ਖ਼ਬਰਾਂ
ਚੰਡੀਗੜ੍ਹ ਦੇ ਮੈਡੀਕਲ ਕਾਲਜ ਚੌਕ 'ਤੇ ਪਲਟਿਆ ਸਮਾਨ ਨਾਲ ਭਰਿਆ ਟਰੱਕ
ਇਸ ਵਿਚ ਫਾਈਬਰ ਦਾ ਸਮਾਨ ਲਿਜਾਇਆ ਜਾ ਰਿਹਾ ਸੀ
ਪੰਜ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ; ਇਥੇ ਦੇਖੋ ਪੂਰਾ ਵੇਰਵਾ
3 ਦਸੰਬਰ ਨੂੰ ਆਉਣਗੇ ਚੋਣ ਨਤੀਜੇ
ਪਾਕਿਸਤਾਨ ਵਿਰੁਧ ਮੈਚ ਦੌਰਾਨ ਭਗਵੇਂ ਰੰਗ ਦੀ ਜਰਸੀ ਵਿਚ ਖੇਡੇਗੀ ਟੀਮ ਇੰਡੀਆ? ਬੀਸੀਸੀਆਈ ਨੇ ਦੱਸੀ ਸੱਚਾਈ
ਕ੍ਰਿਕਟ ਪ੍ਰਸ਼ੰਸਕ 14 ਅਕਤੂਬਰ ਨੂੰ ਪਾਕਿਸਤਾਨ ਵਿਰੁਧ ਹੋਣ ਵਾਲੇ ਮੈਚ ਦੀ ਉਡੀਕ ਵਿਚ ਹਨ।
ਇਜ਼ਰਾਈਲ-ਹਮਾਸ ਜੰਗ: ਹਮਾਸ ਦੇ ਹਮਲੇ ਤੋਂ ਬਾਅਦ ਭਾਰਤੀ-ਅਮਰੀਕੀ ਆਗੂਆਂ ਨੇ ਕੀਤਾ ਇਜ਼ਰਾਈਲ ਦਾ ਸਮਰਥਨ
ਨਿੱਕੀ ਹੇਲੀ ਨੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਅਸੀਂ ਸਾਰੇ ਇਕਜੁੱਟ ਹਾਂ ਅਤੇ ਇਜ਼ਰਾਈਲ ਦੇ ਨਾਲ ਖੜ੍ਹੇ ਹਾਂ, ਕਿਉਂਕਿ ਉਨ੍ਹਾਂ ਨੂੰ ਇਸ ਸਮੇਂ ਸਾਡੀ ਸੱਚਮੁੱਚ ਜ਼ਰੂਰਤ ਹੈ
ਹੁਣ ਮਹਿੰਗੀ ਹੋਵੇਗੀ ਹਿਮਾਚਲ ਦੇ ਪਹਾੜਾਂ ਦੀ ਸੈਰ! ਚੰਡੀਗੜ੍ਹ-ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਬਾਈਕਾਟ
ਹਿਮਾਚਲ ਸਰਕਾਰ ਨੇ ਬਾਹਰਲੇ ਸੂਬਿਆਂ ਦੀਆਂ ਟੈਕਸੀਆਂ, ਟੈਂਪੋ ਅਤੇ ਟੂਰਿਸਟ ਬੱਸਾਂ 'ਤੇ ਲਗਾਇਆ ਭਾਰੀ ਟੈਕਸ
25 ਫੁੱਟ ਉੱਚੇ ਪੁਲ ਤੋਂ ਡਿੱਗੀ ਤੇਜ਼ ਰਫਤਾਰ ਕਾਰ; ਇਕ ਨੌਜਵਾਨ ਦੀ ਮੌਤ
4 ਨੌਜਵਾਨ ਹੋਏ ਜ਼ਖ਼ਮੀ
ਦੇਸ਼ ਦੇ ਇਨ੍ਹਾਂ ਸੂਬਿਆਂ ਵਿਚ ਸਸਤਾ ਹੋਇਆ ਪੈਟਰੋਲ; ਇਥੇ ਜਾਣੋ ਪੈਟਰੋਲ-ਡੀਜ਼ਲ ਦੀਆਂ ਤਾਜ਼ਾ ਕੀਮਤਾਂ
ਭਾਰਤ ਵਿਚ ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿਚ ਸੋਧ ਕੀਤੀ ਜਾਂਦੀ ਹੈ।
ਬਠਿੰਡਾ ਤੋਂ ਦਿੱਲੀ ਲਈ ਅੱਜ ਸ਼ੁਰੂ ਹੋਵੇਗੀ ਫਲਾਈਟ; ਸ਼ੁਰੂਆਤੀ ਕਿਰਾਇਆ ਮਹਿਜ਼ 1999 ਰੁਪਏ
ਆਉਣ ਵਾਲੇ ਦਿਨਾਂ 'ਚ ਪੰਜਾਬ ਦੇ ਹੋਰ ਵੀ ਹਵਾਈ ਅੱਡਿਆਂ ਤੋਂ ਉਡਾਣਾਂ ਸ਼ੁਰੂ ਹੋਣਗੀਆਂ: ਮੁੱਖ ਮੰਤਰੀ
ਇਜ਼ਰਾਈਲ ਅਤੇ ਹਮਾਸ ਵਿਚਾਲੇ ਜੰਗ ਜਾਰੀ: 2 ਦਿਨਾਂ ਵਿਚ 1000 ਤੋਂ ਵੱਧ ਲੋਕਾਂ ਦੀ ਮੌਤ
ਇਜ਼ਰਾਈਲ ਨੇ ਕਿਹਾ, “ਇਹ ਸਾਡੇ ਲਈ 9/11 ਵਾਂਗ ਹੈ, ਛੱਡਾਂਗੇ ਨਹੀਂ”
ਪੰਜ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਅੱਜ
ਚੋਣ ਕਮਿਸ਼ਨ ਵਲੋਂ ਦੁਪਹਿਰ ਨੂੰ ਕੀਤੀ ਜਾਵੇਗੀ ਪ੍ਰੈੱਸ ਕਾਨਫ਼ਰੰਸ