ਖ਼ਬਰਾਂ
2 ਸਾਲਾ ਮਾਸੂਮ ਨੂੰ ਅਗ਼ਵਾ ਕਰ ਕੇ ਕੀਤਾ ਜਬਰ-ਜ਼ਨਾਹ; ਪੁਲਿਸ ਨੇ ਮੌਕੇ ’ਤੇ ਕਾਬੂ ਕੀਤਾ ਮੁਲਜ਼ਮ
ਬਲਜੀਤ ਸਿੰਘ ਵਾਸੀ ਪਿੰਡ ਸਾਹਜੋਮਾਜਰਾ ਵਜੋਂ ਹੋਈ ਮੁਲਜ਼ਮ ਦੀ ਪਛਾਣ
ਮੁੱਖ ਮੰਤਰੀ ਵਲੋਂ ਉੱਘੇ ਖੇਤੀਬਾੜੀ ਵਿਗਿਆਨੀ ਡਾ. ਐਮ.ਐਸ. ਸਵਾਮੀਨਾਥਨ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ
ਕਿਹਾ, ਖੇਤੀਬਾੜੀ ਵਿਗਿਆਨ ਦੇ ਖ਼ੇਤਰ ਵਿਚ ਇਕ ਯੁੱਗ ਦਾ ਅੰਤ ਹੋਇਆ
ਮੱਛੀ ਪਾਲਣ ਵਿਭਾਗ ਵਿਚ ਭਰੀਆਂ ਜਾ ਰਹੀਆਂ ਨੇ ਖਾਲੀ ਅਸਾਮੀਆਂ: ਗੁਰਮੀਤ ਸਿੰਘ ਖੁੱਡੀਆਂ
ਕੈਬਨਿਟ ਮੰਤਰੀ ਨੇ ਫਿੱਸ਼ਰਮੈਨ ਨੂੰ ਨਿਯੁਕਤੀ ਪੱਤਰ ਸੌਂਪਿਆ
ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ
ਮੰਡੀ ਗੋਬਿੰਦਗੜ੍ਹ ਦੇ ਅਰਜੁਨ ਸਿੰਘ ਚੀਮਾ ਨੇ 10 ਮੀਟਰ ਏਅਰ ਪਿਸਟਲ ਟੀਮ ਮੁਕਾਬਲੇ ਵਿੱਚ ਜਿੱਤਿਆ ਸੋਨੇ ਦਾ ਤਮਗ਼ਾ ਜਿੱਤਿਆ
ਮੋਰਿੰਡਾ ਬੇਅਦਬੀ ਮਾਮਲਾ: ਗਿਆਨੀ ਰਘਬੀਰ ਸਿੰਘ ਵੱਲੋਂ ਦੋਸ਼ੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਹਦਾਇਤ
ਪੁਲਿਸ ਵੱਲੋਂ ਦੋਸ਼ੀਆਂ ਖਿਲਾਫ਼ 295ਏ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ ਪਰ ਫਿਰ ਵੀ ਹੋਰ ਧਾਰਾਵਾਂ ਲਗਾ ਕੇ ਤੁਰੰਤ ਇਹਨਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ
ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਜੀਜੇ ਦੀ ਹਿਰਾਸਤ ਦੌਰਾਨ ਕੁੱਟਮਾਰ ਦਾ ਮਾਮਲਾ; ਇੰਸਪੈਕਟਰ ਸਮੇਤ 5 ਪੁਲਿਸ ਮੁਲਾਜ਼ਮ ਮੁਅੱਤਲ
ਐਸ.ਐਸ.ਪੀ. ਗੁਰਮੀਤ ਸਿੰਘ ਚੌਹਾਨ ਦੀ ਹੋਈ ਬਦਲੀ
ਡਿਪਟੀ ਮੇਅਰ ਕੁਲਜੀਤ ਬੇਦੀ ਨੇ SAS ਨਗਰ ਨਿਗਮ ਦੀ ਹੱਦਬੰਦੀ ਵਧਾਉਣ ਦੀ ਨੋਟੀਫਿਕੇਸ਼ਨ ਜਾਰੀ ਕਰਨ ਦੀ ਕੀਤੀ ਮੰਗ
ਜੂਨ 2021 ਵਿਚ ਮੋਹਾਲੀ ਨਗਰ ਨਿਗਮ ਨੇ ਪਾਸ ਕੀਤਾ ਸੀ ਮਤਾ
SSP ਸ੍ਰੀ ਮੁਕਤਸਰ ਸਾਹਿਬ ਅਤੇ SSP ਤਰਨ ਤਾਰਨ ਸਮੇਤ 5 IPS ਅਧਿਕਾਰੀਆਂ ਦਾ ਤਬਾਦਲਾ
ਹਰਮਨਬੀਰ ਸਿੰਘ ਗਿੱਲ ਅਤੇ ਗੁਰਮੀਤ ਸਿੰਘ ਚੌਹਾਨ ਡੀ.ਜੀ.ਪੀ. ਨੂੰ ਰੀਪੋਰਟ ਕਰਨਗੇ ਅਤੇ ਉਨ੍ਹਾਂ ਦੀ ਨਿਯੁਕਤੀ ਸਬੰਧੀ ਹੁਕਮ ਵੱਖਰੇ ਤੌਰ ’ਤੇ ਜਾਰੀ ਕੀਤੇ ਜਾਣਗੇ।
ਸਾਂਸਦ ਵਿਕਰਮਜੀ ਸਾਹਨੀ ਨੇ ਸਰਦਾਰ ਭਗਤ ਸਿੰਘ ਦੇ ਜਨਮ ਦਿਨ 'ਤੇ 15 ਹੋਣਹਾਰ ਪੰਜਾਬੀ ਵਿਦਿਆਰਥੀਆਂ ਨੂੰ ਗੋਦ ਲਿਆ
ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਇਸ ਦੇ ਮੈਂਬਰ ਹਨ।
ਮੁੱਖ ਮੰਤਰੀ ਵਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾ ਕੇ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਕਰਨ ਦਾ ਤਹੱਈਆ
ਗੁਰੂ ਸਾਹਿਬਾਨ, ਸੰਤ-ਮਹਾਤਮਾ, ਪੀਰਾ-ਪੈਗੰਬਰਾਂ ਅਤੇ ਸ਼ਹੀਦਾਂ ਦੇ ਜੀਵਨ, ਵਿਚਾਰਧਾਰਾ ਅਤੇ ਸਿੱਖਿਆਵਾਂ ਦੇ ਪਾਸਾਰ ਲਈ ਸਕੂਲ ਸਿਲੇਬਸ ਵਿਚ ਢੁਕਵਾਂ ਬਦਲਾਅ ਕਰਨ ਦਾ ਐਲਾਨ