ਖ਼ਬਰਾਂ
ਕਾਂਗਰਸ ਔਰਤਾਂ ਨੂੰ ਜਾਤ ਦੇ ਆਧਾਰ ’ਤੇ ਵੰਡਣ ਦੀਆਂ ਚਾਲਾਂ ਖੇਡ ਰਹੀ ਹੈ: ਪ੍ਰਧਾਨ ਮੰਤਰੀ ਮੋਦੀ
ਕਿਹਾ, ਔਰਤਾਂ ਦੇ ਰਾਖਵੇਂਕਰਨ ਦਾ ਆਉਣ ਵਾਲੇ ਹਜ਼ਾਰਾਂ ਸਾਲਾਂ ਤਕ ਅਸਰ ਰਹੇਗਾ
ਜੇਕਰ ਅਸੀਂ ਸੱਤਾ ’ਚ ਆਏ ਤਾਂ ਦੇਸ਼ ’ਚ ਓ.ਬੀ.ਸੀ. ਦੀ ਸਹੀ ਗਿਣਤੀ ਜਾਣਨ ਲਈ ਜਾਤ ਅਧਾਰਤ ਮਰਦਮਸ਼ੁਮਾਰੀ ਕਰਾਵਾਂਗੇ: ਰਾਹੁਲ
ਕਿਹਾ, ਆਰ.ਐੱਸ.ਐੱਸ. ਦੇ ਮੈਂਬਰ ਅਤੇ ਨੌਕਰਸ਼ਾਹ ਦੇਸ਼ ਦੇ ਕਾਨੂੰਨ ਬਣਾ ਰਹੇ ਹਨ
ਵਾਹਿਦ ਸੰਧਰ ਸ਼ੂਗਰ ਮਿੱਲ ਵੱਲੋਂ 600 ਤੋਂ ਵੱਧ ਕਿਸਾਨਾਂ ਨਾਲ ਧੋਖਾਧੜੀ; ਮਿੱਲ ਵੱਲ ਕਿਸਾਨਾਂ ਦੇ 40 ਕਰੋੜ ਰੁਪਏ ਬਕਾਇਆ
ਕਿਸਾਨ ਆਪਣੇ ਆਪ ਨੂੰ ਕੇ.ਸੀ.ਸੀ. ਕਰਜ਼ੇ ਦੀਆਂ ਦੇਣਦਾਰੀਆਂ ਸਬੰਧੀ ਬਣੇ ਜਮੂਦ ਵਿੱਚ ਫਸਿਆ ਮਹਿਸੂਸ ਕਰ ਰਹੇ ਹਨ
ਸ੍ਰੀ ਅਨੰਦਪੁਰ ਸਾਹਿਬ ਵਿਚ ਧਾਰਮਿਕ ਅਸਥਾਨਾਂ ਨੂੰ ਜਾਣ ਵਾਲੇ ਰਾਹਾਂ ‘ਤੇ ਲੱਗੇ ਨਵੇਕਲੇ ਕਿਸਮ ਦੇ ਦਿਸ਼ਾ ਸੂਚਕ ਬੋਰਡ
ਦਿਸ਼ਾ ਸੂਚਕ ਬੋਰਡ ਦਿਸ਼ਾ ਦੱਸਣ ਦੇ ਨਾਲ ਨਾਲ ਧਰਮ ਅਸਥਾਨ ਸਬੰਧੀ ਦਿੰਦੇ ਹਨ ਸੰਖੇਪ ਜਾਣਕਾਰੀ
14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਸੁਖਪਾਲ ਖਹਿਰਾ, SIT ਨੂੰ ਮਿਲੇ ਖਹਿਰਾ ਖਿਲਾਫ਼ ਨਵੇਂ ਸਬੂਤ!
ਸੁਖਪਾਲ ਖਹਿਰਾ ਦੇ ਤਿੰਨੋਂ ਫ਼ੋਨ ਜ਼ਬਤ ਕਰਨਾ ਚਾਹੁੰਦੀ ਹੈ SIT
ਕਰਨਾਟਕ : ਸਾਹਿਤਕਾਰ, ਬੁਧੀਜੀਵੀਆਂ ਨੂੰ ਧਮਕੀ ਭਰੀ ਚਿੱਠੀ ਲਿਖਣ ਦੇ ਦੋਸ਼ ’ਚ ਵਿਅਕਤੀ ਗ੍ਰਿਫ਼ਤਾਰ
ਇਸ ਬਾਬਤ ਚਿੱਤਰਦੁਰਗ ਅਤੇ ਬੇਂਗਲੁਰੂ ਸਮੇਤ ਸੂਬੇ ਦੇ ਵੱਖੋ-ਵੱਖ ਹਿੱਸਿਆਂ ’ਚ ਸੱਤ ਮਾਮਲੇ ਦਰਜ ਕੀਤੇ ਗਏ ਹਨ
ਹਰਿਆਣਾ ਦੇ ਫਰਜ਼ੀ ਮੁੱਖ ਸਕੱਤਰ ਦੇ ਸ਼ਾਹੀ ਠਾਠ, 61 ਬੈਂਕ ਅਕਾਊਂਟ ਬਣਾਏ, 35 ਕਰੋੜ ਤੋਂ ਵੱਧ ਦੀ ਠੱਗੀ
ਸਰਬਜੀਤ ਸੰਧੂ ਫਰਾਡ ਦੀ 70% ਰਕਮ ਆਪਣੇ ਕੋਲ ਰੱਖਦਾ ਸੀ
ਦਿੱਲੀ ਵਿਚ ਮਿਲੀ ਮਨਪ੍ਰੀਤ ਬਾਦਲ ਦੀ ਲੋਕੇਸ਼ਨ; ਪੰਜਾਬ ਵਿਜੀਲੈਂਸ ਦੀਆਂ ਟੀਮਾਂ ਗ੍ਰਿਫ਼ਤਾਰੀ ਲਈ ਹੋਈਆਂ ਰਵਾਨਾ!
ਇਸ ਦੀ ਅਧਿਕਾਰਤ ਤੌਰ 'ਤੇ ਕਿਸੇ ਅਧਿਕਾਰੀ ਵਲੋਂ ਪੁਸ਼ਟੀ ਨਹੀਂ ਕੀਤੀ ਗਈ
ਭਾਰਤ ਨੇ ਪਾਕਿਸਤਾਨ ਨੂੰ ਹਰਾ ਕੇ ਪੁਰਸ਼ ਟੀਮ ਸਕੁਐਸ਼ ਮੁਕਾਬਲੇ ’ਚ ਸੋਨ ਤਮਗਾ ਜਿੱਤਿਆ
ਲੀਗ ਗੇੜ ’ਚ ਪਾਕਿਸਤਾਨ ਤੋਂ ਮਿਲੀ ਹਾਰ ਦਾ ਬਦਲਾ ਲਿਆ
ਸੂਬਾ ਸਰਕਾਰ ਨੇ ਪਾਰਦਾਰਸ਼ਤਾ ਤੇ ਗੈਰ-ਕਾਨੂੰਨੀ ਖਣਨ ਖਿਲਾਫ ਚੁੱਕਿਆ ਅਹਿਮ ਤੇ ਕਾਰਗਾਰ ਕਦਮ
ਸਾਰੇ ਕਰੱਸ਼ਰਾਂ ਦੇ ਬਿਜਲੀ ਮੀਟਰਾਂ ਸੰਗਠਿਤ ਕਰਦਿਆਂ ਵਿਭਾਗ ਦੇ ਪੋਰਟਲ ਨਾਲ ਜੋੜੇ: ਮੀਤ ਹੇਅਰ