ਖ਼ਬਰਾਂ
ਨਾਗਪੁਰ 'ਚ 4 ਘੰਟਿਆਂ 'ਚ 100 ਮਿਲੀਮੀਟਰ ਮੀਂਹ: ਹੜ੍ਹ ਵਰਗੀ ਸਥਿਤੀ, 500 ਲੋਕਾਂ ਨੂੰ ਸੁਰੱਖਿਅਤ ਕੱਢਿਆ
NDRF ਅਤੇ SDRF ਦੀਆਂ ਟੀਮਾਂ ਵੱਲੋਂ ਬਚਾਅ ਕਾਰਜ ਜਾਰੀ
‘ਰਾਮ ਰਾਜ’ ’ਚ ਸਾਰਿਆਂ ਲਈ ਚੰਗੀ ਅਤੇ ਮੁਫ਼ਤ ਸਿਖਿਆ, ਸਿਹਤ ਸਹੂਲਤਾਂ ਹੋਣੀਆਂ ਚਾਹੀਦੀਆਂ ਹਨ : ਕੇਜਰੀਵਾਲ
ਉਨ੍ਹਾਂ ਕਿਹਾ ਕਿ ਚੰਗੀ ਸਿਖਿਆ ਅਤੇ ਸਿਹਤ ਦੇਖਭਾਲ ਸਹੂਲਤਾਂ ਸਾਰਿਆਂ ਨੂੰ ਉਪਲਬਧ ਹੋਣੀਆਂ ਚਾਹੀਦੀਆਂ ਹਨ ਭਾਵੇਂ ਉਹ ਅਮੀਰ ਹੋਵੇ ਜਾਂ ਗ਼ਰੀਬ
ਇੰਗਲੈਂਡ 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਹੋਈ ਮੌਤ
ਮ੍ਰਿਤਕ ਪਿਛਲੇ 6 ਸਾਲਾਂ ਤੋਂ ਰਹਿ ਸੀ ਵਿਦੇਸ਼
ਹੁਸ਼ਿਆਰਪੁਰ ਦੇ ਰਿਟਾਇਰਡ ਇੰਸਪੈਕਟਰ ਦੇ ਪੁੱਤ ਨੂੰ ਨਸ਼ੀਲੇ ਪਦਾਰਥਾਂ ਸਮੇਤ ਕੀਤਾ ਗ੍ਰਿਫ਼ਤਾਰ
ਪੁਲਿਸ ਨੇ ਮੁਲਜ਼ਮ ਕੋਲੋਂ ਪਿਸਤੌਲ ਵੀ ਕੀਤਾ ਬਰਾਮਦ
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਣਸੀ ਵਿਚ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ
ਸਮਾਰੋਹ ਵਿਚ ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀ ਬੇਨ ਪਟੇਲ ਅਤੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਸ਼ਾਮਲ ਹੋਏ।
ਉਦਯੋਗ ਸੰਸਥਾ ਨੇ ਕਿਸਾਨਾਂ ਦੇ ਫਾਇਦੇ ਲਈ KUKVC ਨਾਲ ਭਾਈਵਾਲੀ ਕੀਤੀ
ਭਾਰਤ ’ਚ ਬਾਜ਼ਾਰਾਂ ਦਾ ਵਿਕਾਸ ਕਰਨਾ, ਜੈਵਿਕ ਖੇਤੀ ਅਤੇ ਕਾਰਬਨ ਕ੍ਰੈਡਿਟ ਦੇ ਏਕੀਕਰਣ ਨਾਲ ਕਿਸਾਨਾਂ ਦੀ ਆਮਦਨ ਹੋਵੇਗੀ ਬਿਹਤਰ
ਤਿੰਨੇ ਰੂਪਾਂ ਦੀ ਕ੍ਰਿਕਟ ਦਰਜਾਬੰਦੀ ਦੇ ਸਿਖਰ ’ਤੇ ਪੁੱਜਾ ਭਾਰਤ
ਕ੍ਰਿਕੇਟ ਇਤਿਹਾਸ ’ਚ ਮੀਲ ਦਾ ਪੱਥਰ ਸਰ ਕਰਨ ਵਾਲੀ ਦੂਜੀ ਟੀਮ ਬਣਿਆ ਭਾਰਤ
ਲੁਧਿਆਣਾ 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਕੁੱਤਿਆਂ ਨੇ ਨੋਚ-ਨੋਚ ਖਾਧਾ ਨਵਜੰਮਿਆ ਬੱਚਾ
ਪੁਲਿਸ ਨੇ ਅਣਪਛਾਤਿਆਂ ਖਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਸ਼ੁਰੂ
ਨਵੀਂ ਸੰਸਦ ਦੀ ਇਮਾਰਤ 'ਚ ਦਮ ਘੁੱਟਦਾ ਹੈ, ਸੱਤਾ ਤਬਦੀਲੀ ਤੋਂ ਬਾਅਦ ਇਸ ਦੀ ਬਿਹਤਰ ਵਰਤੋਂ ਕੀਤੀ ਜਾਵੇਗੀ: ਕਾਂਗਰਸ
ਨਵੇਂ ਸੰਸਦ ਭਵਨ ਵਿਚ ਦੋਵਾਂ ਸਦਨਾਂ ਦੀ ਕਾਰਵਾਈ 19 ਸਤੰਬਰ ਤੋਂ ਪਿਛਲੇ ਵਿਸ਼ੇਸ਼ ਸੈਸ਼ਨ ਵਿੱਚ ਸ਼ੁਰੂ ਹੋਈ ਸੀ।
ਕੈਨੇਡਾ ਦੇ ਪ੍ਰਧਾਨ ਮੰਤਰੀ ਵਲੋਂ ਭਾਰਤ 'ਤੇ ਲਗਾਏ ਗਏ ਇਲਜ਼ਾਮਾਂ ਤੋਂ ਬੇਹਦ ਚਿੰਤਤ: ਐਂਟਨੀ ਬਲਿੰਕਨ
ਵਿਦੇਸ਼ ਮੰਤਰੀ ਨੇ ਪੱਤਰਕਾਰਾਂ ਨੂੰ ਦਸਿਆ ਕਿ ਅਮਰੀਕਾ ਇਸ ਮੁੱਦੇ 'ਤੇ ਭਾਰਤ ਸਰਕਾਰ ਨਾਲ ਸਿੱਧੇ ਸੰਪਰਕ 'ਚ ਹੈ।