ਖ਼ਬਰਾਂ
ਪਹਾੜਾਂ ’ਚ ਮੀਂਹ ਅਤੇ ਬਰਫ਼ਬਾਰੀ ਕਾਰਨ ਤਾਪਮਾਨ ਡਿੱਗਾ, ਸਰਦੀਆਂ ਛੇਤੀ ਸ਼ੁਰੂ ਹੋਣ ਦੇ ਸੰਕੇਤ
ਜੰਮੂ ’ਚ ਬਰਫਬਾਰੀ, ਭਾਰੀ ਮੀਂਹ ਕਾਰਨ ਮੁਗਲ ਰੋਡ ਬੰਦ, ਮਨਾਨੀ ਦੇ ਸੋਲਾਂਗ ’ਚ ਵੀ ਗੱਡੀਆਂ ਦੀ ਆਵਾਜਾਈ ਰੋਕੀ ਗਈ
ਨਵਾਂ ਸ਼ਹਿਰ ਵਿਚ ਘਰ ਦੇ ਬਾਹਰ ਫਾਇਰਿੰਗ, ਹਮਲਾਵਰ CCTV ਕੈਮਰੇ ਵਿਚ ਕੈਦ
ਏ.ਐਸ.ਆਈ. ਕੁਲਵਿੰਦਰ ਸਿੰਘ ਨੇ ਅਜੇ ਕੁਮਾਰ ਉਰਫ਼ ਅਜੀ ਅਤੇ ਜਤਿੰਦਰ ਸਿੰਘ ਉਰਫ਼ ਕਾਮਾ ਵਿਰੁਧ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿਤੀ ਹੈ।
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਬੱਸਾਂ 'ਤੇ ਸਖ਼ਤੀ
ਜਲੰਧਰ ਅਤੇ ਨੇੜਲੀਆਂ ਤਿੰਨ ਥਾਵਾਂ 'ਤੇ ਕੀਤੀ ਚੈਕਿੰਗ
ਜਲਾਲਾਬਾਦ ਅਦਾਲਤ ਨੇ ਸੁਖਪਾਲ ਖਹਿਰਾ ਨੂੰ ਨਿਆਂਇਕ ਹਿਰਾਸਤ ਵਿਚ ਭੇਜਿਆ; ਹਾਈ ਕੋਰਟ ਵਲੋਂ ਪੰਜਾਬ ਸਰਕਾਰ ਨੂੰ ਨੋਟਿਸ
ਐਨਡੀਪੀਐਸ ਮਾਮਲੇ ਵਿਚ ਸਰਕਾਰ ਤੋਂ ਮੰਗੀ ਸਟੇਟਸ ਰੀਪੋਰਟ
ਨਿਠਾਰੀ ਕਾਂਡ : ਪੀੜਤ ਪਰਵਾਰ ਨਿਰਾਸ਼ ਪਰ ਇਨਸਾਫ਼ ਲਈ ਲੜਦੇ ਰਹਿਣਗੇ
ਜ਼ਿਆਦਾਤਰ ਪਰਵਾਰ ਨੋਇਡਾ ਛੱਡ ਕੇ ਅਪਣੇ ਪਿੰਡਾਂ ਨੂੰ ਚਲੇ ਗਏ, ਹੁਣ ਸਿਰਫ਼ ਚਾਰ ਲੋਕ ਹੀ ਨੋਇਡਾ ’ਚ ਰਹਿ ਗਏ
ਰਾਜਸਥਾਨ ਚੋਣਾਂ ਦੇ ਮੱਦੇਨਜ਼ਰ ਪੰਜਾਬ ਨੇ ਇਨਫੋਰਸਮੈਂਟ ਗਤੀਵਿਧੀਆਂ ਅਤੇ ਬੇਈਮਾਨ ਤੱਤਾਂ ਵਿਰੁੱਧ ਚੌਕਸੀ ਵਧਾਈ
ਮੀਟਿੰਗ ਦੌਰਾਨ ਵਿੱਤ ਕਮਿਸ਼ਨਰ, ਕਰ ਨੇ ਕਿਹਾ ਕਿ ਆਬਕਾਰੀ ਕਮਿਸ਼ਨਰੇਟ ਰਾਜਸਥਾਨ ਰਾਜ ਵਿੱਚ ਸ਼ਾਂਤਮਈ ਅਤੇ ਨਿਰਪੱਖ ਵਿਧਾਨ ਸਭਾ ਚੋਣਾਂ ਕਰਵਾਉਣ ਲਈ ਪੂਰਾ ਸਹਿਯੋਗ ਦੇਵੇਗਾ।
ਕਪੂਰਥਲਾ 'ਚ ਟਰੇਨ ਦੀ ਲਪੇਟ 'ਚ ਆਏ ਵਿਅਕਤੀ ਦੀ ਮੌਕੇ 'ਤੇ ਹੀ ਮੌਤ
ਜਾਂਚ ਲਈ ਪਹੁੰਚੀ RPF ਟੀਮ, ਪੋਸਟਮਾਰਟਮ ਲਈ ਭੇਜੀ ਲਾਸ਼
ਭਾਰਤ ਦੀ ਵੰਡ ਇਕ ਇਤਿਹਾਸਕ ਗਲਤੀ ਸੀ: ਓਵੈਸੀ
ਕਿਹਾ, ਉਸ ਸਮੇਂ ਦੇ ਇਸਲਾਮਿਕ ਵਿਦਵਾਨਾਂ ਨੇ ਵੀ ਦੋ-ਦੇਸ਼ ਸਿਧਾਂਤ ਦਾ ਵਿਰੋਧ ਕੀਤਾ ਸੀ
ਮੁੱਖ ਮੰਤਰੀ ਨੇ ਸ਼ਹੀਦ ਪਰਵਿੰਦਰ ਸਿੰਘ ਦੇ ਪ੍ਰਵਾਰ ਨੂੰ ਸਨਮਾਨ ਰਾਸ਼ੀ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ
ਛਾਜਲੀ ਵਿਖੇ ਸ਼ਹੀਦ ਦੀ ਯਾਦ ਵਿਚ ਬੁੱਤ ਸਥਾਪਤ ਕਰਨ ਦਾ ਐਲਾਨ
ਫਿਰੋਜ਼ਪੁਰ ਨੂੰ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਨੀਤੀ ਆਯੋਗ ਵੱਲੋਂ 5 ਕਰੋੜ ਦੀ ਰਾਸ਼ੀ ਪ੍ਰਾਪਤ ਹੋਈ - ਧੀਮਾਨ
ਫ਼ਿਰੋਜ਼ਪੁਰ ਡੈਲਟਾ ਰੈਕਿੰਗ ਦੇ ਅਧਾਰ’ ‘ਤੇ 94ਵੇਂ ਸਥਾਨ ਤੋਂ 7ਵਾਂ ਸਥਾਨ ‘ਤੇ ਪੁੱਜਾ