ਖ਼ਬਰਾਂ
ਸਥਾਨਕ ਸਰਕਾਰ ਮੰਤਰੀ ਨੇ STP, CETP ਸਾਈਟਾਂ ਦਾ ਕੀਤਾ ਦੌਰਾ
ਬੁੱਢੇ ਨਾਲੇ ਦੀ ਸਫਾਈ ਲਈ 'ਆਪ' ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ
ਵਿਦਿਆਰਥੀਆਂ ਨੂੰ ਧਰਮ ਦੇ ਆਧਾਰ ’ਤੇ ਸਜ਼ਾ ਦੇਣਾ ਮਿਆਰੀ ਸਿੱਖਿਆ ਨਹੀਂ: ਅਦਾਲਤ
ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਦੀ ਕੀਤੀ ਆਲੋਚਨਾ, ਮਾਮਲੇ ਨੂੰ ‘ਬਹੁਤ ਗੰਭੀਰ’ ਕਰਾਰ ਦਿਤਾ
ਮੁੰਬਈ : 1994 ’ਚ ਹੋਏ ਕਤਲ ਦਾ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫਤਾਰ
ਕਸ਼ਮੀਰਾ ਸਿੰਘ ਵਿਰਕ ਦਾ ਕਥਿਤ ਕਤਲ ਕਰਨ ਤੋਂ ਬਾਅਦ ਫਰਾਰ ਸੀ ਬਿੱਟੂ ਸਿੰਘ ਅਰਜੁਨ ਸਿੰਘ ਉਰਫ਼ ਬਲਵਿੰਦਰ ਸਿੰਘ
ਮਾਨ ਸਰਕਾਰ ਵੱਲੋਂ ਪੁਰਾਣੇ ਕਰਜ਼ੇ 'ਤੇ ਵਿਆਜ ਦਰਾਂ ਵਿਚ ਕਟੌਤੀ ਕਰਵਾਕੇ ਹਜ਼ਾਰਾਂ ਕਰੋੜਾਂ ਦੀ ਬਚਤ - ਹਰਪਾਲ ਚੀਮਾ
ਕਿਹਾ, ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਦੀ ਅਗਵਾਈ ਵਾਲੀਆਂ ਸੂਬਾ ਸਰਕਾਰਾਂ ਵੱਲੋਂ ਲਏ ਗਏ ਕਰਜ਼ਿਆਂ ਦੇ ਵਿਆਜ ਵਜੋਂ ਅਦਾ ਕੀਤੇ ਗਏ 27000 ਕਰੋੜ ਰੁਪਏ
ਕਸ਼ਮੀਰ ਸਿੰਘ ਮੱਲੀ ਨੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
ਪੂਰੀ ਸਮਰਪਣ ਭਾਵਨਾ ਨਾਲ ਨਿਭਾਵਾਂਗਾਂ ਜਿੰਮੇਵਾਰੀ: ਕਸ਼ਮੀਰ ਸਿੰਘ ਮੱਲੀ
ਡਾ. ਬਲਜੀਤ ਕੌਰ ਵੱਲੋਂ ਸਰਕਾਰ ਦੀਆਂ ਸਕੀਮਾਂ ਦਾ ਲਾਭ ਸਬੰਧਤ ਵਰਗ ਦੇ ਲੋਕਾਂ ਨੂੰ ਸਮੇਂ ਸਿਰ ਪਹੁੰਚਾਉਣ ਦੇ ਨਿਰਦੇਸ਼
ਸਮਾਜਿਕ ਨਿਆਂ,ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂਵਿਭਾਗ ਦੀ ਕਾਰਗੁਜਾਰੀ ਸਬੰਧੀ ਮੁੱਖ ਦਫਤਰ ਅਤੇ ਖੇਤਰੀ ਅਧਿਕਾਰੀਆਂ ਨਾਲ ਰੀਵੀਊ ਮੀਟਿੰਗ
ਪੰਜਾਬ ਸਰਕਾਰ ਭਲਕੇ ਉੱਤਰੀ ਜ਼ੋਨਲ ਕੌਂਸਲ ਦੀ 31ਵੀਂ ਮੀਟਿੰਗ ਦੀ ਮੇਜ਼ਬਾਨੀ ਕਰਨ ਲਈ ਪੂਰੀ ਤਰ੍ਹਾਂ ਤਿਆਰ
ਮੀਟਿੰਗ ਦੌਰਾਨ ਇਨ੍ਹਾਂ ਸੂਬਿਆਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੀ ਜਾਵੇਗੀ।
ਬਠਿੰਡਾ ਵਿਖੇ ਮਕਾਨ ਦੀ ਛੱਤ ਡਿੱਗਣ ਕਰ ਕੇ 3 ਜੀਆਂ ਦੀ ਮੌਤ
ਸ਼ਿੰਦਰਪਾਲ ਕੌਰ (65) ਉਸ ਘਰ ਵਿਚ ਇਕੱਲੀ ਰਹਿੰਦੀ ਸੀ
ਕੈਨੇਡਾ ਦੇ ਰਖਿਆ ਮੰਤਰੀ ਨੇ ਭਾਰਤ ਦੀ ਕਾਰਵਾਈ ’ਤੇ ਚਿੰਤਾ ਪ੍ਰਗਟਾਈ
ਅਸੀਂ ਤਾਂ ਸਿਰਫ਼ ਭਾਰਤ ਤੋਂ ਜਾਂਚ ’ਚ ਸਹਿਯੋਗ ਮੰਗਿਆ ਸੀ : ਬਿਲ ਬਲੇਅਰ
ਟੈਕਸ ਚੋਰਾਂ ਅਤੇ ਨਜਾਇਜ਼ ਸ਼ਰਾਬ ਦੇ ਧੰਦੇ ਨੂੰ ਠੱਲ੍ਹ ਪਾਉਣ ਲਈ ਆਬਕਾਰੀ ਤੇ ਕਰ ਵਿਭਾਗ ਆਧੁਨਿਕ ਤਕਨੀਕਾਂ ਨਾਲ ਲੈਸ - ਹਰਪਾਲ ਚੀਮਾ
ਐਸ.ਆਈ.ਪੀ.ਯੂ. ਅਤੇ ਐਕਸਾਈਜ਼ ਇਨਫੋਰਸਮੈਂਟ ਯੂਨਿਟਾਂ ਲਈ 24 ਵਾਹਨਾਂ ਨੂੰ ਦਿਤੀ ਹਰੀ ਝੰਡੀ