਦੌਰਾ ਖਤਮ: ਕਾਂਗਰਸ ’ਚ ਸ਼ਾਮਲ ਹੋਣ ਲਈ ਭਾਜਪਾ ਆਗੂ ਕਤਾਰਾਂ ’ਚ ਲੱਗੇ ਹਨ : ਰਾਹੁਲ ਗਾਂਧੀ
ਕਿਹਾ, ਜੇ ਉਨ੍ਹਾਂ ਦੀ ਮਾਂ, ਸੋਨੀਆ ਗਾਂਧੀ, ਨੇ ਸਹਿਯੋਗ ਨਾ ਦਿਤਾ ਹੁੰਦਾ ਤਾਂ ਤੇਲੰਗਾਨਾ ਨਾ ਬਣਦਾ
ਪ੍ਰਧਾਨ ਮੰਤਰੀ ਨੇ ਦਿੱਲੀ-ਮੇਰਠ ਆਰ.ਆਰ.ਟੀ.ਐੱਸ. ਸੇਵਾ ਦੀ ਪਹਿਲੀ ਰੇਲ ਗੱਡੀ ਨੂੰ ਹਰੀ ਝੰਡੀ ਵਿਖਾਈ
ਇਹ ਰੇਲ ਗੱਡੀ 180 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਚੱਲ ਸਕਦੀ ਹੈ।
ਬਰਖ਼ਾਸਤ AIG ਰਾਜਜੀਤ ਸਿੰਘ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ
ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਹਾਈ ਕੋਰਟ ਵਿਚ ਦਾਇਰ ਕੀਤੀ ਸੀ ਪਟੀਸ਼ਨ
IAS ਸੰਜੇ ਪੋਪਲੀ ਨੂੰ ਹਾਈ ਕੋਰਟ ਤੋਂ ਰਾਹਤ, ਰੈਗੂਲਰ ਜ਼ਮਾਨਤ ਪਟੀਸ਼ਨ ਮਨਜ਼ੂਰ
ਭ੍ਰਿਸ਼ਟਾਚਾਰ ਦੇ ਕੇਸ ਤੋਂ ਬਾਅਦ ਹੁਣ ਆਮਦਨ ਤੋਂ ਵੱਧ ਜਾਇਦਾਦ ਦੇ ਕੇਸ ਵਿਚ ਵੀ ਮਿਲੀ ਜ਼ਮਾਨਤ
ਸਪੇਨ 'ਚ ਦਿਲ ਦਾ ਦੌਰਾ ਪੈਣ ਨਾਲ ਪੰਜਾਬੀ ਨੌਜਵਾਨ ਦੀ ਹੋਈ ਮੌਤ
7 ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼
ਲੁਧਿਆਣਾ ਪੁਲਿਸ ਨੇ ਚਾਚੀ ਅਤੇ ਭਤੀਜੇ ਨੂੰ ਅਫੀਮ ਸਣੇ ਕੀਤਾ ਕਾਬੂ; 20 ਹਜ਼ਾਰ ਰੁਪਏ ਬਦਲੇ ਕੀਤੀ ਤਸਕਰੀ
ਮਿਲੀ ਜਾਣਕਾਰੀ ਅਨੁਸਾਰ ਦੋਵਾਂ ਤਸਕਰਾਂ ਨੇ ਪੁਲਿਸ ਨੂੰ ਉਨ੍ਹਾਂ ਦੀ ਤਲਾਸ਼ੀ ਲੈਣ ਤੋਂ ਇਨਕਾਰ ਕਰ ਦਿਤਾ।
ਜਲੰਧਰ ਪੁਲਿਸ ਨੇ 4 ਅਸਲਾ ਤਸਕਰ ਕੀਤੇ ਕਾਬੂ; 2 ਪਿਸਤੌਲ ਅਤੇ 4 ਜ਼ਿੰਦਾ ਕਾਰਤੂਸ ਵੀ ਬਰਾਮਦ
ਪੁਲਿਸ ਨੇ ਮੁਲਜ਼ਮਾਂ ਕੋਲੋਂ ਇਕ ਪਿਸਤੌਲ, ਇਕ ਦੇਸੀ ਕੱਟਾ, ਚਾਰ ਜਿੰਦਾ ਰੌਂਦ ਅਤੇ ਇਕ ਕਾਰ ਬਰਾਮਦ ਕੀਤੀ ਹੈ।
ਹਰੀ ਕ੍ਰਾਂਤੀ ਤੋਂ ਬਾਅਦ ਹੁਣ ਪ੍ਰਦੂਸ਼ਣ ਰਹਿਤ ਸਟੀਲ ਬਣਾਉਣ ਦੇ ਖੇਤਰ ਵਿੱਚ ਕ੍ਰਾਂਤੀ ਦਾ ਮੁੱਢ ਬੰਨ੍ਹੇਗਾ ਪੰਜਾਬ
ਮੁੱਖ ਮੰਤਰੀ ਦੇ ਯਤਨਾਂ ਸਦਕਾ ਉੱਤਰੀ ਭਾਰਤ ਦਾ ਆਪਣੀ ਕਿਸਮ ਦਾ ਪਹਿਲਾ ਗ੍ਰੀਨ ਸਟੀਲ ਪਲਾਂਟ ਲੁਧਿਆਣਾ ਵਿਖੇ ਲਗਾਇਆ