ਖ਼ਬਰਾਂ
ਡੇਰਾਬੱਸੀ ਤਹਿਸੀਲ ’ਚ ਜਾਅਲੀ NOC ਨਾਲ ਰਜਿਸਟਰੀ ਹੋਣ ਦਾ ਮਾਮਲਾ; ਪਹਿਲੇ ਪੜਾਅ ’ਚ 150 ਤੋਂ ਵੱਧ NOCs ਜਾਅਲੀ
ਜਾਅਲੀ ਨਕਸ਼ਿਆਂ ਨਾਲ ਸੈਂਕੜੇ ਰਜਿਸਟਰੀਆਂ ਹੋਣ ਦਾ ਵੀ ਹੋ ਸਕਦਾ ਹੈ ਪਰਦਾਫਾਸ਼!
ਪਿਛਲੇ 3 ਮਹੀਨਿਆਂ ਦੌਰਾਨ ਅਮਰੀਕਾ ਨੇ 90 ਹਜ਼ਾਰ ਭਾਰਤੀ ਵਿਦਿਆਰਥੀਆਂ ਨੂੰ ਦਿਤੇ ਵੀਜ਼ੇ
ਭਾਰਤ ਵਿਚ ਅਮਰੀਕੀ ਦੂਤਾਵਾਸ ਨੇ ਸੋਮਵਾਰ ਨੂੰ ਟਵਿਟਰ ਉਤੇ ਇਕ ਪੋਸਟ ਵਿਚ ਇਸ ਦਾ ਐਲਾਨ ਕਰਦੇ ਹੋਏ ਕਿਹਾ ਕਿ ਸਾਨੂੰ ਇਹ ਜਾਣਕਾਰੀ ਸਾਂਝੀ ਕਰਦੇ ਹੋਏ ਖੁਸ਼ੀ ਹੋ ਰਹੀ ਹੈ।
ਫਰੀਦਕੋਟ ਕੇਂਦਰੀ ਜੇਲ 'ਚ ਕੈਦੀ 'ਤੇ ਹਮਲਾ, ਬਠਿੰਡਾ-ਮੁਕਤਸਰ ਦੇ 8 ਹਵਾਲਾਤੀਆਂ ਖਿਲਾਫ FIR
ਸਾਰੇ ਮੁਲਜ਼ਮ ਪਹਿਲਾਂ ਹੀ ਜੇਲ੍ਹ ਵਿਚ ਹਨ, ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
ਅਕਤੂਬਰ ਮਹੀਨੇ ਵਿਚ 16 ਦਿਨ ਬੰਦ ਰਹਿਣਗੇ ਬੈਂਕ; ਨਿਬੇੜ ਲਵੋਂ ਅਪਣੇ ਬੈਂਕ ਸਬੰਧੀ ਸਾਰੇ ਕੰਮ
ਅਕਤੂਬਰ 'ਚ ਬੈਂਕ ਦੀਆਂ ਛੁੱਟੀਆਂ ਦਾ ਵੇਰਵਾ
ਮਨਪ੍ਰੀਤ ਬਾਦਲ ਵਿਰੁਧ ਲੁੱਕ ਆਊਟ ਸਰਕੂਲਰ ਜਾਰੀ; ਹਵਾਈ ਅੱਡਿਆਂ ਨੂੰ ਵੀ ਕੀਤਾ ਗਿਆ ਅਲਰਟ!
ਪਲਾਟ ਘੁਟਾਲੇ ’ਚ FIR ਦਰਜ ਹੋਣ ਮਗਰੋਂ ਅਗਾਊਂ ਜ਼ਮਾਨਤ ਅਰਜ਼ੀ ਲਈ ਵਾਪਸ
CM ਭਗਵੰਤ ਮਾਨ ਦਾ ਪ੍ਰਤਾਪ ਸਿੰਘ ਬਾਜਵਾ ਨੂੰ ਜਵਾਬ, “ਜੇ ਹਿੰਮਤ ਹੈ ਤਾਂ ਹਾਈਕਮਾਂਡ ਨਾਲ ਗੱਲ ਕਰੋ”
ਕਿਹਾ, ਮੈਂ 3 ਕਰੋੜ ਲੋਕਾਂ ਦਾ ਨੁਮਾਇੰਦਾ ਹਾਂ, ਤੁਹਾਡੇ ਵਾਂਗ ਕੁਰਸੀ ਦਾ ਤਿਕੜਮਬਾਜ਼ ਨਹੀਂ
ਬਾਬਾ ਫਰੀਦ ਲਾਅ ਕਾਲਜ ਦੀ ਵਿਦਿਆਰਥਣ ਨੇ ਪੱਖੇ ਨਾਲ ਫਾਹਾ ਲੈ ਕੇ ਕੀਤੀ ਖੁਦਕੁਸ਼ੀ
ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਸ਼ੁਰੂ ਕੀਤੀ ਜਾਂਚ
ਪੰਜਾਬ ਸਾਡਾ ਵੱਡਾ ਭਰਾ ਹੈ, ਉਥੇ ਨਸ਼ਾ ਸਾਡੇ ਨਾਲੋਂ ਜ਼ਿਆਦਾ ਹੈ: ਮਨੋਹਰ ਲਾਲ ਖੱਟਰ
ਕਿਹਾ, ਸਾਨੂੰ ਇਹ ਰੋਕਣਾ ਪਵੇਗਾ ਅਤੇ ਹਰਿਆਣਾ ਦੇ ਨਾਲ-ਨਾਲ ਪੰਜਾਬ ਦੇ ਪੁੱਤਾਂ ਨੂੰ ਵੀ ਬਚਾਉਣਾ ਹੋਵੇਗਾ
ਏਸ਼ੀਆਈ ਖੇਡਾਂ 2023: ਭਾਰਤੀ ਪੁਰਸ਼ ਹਾਕੀ ਟੀਮ ਨੇ ਸਿੰਗਾਪੁਰ ਨੂੰ 16.1 ਨਾਲ ਹਰਾਇਆ
ਕਪਤਾਨ ਹਰਮਨਪ੍ਰੀਤ ਸਿੰਘ ਅਤੇ ਮਨਦੀਪ ਸਿੰਘ ਦੀ ਹੈਟ੍ਰਿਕ ਦੀ ਬਦੌਲਤ ਜਿੱਤਿਆ ਮੈਚ
ਵਕੀਲ ’ਤੇ ਤਸ਼ੱਦਦ ਕਰਨ ਦਾ ਮਾਮਲਾ: SP ਰਮਨਦੀਪ ਭੁੱਲਰ ਅਤੇ CIA ਇੰਚਾਰਜ ਸਣੇ 6 ਪੁਲਿਸ ਮੁਲਾਜ਼ਮਾਂ ਵਿਰੁਧ FIR
ਇਸ ਮਾਮਲੇ ਦੇ ਚਲਦਿਆਂ ਪੰਜਾਬ-ਹਰਿਆਣਾ ਬਾਰ ਕੌਂਸਲ ਨੇ ਅਣਮਿੱਥੇ ਸਮੇਂ ਲਈ ਕੰਮ ਤੋਂ ਦੂਰ ਰਹਿਣ ਦਾ ਫੈਸਲਾ ਕੀਤਾ ਹੈ।