ਖ਼ਬਰਾਂ
ਪੁਰਤਗਾਲ ਵਿਚ ਲਾਪਤਾ ਹੋਇਆ ਪੰਜਾਬੀ ਨੌਜਵਾਨ; ਪ੍ਰਵਾਰ ਨੇ ਲਗਾਈ ਮਦਦ ਦੀ ਗੁਹਾਰ
ਹੁਸ਼ਿਆਰਪੁਰ ਦੇ ਪਿੰਡ ਮੁੱਖਲਿਆਣਾ ਨਾਲ ਸਬੰਧਤ ਹੈ ਗੁਰਪ੍ਰੀਤ ਸਿੰਘ
ਕੌਮਾਂਤਰੀ ਸਰਹੱਦ ਨੇੜਿਉਂ ਪਾਕਿਸਤਾਨੀ ਡਰੋਨ ਅਤੇ ਕਰੋੜਾਂ ਦਾ ਨਸ਼ਾ ਬਰਾਮਦ
ਅੰਮ੍ਰਿਤਸਰ ਦੇ ਪਿੰਡ ਹਰਦੋ ਰਤਨ ਨੇੜੇ ਮਿਲੀ 6.320 ਕਿਲੋਗ੍ਰਾਮ ਹੈਰੋਇਨ ਅਤੇ 60 ਗ੍ਰਾਮ ਅਫੀਮ
ਖ਼ਾਲਸਾ ਏਡ ਇੰਡੀਆ ਦੇ ਸੰਚਾਲਨ ਵਿਚ ਬਦਲਾਅ; ਏਸ਼ੀਆ ਡਾਇਰੈਕਟਰ ਅਮਰਪ੍ਰੀਤ ਸਿੰਘ ਨੇ ਅਹੁਦੇ ਤੋਂ ਦਿਤਾ ਅਸਤੀਫ਼ਾ
10 ਸਾਲ ਸੰਸਥਾ ਅੰਦਰ ਰਹਿ ਕੇ ਨਿਭਾਈ ਸੇਵਾ
ਇਜ਼ਰਾਈਲ ਅਤੇ ਹਮਾਸ ਵਿਚਾਲੇ 22 ਥਾਵਾਂ 'ਤੇ ਜੰਗ ਜਾਰੀ: 230 ਫਲਸਤੀਨੀ ਅਤੇ 250 ਇਜ਼ਰਾਇਲੀ ਮਾਰੇ ਜਾਣ ਦੀ ਖ਼ਬਰ
ਏਅਰ ਇੰਡੀਆ ਨੇ ਇਜ਼ਰਾਈਲ ਆਉਣ- ਜਾਣ ਵਾਲੀਆਂ ਉਡਾਣਾਂ ਕੀਤੀਆਂ ਰੱਦ
ਨਕੋਦਰ ਗੋਲੀਕਾਂਡ ਦੀ ਜਾਂਚ ਲਈ ਬਣਾਈ ਸਿੱਟ; ਹਾਈ ਕੋਰਟ ਨੇ ਤੇਜ਼ੀ ਨਾਲ ਜਾਂਚ ਕਰਨ ਦਾ ਦਿਤਾ ਹੁਕਮ
ਹਾਈਕੋਰਟ ਵਿਚ ਸਰਕਾਰੀ ਵਕੀਲ ਵਲੋਂ ਇਹ ਜਾਣਕਾਰੀ ਦਿਤੇ ਜਾਣ ’ਤੇ ਜਸਟਿਸ ਅਵਨੀਸ਼ ਝੀਂਗਰ ਦੀ ਬੈਂਚ ਨੇ ਤੇਜ਼ੀ ਨਾਲ ਜਾਂਚ ਕਰਨ ਦਾ ਹੁਕਮ ਦਿੰਦਿਆਂ ਮਾਮਲੇ ਦਾ ਨਿਬੇੜਾ ਕਰ ਦਿਤਾ
ਸੁਪਰੀਮ ਕੋਰਟ ਦਾ ਹੁਕਮ ਹੋਵੇ ਜਾਂ ਪ੍ਰਧਾਨ ਮੰਤਰੀ ਵਲੋਂ ਭੇਜੀ ਫ਼ੌਜ ਅਕਾਲੀ ਦਲ ਹਰਿਆਣਾ ਨੂੰ ਪਾਣੀ ਨਹੀਂ ਜਾਣ ਦੇਵੇਗਾ : ਸੁਖਬੀਰ ਬਾਦਲ
ਸੁਖਬੀਰ ਸਿੰਘ ਬਾਦਲ ਨੇ ਉਤਸ਼ਾਹ ਵਿਚ ਆਏ ਲੋਕਾਂ ਦੀ ਨਾਹਰੇਬਾਜ਼ੀ ਵਿਚ ਕਿਹਾ ਕਿ ਅਕਾਲੀ ਦਲ 10 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਉ ਕਰੇਗਾ
ਵਿਸ਼ਵ ਕ੍ਰਿਕੇਟ ਕੱਪ: ਦਖਣੀ ਅਫ਼ਰੀਕਾ ਨੇ ਸ੍ਰੀਲੰਕਾ ਨੂੰ 102 ਦੌੜਾਂ ਨਾਲ ਹਰਾਇਆ
ਰੀਕਾਰਡ 428 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੀ ਸ੍ਰੀਲੰਕਾ ਦੀ ਪੂਰੀ ਟੀਮ 44.5 ਓਵਰਾਂ ’ਚ 326 ਦੌੜਾਂ ਬਣਾ ਕੇ ਆਊਟ
ਪੱਛਮੀ ਅਫਗਾਨਿਸਤਾਨ ’ਚ ਜ਼ਬਰਦਸਤ ਭੂਚਾਲ, ਘੱਟ ਤੋਂ ਘੱਟ 320 ਲੋਕਾਂ ਦੀ ਮੌਤ
6.3 ਤੀਬਰਤਾ ਦੇ ਦੋ ਭੂਚਾਲਾਂ ਨੇ ਮਚਾਈ ਤਬਾਹੀ
ਸਿੱਕਮ ਹੜ੍ਹ: 62 ਲਾਪਤਾ ਲੋਕ ਜ਼ਿੰਦਾ ਮਿਲੇ, ਮਰਨ ਵਾਲਿਆਂ ਦੀ ਗਿਣਤੀ 30 ਹੋਈ
ਲਾਪਤਾ ਲੋਕਾਂ ਦੀ ਗਿਣਤੀ ਘੱਟ ਕੇ 81 ਹੋ ਗਈ
ਏਸ਼ਿਆਈ ਖੇਡਾਂ ’ਚ ਭਾਰਤ ਦਾ ਬਿਹਤਰੀਨ ਪ੍ਰਦਰਸ਼ਨ, 28 ਸੋਨ ਤਮਗ਼ਿਆਂ ਸਮੇਤ 107 ਤਗ਼ਮੇ ਜਿੱਤੇ
ਚੀਨ, ਜਾਪਾਨ ਅਤੇ ਦਖਣੀ ਕੋਰੀਆ ਤੋਂ ਬਾਅਦ ਚੌਥੇ ਸਥਾਨ ’ਤੇ ਰਿਹਾ ਭਾਰਤ