ਖ਼ਬਰਾਂ
ਤਰਨਤਾਰਨ ਦੀ ਧੀ ਨੇ ਜੱਜ ਬਣ ਕੇ ਮਾਪਿਆਂ ਦਾ ਨਾਂਅ ਕੀਤਾ ਰੌਸ਼ਨ
ਸੂਬੇ ਭਰ 'ਚੋਂ ਹਾਸਲ ਕੀਤਾ ਤੀਜਾ ਸਥਾਨ
ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਦਾ ਹੋਇਆ ਦਿਹਾਂਤ
ਕੈਂਸਰ ਦੀ ਨਾਮੁਰਾਦ ਬਿਮਾਰੀ ਤੋਂ ਸਨ ਪੀੜਤ
ਸਿੰਗਾਪੁਰ ਵਿਚ 14 ਸਾਲਾ ਭਾਰਤੀ ਵਿਦਿਆਰਥੀ ਦੀ ਮੌਤ; ਫਿਟਨੈੱਸ ਟੈਸਟ ਤੋਂ ਬਾਅਦ ਬੀਮਾਰ ਹੋਇਆ ਸੀ ਪ੍ਰਣਵ
ਖ਼ਬਰਾਂ ਮੁਤਾਬਕ ਪ੍ਰਣਵ ਸਿੰਗਾਪੁਰ ਬੈਡਮਿੰਟਨ ਐਸੋਸੀਏਸ਼ਨ ਦੇ ਰਾਸ਼ਟਰੀ ਇੰਟਰਮੀਡੀਏਟ ਗਰੁੱਪ ਦਾ ਹਿੱਸਾ ਸੀ ।
IND vs AFG ਮੈਚ: ਸਟੇਡੀਅਮ ਵਿਚ ਪ੍ਰਸ਼ੰਸਕਾਂ ਵਿਚ ਚੱਲੀਆਂ ਲੱਤਾਂ-ਮੁੱਕੇ, ਵੀਡੀਓ ਵਾਇਰਲ
ਫਿਲਹਾਲ ਮਾਮਲੇ ਦਾ ਪਤਾ ਨਹੀਂ ਚੱਲ ਸਕਿਆ ਕਿ ਇਹ ਮੈਚ ਦੌਰਾਨ ਦਾ ਮਾਮਲਾ ਹੈ, ਪਹਿਲਾਂ ਦਾ ਹੈ ਜਾਂ ਫਿਰ ਮੈਚ ਤੋਂ ਬਾਅਦ ਦਾ।
ਡਰੱਗ ਮਾਮਲੇ ਦੀ ਜਾਂਚ ਵਿਚ ਢਿੱਲ ਵਰਤਣ ਵਾਲੇ ਪੁਲਿਸ ਮੁਲਾਜ਼ਮ ਹੋਣਗੇ ਡਿਸਮਿਸ!
ਦਾਗੀ ਅਫ਼ਸਰਾਂ ਵਿਰੁਧ ਹੋਵੇਗੀ ਵਿਭਾਗੀ ਕਾਰਵਾਈ; ਧਾਰਾ 311 ਤਹਿਤ ਬਰਖ਼ਾਸਤ ਕਰਨ ਦਾ ਵੀ ਫੈਸਲਾ
ਸਾਬਕਾ ਵਿਧਾਇਕ ਜੀਤ ਮਹਿੰਦਰ ਸਿੱਧੂ ਨੂੰ ਅਕਾਲੀ ਦਲ ਨੇ ਕੀਤਾ ਮੁਅੱਤਲ
ਕਾਰਨ ਦੱਸੋ ਨੋਟਿਸ ਜਾਰੀ ਕਰ ਕੇ 24 ਘੰਟਿਆਂ 'ਚ ਮੰਗਿਆ ਜਵਾਬ
ਸੁਖਪਾਲ ਖਹਿਰਾ ਮਾਮਲੇ 'ਚ ਫ਼ੈਸਲਾ ਰਾਖਵਾਂ, ED ਦੀ ਜਾਂਚ 'ਚ ਹੋਇਆ ਵੱਡਾ ਖੁਲਾਸਾ
ਦੱਸਿਆ ਜਾ ਰਿਹਾ ਹੈ ਕਿ ਜੋ ਨਸ਼ੇ ਦੀ ਸਾਰੀ ਕਮਾਈ ਹੁੰਦੀ ਸੀ ਉਹ ਨਸ਼ਾ ਤਸਕਰ ਗੁਰਦੇਵ ਸਿੰਘ ਸਾਰੀ ਸੁਖਪਾਲ ਖਹਿਰਾ ਨੂੰ ਦਿੰਦਾ ਸੀ।
NDPS ਮਾਮਲੇ ’ਚ ਹਾਈ ਕੋਰਟ ਵਿਚ ਪੇਸ਼ ਹੋਏ DGP ਗੌਰਵ ਯਾਦਵ; ਅਦਾਲਤ ਨੇ ਪੁਲਿਸ ਦੇ ਰਵੱਈਏ ’ਤੇ ਜਤਾਈ ਨਾਰਾਜ਼ਗੀ
ਕਿਹਾ, ਨਹੀਂ ਹੋ ਰਹੀ ਕਾਰਵਾਈ; ਪੁਲਿਸ ਪੂਰੀ ਤਰ੍ਹਾਂ ਬੇਅਸਰ
ਇਜ਼ਰਾਈਲ-ਹਮਾਸ ਜੰਗ: ਪ੍ਰਧਾਨ ਮੰਤਰੀ ਨੇਤਨਯਾਹੂ ਦੀ ਚਿਤਾਵਨੀ, “ਹੁਣ ਹਮਾਸ ਦੇ ਹਰੇਕ ਮੈਂਬਰ ਦੀ ਮੌਤ ਤੈਅ”
ਅਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਅਤਿਵਾਦੀ ਸੰਗਠਨ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਹੁਣ ਹਮਾਸ ਦੇ ਸਾਰੇ ਮੈਂਬਰਾਂ ਦੀ ਮੌਤ ਤੈਅ ਹੈ।
ਪੰਜਾਬ ਵਿਚ 15 ਨਵੰਬਰ ਤਕ ਹੋਣਗੀਆਂ ਪੰਜ ਨਗਰ ਨਿਗਮਾਂ ਦੀਆਂ ਚੋਣਾਂ
ਪਟਿਆਲਾ, ਅੰਮ੍ਰਿਤਸਰ, ਲੁਧਿਆਣਾ, ਜਲੰਧਰ ਅਤੇ ਫਗਵਾੜਾ ਦੀਆਂ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ