ਖ਼ਬਰਾਂ
ਹਰਿਆਣਵੀ ਗਾਇਕ ਮਨੋਜ ਗੁਰੂ ਸਾਥੀ ਸਮੇਤ ਗ੍ਰਿਫ਼ਤਾਰ; ਮਿਊਜ਼ਿਕ ਕੰਪਨੀ ਦੇ ਡਾਇਰੈਕਟਰ ਨੂੰ ਦਿਤੀ ਸੀ ਧਮਕੀ
ਫੋਨ ਕਰਨ ਵਾਲੇ ਨੇ ਖੁਦ ਨੂੰ ਦਸਿਆ ਸੀ ਕਾਲਾ ਜਠੇੜੀ ਦਾ ਭਤੀਜਾ
CBI ਦੀ ਚਾਰਜਸ਼ੀਟ ਵਿਚ ਖੁਲਾਸਾ: ਇੰਸਪੈਕਟਰ ਹਰਿੰਦਰ ਸਿੰਘ ਸੇਖੋਂ ਨੂੰ ਨਹੀਂ ਮਿਲੀ ਕਲੀਨ ਚਿੱਟ
ਫਿਰੌਤੀ ਦੇ ਮਾਮਲੇ ’ਚ ਫਸਾਉਣ ਦੀ ਧਮਕੀ ਦੇ ਕੇ 7 ਲੱਖ ਰੁਪਏ ਰਿਸ਼ਵਤ ਲੈਣ ਦਾ ਮਾਮਲਾ
ED ਨੂੰ ਬਦਲੇ ਦੀ ਭਾਵਨਾ ਨਾਲ ਕੰਮ ਨਹੀਂ ਕਰਨਾ ਚਾਹੀਦਾ, ਜਾਂਚ ਪ੍ਰਕਿਰਿਆ ਪਾਰਦਰਸ਼ੀ ਅਤੇ ਨਿਰਪੱਖ ਹੋਣੀ ਚਾਹੀਦੀ: ਸੁਪ੍ਰੀਮ ਕੋਰਟ
ਸੁਪ੍ਰੀਮ ਕੋਰਟ ਰੀਅਲ ਅਸਟੇਟ ਗਰੁੱਪ M3M ਦੇ ਡਾਇਰੈਕਟਰਾਂ ਦੀ ਪਟੀਸ਼ਨ 'ਤੇ ਸੁਣਵਾਈ ਕਰ ਰਹੀ ਸੀ।
ਲੁਧਿਆਣਾ ਵਿਚ ਪਟੜੀ ਤੋਂ ਉਤਰੇ ਮਾਲ ਗੱਡੀ ਦੇ ਕੁੱਝ ਡੱਬੇ; ਟਰੈਕ ਵਿਛਾਉਣ ਦਾ ਚੱਲ ਰਿਹਾ ਸੀ ਕੰਮ
ਏਆਰਟੀ (ਐਕਸੀਡੈਂਟ ਰਿਲੀਫ ਟਰੇਨ) ਟੀਮ ਦੇ ਅਧਿਕਾਰੀ ਅਤੇ ਕਰਮਚਾਰੀ ਦੇਰ ਰਾਤ ਤਕ ਡੱਬਿਆਂ ਨੂੰ ਪਟੜੀ 'ਤੇ ਚੜ੍ਹਾਉਣ 'ਚ ਲੱਗੇ ਰਹੇ।
ਆਬਕਾਰੀ ਨੀਤੀ ਮਾਮਲਾ: 'ਆਪ' ਦੇ ਸੰਸਦ ਮੈਂਬਰ ਸੰਜੇ ਸਿੰਘ ਦੇ ਘਰ ED ਦੀ ਰੇਡ
ਦਿੱਲੀ ਸਥਿਤ ਘਰ ਦੀ ਲਈ ਜਾ ਰਹੀ ਤਲਾਸ਼ੀ
ਘੱਟ ਗਿਣਤੀ ਸੰਸਥਾਵਾਂ ’ਤੇ ਲਾਗੂ ਨਹੀਂ ਹੋਵੇਗਾ ਐੱਸ.ਸੀ., ਐੱਸ.ਟੀ., ਓ.ਬੀ.ਸੀ. ਰਾਖਵਾਂਕਰਨ : ਮਦਰਾਸ ਹਾਈ ਕੋਰਟ
ਚੀਫ਼ ਜਸਟਿਸ ਐੱਸ.ਵੀ. ਗੰਗਾਪੁਰਵਾਲਾ ਅਤੇ ਜਸਟਿਸ ਪੀ.ਡੀ. ਔਡੀਕੇਸਾਵਲੂ ਦੀ ਬੈਂਚ ਨੇ ਅਪਣੇ ਇਕ ਫੈਸਲੇ ’ਚ ਇਹ ਗੱਲ ਕਹੀ।
ਮਾਨਸਾ ਜੇਲ ਦਾ ਸੁਪਰਡੈਂਟ ਅਰਵਿੰਦਰ ਪਾਲ ਸਿੰਘ ਭੱਟੀ ਮੁਅੱਤਲ; ਪੈਸੇ ਬਦਲੇ ਕੈਦੀਆਂ ਨੂੰ ਸਹੂਲਤਾਂ ਦੇਣ ਦੇ ਲੱਗੇ ਇਲਜ਼ਾਮ
ਡਿਪਟੀ ਸੁਪਰਡੈਂਟ ਇਕਬਾਲ ਸਿੰਘ ਬਰਾੜ ਨੂੰ ਸੌਂਪਿਆ ਗਿਆ ਚਾਰਜ
ਕੈਨੇਡਾ ਨਾਲ ਸਹਿਯੋਗ ਕਰਨ ਦੀ ਅਪੀਲ ਬਾਰੇ ਜਵਾਬ ਭਾਰਤ ਦੇਵੇ : ਅਮਰੀਕੀ ਅਧਿਕਾਰੀ
ਪਾਕਿਸਤਾਨੀ ਪੱਤਰਕਾਰ ਦੇ ਸਵਾਲ ਦੇ ਜਵਾਬ ’ਚ ਕਿਹਾ, ਅਸੀਂ ਕਈ ਮੌਕਿਆਂ ’ਤੇ ਭਾਰਤ ਸਰਕਾਰ ਨਾਲ ਗੱਲਬਾਤ ’ਚ ਕੈਨੇਡਾ ਦੀ ਜਾਂਚ ’ਚ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ
ਨੂਹ ਹਿੰਸਾ: ਕਾਂਗਰਸੀ ਵਿਧਾਇਕ ਮਾਮਨ ਖਾਨ ਨੂੰ ਮਿਲੀ ਅੰਤਰਿਮ ਜ਼ਮਾਨਤ
ਸੈਸ਼ਨ ਅਦਾਲਤ ਨੇ ਅਗਲੀ ਸੁਣਵਾਈ 18 ਅਕਤੂਬਰ ਤਕ ਰਾਹਤ ਦਿਤੀ
ਕੈਨੇਡਾ ਭਾਰਤ ਨਾਲ ਤਣਾਅ ਨਹੀਂ ਵਧਾਉਣਾ ਚਾਹੁੰਦਾ, ਰਚਨਾਤਮਕ ਸਬੰਧ ਜਾਰੀ ਰੱਖੇਗਾ: ਟਰੂਡੋ
‘41 ਸਫ਼ੀਰਾਂ ਨੂੰ ਭਾਰਤ ’ਚੋਂ ਵਾਪਸ ਬੁਲਾਉਣ’ ਬਾਰੇ ਰੀਪੋਰਟ ਦੀ ਪੁਸ਼ਟੀ ਨਹੀਂ ਕੀਤੀ