ਖ਼ਬਰਾਂ
Punjab News : ‘ਯੁੱਧ ਨਸ਼ਿਆਂ ਵਿਰੁੱਧ': 174ਵੇਂ ਦਿਨ ਪੰਜਾਬ ਪੁਲਿਸ ਨੇ 365 ਥਾਵਾਂ 'ਤੇ ਕੀਤੀ ਛਾਪੇਮਾਰੀ ; 87 ਨਸ਼ਾ ਤਸਕਰ ਕਾਬੂ
Punjab News : ਕਾਰਵਾਈ ਦੌਰਾਨ 55 ਐਫਆਈਆਰਜ਼ ਦਰਜ, 509 ਗ੍ਰਾਮ ਹੈਰੋਇਨ, 1 ਕਿਲੋ ਅਫੀਮ ਬਰਾਮਦ
ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਫ਼ਸਲਾਂ ਦੇ ਖ਼ਰਾਬੇ ਦਾ ਮੁਲਾਂਕਣ ਕਰਨ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ
ਕਿਹਾ, ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ
Jalandhar News : ਪਿੰਡ ਧਲੇਤਾ 'ਚ ਰਵਿਦਾਸ ਜੀ ਦੀ ਜ਼ਮੀਨ ਉਤੇ ਕਥਿਤ ਕਬਜ਼ਾ ਮਾਮਲੇ ਵਿਚ ਐਸ.ਸੀ. ਕਮਿਸ਼ਨ ਨੇ ਖ਼ੁਦ ਲਿਆ ਨੋਟਿਸ
Jalandhar News : ਸੀਨੀਅਰ ਕਪਤਾਨ ਪੁਲਿਸ, ਜਲੰਧਰ, ਦਿਹਾਤੀ ਤੋਂ ਰਿਪੋਰਟ ਕੀਤੀ ਤਲਬ
Jaswinder Bhalla News : ਮਰਹੂਮ ਜਸਵਿੰਦਰ ਭੱਲਾ ਦੇ ਘਰ ਪਹੁੰਚੇ ਸੀਐਮ ਭਗਵੰਤ ਮਾਨ
Jaswinder Bhalla News :ਕਿਹਾ-ਜਸਵਿੰਦਰ ਭੱਲਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ, ਉਨ੍ਹਾਂ ਪੰਜਾਬੀ ਕੌਮ ਨੂੰ ਨਵੀਆਂ ਦਿਸ਼ਾਵਾਂ ਦਿੱਤੀਆਂ,ਜ਼ਿੰਦਾ ਦਿਲ ਇਨਸਾਨ ਸਨ ਭੱਲਾ
ਉਚੇਰੀ ਸਿੱਖਿਆ ਵਿਭਾਗ ਨੇ 27 ਪ੍ਰੋਫੈਸਰਾਂ ਨੂੰ ਤਰੱਕੀ ਦੇ ਕੇ ਬਣਾਇਆ ਪ੍ਰਿੰਸੀਪਲ
ਹਰਜੋਤ ਸਿੰਘ ਬੈਂਸ ਵੱਲੋਂ ਪਦਉੱਨਤ ਹੋਏ ਪ੍ਰੋਫੈਸਰਾਂ ਨੂੰ ਵਧਾਈ, ਨਵੀਂ ਜ਼ਿੰਮੇਵਾਰੀ ਸਮਰਪਣ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਆ
Delhi News : ਨਕਲੀ CBI ਅਫ਼ਸਰ ਬਣ ਕੇ ਛਾਪੇਮਾਰੀ ਕਰਨ ਆਏ ਬਦਮਾਸ਼ਾਂ ਨੇ 2.3 ਕਰੋੜ ਰੁਪਏ ਲੁੱਟੇ
Delhi News : ਇੱਕ ਕਾਰੋਬਾਰੀ ਨੂੰ ਉਸ ਦੇ ਹੀ ਦਫਤਰ 'ਚ ਬੰਧਕ ਬਣਾ ਕੇ ਘਟਨਾ ਨੂੰ ਦਿੱਤਾ ਅੰਜਾਮ, 2 ਮੁਲਜ਼ਮ ਗ੍ਰਿਫ਼ਤਾਰ, 1.08 ਕਰੋੜ ਰੁਪਏ ਹੋਏ ਬਰਾਮਦ
Punjab News : ਲੀਗਲ ਮੈਟਰੋਲੋਜੀ ਵਿੰਗ ਵੱਲੋਂ ਕੰਪਾਊਂਡਿੰਗ ਫੀਸਾਂ ਦੀ ਉਗਰਾਹੀ ਵਿੱਚ 121 ਫੀਸਦੀ ਦਾ ਵਾਧਾ
Punjab News : ਵਿੰਗ ਨੇ ਇਸ ਸਾਲ ਅਪ੍ਰੈਲ ਤੋਂ ਜੁਲਾਈ ਤੱਕ 1.10 ਕਰੋੜ ਰੁਪਏ ਇਕੱਠੇ ਕੀਤੇ
ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਗ੍ਰਿਫ਼ਤਾਰ
ਸਰਕਾਰੀ ਪੈਸੇ ਨਾਲ ਪਤਨੀ ਘੁੰਮਾਉਣਾ ਪੈ ਗਿਆ ਮਹਿੰਗਾ
350 ਸਾਲਾ ਸ਼ਤਾਬਦੀ: ਗੁਰਦੁਆਰਾ ਧੋਬੜੀ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਦੂਜੇ ਦਿਨ ਸਿਲੀਗੁੜੀ ਤੋਂ ਅਗਲੇ ਪੜਾਅ ਮਾਲਦਾ ਲਈ ਰਵਾਨਾ
ਰਸਤੇ ਵਿਚ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਭਰਵਾਂ ਸਵਾਗਤ
ਬਿਕਰਮ ਮਜੀਠੀਆ ਕੇਸ 'ਚ ਮੋਹਾਲੀ ਅਦਾਲਤ 'ਚ ਵਿਜੀਲੈਂਸ ਵੱਲੋਂ ਚਾਰਜਸ਼ੀਟ ਦਾਇਰ : ਸੂਤਰ
40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ- ਵਿਜੀਲੈਂਸ