ਖ਼ਬਰਾਂ
Punjab Weather Update: ਪੰਜਾਬ ਵਿਚ ਮੀਂਹ ਅਤੇ ਗੜ੍ਹੇਮਾਰੀ ਨਾਲ ਵਧੀ ਠੰਢ, ਕਈ ਇਲਾਕਿਆਂ ਵਿਚ ਰਾਤ ਤੋਂ ਮੀਂਹ ਨਾਲ ਚੱਲ ਰਹੀਆਂ ਠੰਢੀਆਂ ਹਵਾਵਾਂ
Punjab Weather Update :ਅਗਲੇ 2 ਦਿਨਾਂ ਲਈ ਮੀਂਹ ਅਤੇ ਗੜੇਮਾਰੀ ਦਾ ਅਲਰਟ
ਸੀਨੀਅਰ ਸੈਕੰਡਰੀ ਸਕੂਲ ਮੁਰਾਦਪੁਰਾ, ਅੰਮ੍ਰਿਤਸਰ ਦੀ ਪ੍ਰਿੰਸੀਪਲ ਮੁਅੱਤਲ
ਪ੍ਰਿੰਸੀਪਲ ਰੇਖਾ ਮਹਾਜਨ 'ਤੇ ਜਾਤੀਸੂਚਕ ਸ਼ਬਦ ਬੋਲਣ ਕਾਰਨ ਕੀਤੀ ਗਈ ਕਾਰਵਾਈ
42 ਸਾਲਾਂ ਬਾਅਦ ਵੀ ਪੀੜਤ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ, ਹਰਿਆਣਾ ਸਿੱਖ ਕਤਲੇਆਮ ਦੇ ਪੀੜਤਾਂ ਵਲੋਂ ਸੰਘਰਸ਼ ਦਾ ਐਲਾਨ
ਅੰਦੋਲਨ ਦਾ ਐਲਾਨ 14 ਫ਼ਰਵਰੀ ਨੂੰ ਦਿੱਲੀ 'ਚ ਮੀਟਿੰਗ ਕਰ ਕੇ ਕਰਾਂਗੇ : ਘੋਲੀਆ
ਯੂਰਪੀ ਸੰਘ ਦਾ ਭਾਰਤ ਨੂੰ ਝਟਕਾ, ਨਿਰਯਾਤ ਲਾਭ ਛੋਟਾਂ ਖ਼ਤਮ
ਟੈਕਸਟਾਈਲ ਤੋਂ ਲੈ ਕੇ ਸਟੀਲ ਤਕ ਹੋਵੇਗਾ ਮਹਿੰਗਾ
ਬਜਟ ਸੈਸ਼ਨ ਤੋਂ ਇਕ ਦਿਨ ਪਹਿਲਾਂ 27 ਨੂੰ ਹੋਵੇਗੀ ਸਰਬ-ਪਾਰਟੀ ਮੀਟਿੰਗ
ਸੰਸਦ ਦਾ ਬਜਟ ਸੈਸ਼ਨ 28 ਜਨਵਰੀ ਨੂੰ ਸ਼ੁਰੂ ਹੋਵੇਗਾ ਅਤੇ ਕੇਂਦਰੀ ਬਜਟ 1 ਫ਼ਰਵਰੀ (ਐਤਵਾਰ) ਨੂੰ ਪੇਸ਼ ਕੀਤਾ ਜਾਵੇਗਾ।
‘ਕੀ ਤੁਸੀਂ ਚਾਹੁੰਦੇ ਹੋ ਕਿ ਤੁਹਾਡੇ ਬੱਚੇ ਅਤੇ ਪੋਤੇ-ਪੋਤੀਆਂ ਤਾਜ਼ੀ ਹਵਾ 'ਚ ਸਾਹ ਲੈਣ?': ਹਾਈ ਕੋਰਟ
ਮੋਹਾਲੀ 'ਚ ਸ਼ਾਪਿੰਗ ਮਾਲ ਸਮੇਤ ਹੋਰ ਵੱਖ-ਵੱਖ ਯੋਜਨਾਵਾਂ ਲਈ ਰੁੱਖਾਂ ਦੀ ਕਟਾਈ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ
ਚੰਡੀਗੜ੍ਹ ਦੇ ਮਲੋਆ 'ਚ ਨੌਜਵਾਨ ਦਾ ਚਾਕੂ ਮਾਰ ਕੇ ਕਤਲ
ਪੁਲਿਸ ਨੇ 2 ਨਾਬਾਲਗਾਂ ਨੂੰ ਕੀਤਾ ਗ੍ਰਿਫ਼ਤਾਰ
ਬਰਨਾਲਾ ਦੇ ਪਿੰਡ ਠੀਕਰੀਵਾਲਾ ਵਿੱਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ
ਪਿੰਡ ਠੀਕਰੀਵਾਲਾ ਪਹੁੰਚੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ
ਪੰਜਾਬ 'ਚ ਕਾਂਗਰਸ ਇਕਜੁੱਟ ਹੋ ਕੇ ਚੋਣਾਂ ਲੜੇਗੀ : ਕੇਸੀ ਵੇਣੂਗੋਪਾਲ
ਪੰਜਾਬ ਕਾਂਗਰਸ 'ਚ ਲੀਡਰਸ਼ਿੱਪ 'ਚ ਬਦਲਾਅ ਦੀਆਂ ਖ਼ਬਰਾਂ ਦਾ ਕੀਤਾ ਖੰਡਨ
ਭਾਰਤ ਦੇ ਚੋਣ ਕਮਿਸ਼ਨ ਵੱਲੋਂ ਲੋਕਤੰਤਰ ਅਤੇ ਚੋਣ ਪ੍ਰਬੰਧਨ 'ਤੇ ਅੰਤਰਰਾਸ਼ਟਰੀ ਕਾਨਫਰੰਸ ਦੌਰਾਨ ਡਿਜੀਟਲ ਪਲੇਟਫਾਰਮ ਈਸੀਆਈ-ਨੈੱਟ ਦੀ ਸ਼ੁਰੂਆਤ
ਈਸੀਆਈ-ਨੈੱਟ ਦਾ ਵਿਚਾਰ ਭਾਰਤ ਦੇ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਗਿਆਨੇਸ਼ ਕੁਮਾਰ, ਚੋਣ ਕਮਿਸ਼ਨਰ (ਈਸੀ) ਡਾ. ਸੁਖਬੀਰ ਸਿੰਘ ਸੰਧੂ ਦੁਆਰਾ ਕੀਤਾ ਗਿਆ