ਖ਼ਬਰਾਂ
Supreme Court ਨੇ ਲਾਵਾਰਸ ਕੁੱਤਿਆਂ ਦੇ ਮੁੱਦੇ 'ਤੇ ਸੁਣਾਇਆ ਫ਼ੈਸਲਾ
ਕਿਹਾ, ਛੱਡੇ ਜਾਣਗੇ ਲਾਵਾਰਸ ਕੁੱਤੇ ਪਰ ਟੀਕਾਕਰਨ ਜ਼ਰੂਰੀ
Elvish Yadav: ਐਲਵਿਸ਼ ਯਾਦਵ ਦੇ ਘਰ ਗੋਲ਼ੀ ਚਲਾਉਣ ਵਾਲੇ ਦਾ ਐਨਕਾਊਂਟਰ
Elvish Yadav: ਪੁਲਿਸ ਦੀ ਜਵਾਬੀ ਕਾਰਵਾਈ 'ਚ ਜ਼ਖ਼ਮੀ ਹੋਇਆ ਮੁਲਜ਼ਮ
Jaswinder Bhalla News: CM ਭਗਵੰਤ ਮਾਨ ਨੇ ਕਾਮੇਡੀਅਨ ਜਸਵਿੰਦਰ ਭੱਲਾ ਦੇ ਦਿਹਾਂਤ 'ਤੇ ਪ੍ਰਗਟਾਇਆ ਦੁੱਖ
Jaswinder Bhalla News: ਕਿਹਾ- ਛਣਕਾਟਿਆਂ ਦੀ ਛਣਕਾਰ ਬੰਦ ਹੋਣ 'ਤੇ ਮਨ ਉਦਾਸ ਹੈ।
Punjab Weather Update: ਪੰਜਾਬ ਵਿਚ ਅਗਲੇ ਤਿੰਨ ਦਿਨ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ
Punjab Weather Update: ਕਈ ਇਲਾਕਿਆਂ ਵਿਚ ਕਿਸਾਨਾਂ ਦੀ ਸੈਂਕੜੇ ਏਕੜ ਫ਼ਸਲ ਡੁੱਬੀ
ਪੂਰੀ ਆਜ਼ਾਦੀ ਚਾਹੀਦੀ ਹੈ ਤਾਂ ਵਿਆਹ ਹੀ ਨਾ ਕਰਵਾਉ : Supreme Court
ਹਰ ਪਤੀ-ਪਤਨੀ ਦਾ ਕੋਈ ਨਾ ਕੋਈ ਝਗੜਾ ਹੁੰਦਾ ਹੈ, ਅਪਣੇ ਮਤਭੇਦਾਂ ਨੂੰ ਸੁਲਝਾਉਣਾ ਚਾਹੀਦੈ
Punjab News: ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਰ ਕੇ ਲੋਕ ਸਹਿਮੇ, 25 ਹਜ਼ਾਰ ਏਕੜ ਫ਼ਸਲ ਪਾਣੀ 'ਚ ਡੁੱਬੀ
Punjab News: ਲੋਕ ਅਪਣਾ ਘਰੇਲੂ ਸਾਮਾਨ ਛੱਤਾਂ ਉਪਰ ਰੱਖਣ ਅਤੇ ਪਿੰਡ ਛੱਡਣ ਲਈ ਮਜਬੂਰ
Russia Ukraine News: ਰੂਸ ਵਲੋਂ ਯੂਕ੍ਰੇਨ 'ਤੇ ਵੱਡਾ ਹਵਾਈ ਹਮਲਾ, 574 ਡਰੋਨ ਤੇ 40 ਮਿਜ਼ਾਈਲਾਂ ਦਾਗ਼ੀਆਂ
Russia Ukraine News: ਇਨ੍ਹਾਂ ਹਮਲਿਆਂ ਵਿਚ ਘੱਟੋ-ਘੱਟ ਇਕ ਵਿਅਕਤੀ ਮਾਰਿਆ ਗਿਆ ਅਤੇ 15 ਹੋਰ ਜ਼ਖ਼ਮੀ ਹੋਏ
GST News: ਮੰਤਰੀ ਮੰਡਲ ਨੇ ਜੀਐਸਟੀ 'ਚ ਬਦਲਾਅ ਦੇ ਪ੍ਰਸਤਾਵ ਨੂੰ ਦਿਤੀ ਮਨਜ਼ੂਰੀ
GST News: GST News: 12 ਅਤੇ 28 ਫ਼ੀ ਸਦੀ ਵਾਲੇ ਸਲੈਬ ਹੋਣਗੇ ਖ਼ਤਮ, ਆਮ ਆਦਮੀ ਨੂੰ ਰਾਹਤ
Pakistani army Attack News: ਪਾਕਿਸਤਾਨੀ ਫ਼ੌਜ ਦੇ ਕਾਫ਼ਲੇ ਉਤੇ ਹਮਲਾ, 25 ਤੋਂ ਵੱਧ ਫ਼ੌਜੀਆਂ ਦੀ ਮੌਤ
Pakistani army Attack News: ਕਈ ਹੋਰ ਹੋਏ ਗੰਭੀਰ ਜ਼ਖ਼ਮੀ
Punjab News : ਹੁਣ ਪੰਜਾਬ 'ਚ 112 ਡਾਇਲ ਕਰਕੇ ਕੀਤੀ ਜਾ ਸਕਦੀ ਹੈ ਸਾਈਬਰ ਫਰਾਡ ਅਤੇ ਹਾਈਵੇ ਐਮਰਜੈਂਸੀ ਦੀ ਰਿਪੋਰਟ
Punjab News : ਨਵਾਂ ਏਕੀਕਰਨ ਪ੍ਰਦਾਨ ਕਰ ਰਿਹਾ ਹੈ ਫੌਰੀ ਪ੍ਰਤੀਕਿਰਿਆ ਅਤੇ ਕਾਰਜ -ਕੁਸ਼ਲਤਾ ਵਿੱਚ ਆ ਰਿਹਾ ਹੈ ਸੁਧਾਰ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ