ਖ਼ਬਰਾਂ
CM ਭਗਵੰਤ ਮਾਨ ਦੀ ਚਿੱਠੀ ਦਾ ਰਾਜਪਾਲ ਨੇ ਦਿਤਾ ਜਵਾਬ; ਕਿਹਾ, RDF ਦਾ ਮਾਮਲਾ ਸੁਪ੍ਰੀਮ ਕੋਰਟ ਦੇ ਵਿਚਾਰ ਅਧੀਨ
ਸੂਬਾ ਸਰਕਾਰ ਤੋਂ 50,000 ਕਰੋੜ ਰੁਪਏ ਦੇ ਕਰਜ਼ੇ ਦਾ ਵੀ ਮੰਗਿਆ ਹਿਸਾਬ
ਪੰਜਾਬ ਪੁਲਿਸ ਦੀ ਕਾਰਜਕੁਸ਼ਲਤਾ ਵਿਚ ਹੋਰ ਵਾਧਾ ਕਰਨ ਲਈ ਆਰਟੀਫਿਸ਼ਲ ਇੰਟੈਲੀਜੈਂਸ ਦੀ ਸ਼ਮੂਲੀਅਤ ਦਾ ਐਲਾਨ
ਲੋਕਾਂ ਦੇ ਹਿੱਤ ਵਿੱਚ ਪੁਲਿਸ ਨੂੰ ਵਿਗਿਆਨਕ ਲੀਹਾਂ ਉਤੇ ਢਾਲਿਆ ਜਾਵੇਗਾ
ਨਿਊਜ਼ੀਲੈਂਡ ਪੁਲਿਸ ਵਿਚ ਭਰਤੀ ਹੋਇਆ ਪੰਜਾਬੀ ਨੌਜਵਾਨ
ਰਈਆ ਨਾਲ ਸਬੰਧਤ ਹੈ ਨੌਜਵਾਨ ਵਿਕਰਮਜੀਤ ਸਿੰਘ
ਭਾਰਤ-ਕੈਨੇਡਾ ਵਿਵਾਦ ’ਤੇ ਬੋਲੇ MP ਵਿਕਰਮਜੀਤ ਸਿੰਘ ਸਾਹਨੀ, ‘ਦੋ ਗਲਤੀਆਂ ਇਕ ਨੂੰ ਸਹੀ ਨਹੀਂ ਠਹਿਰਾ ਸਕਦੀਆਂ’
ਸਾਹਨੀ ਨੇ ਭਾਰਤ ਸਰਕਾਰ ਨੂੰ ਵੀ ਬੇਨਤੀ ਕੀਤੀ ਕਿ ਦੁਸ਼ਮਣੀ ਨਾਲ ਕਿਸੇ ਦਾ ਵੀ ਭਲਾ ਨਹੀਂ ਹੋ ਸਕਦਾ
ਹੁਣ ਕੈਨੇਡਾ ’ਚ ਕਰਵਾਉ ਬੱਚਿਆਂ ਦੀ ਸਕੂਲਿੰਗ, ਮਾਪੇ ਵੀ ਜਾ ਸਕਣਗੇ ਨਾਲ, ਕੀ ਹੈ ਮਾਈਨਰ ਸਟੱਡੀ ਵੀਜ਼ਾ?
ਬੱਚੇ ਦੇ ਨਾਲ ਵਿਦੇਸ਼ ਪਹੁੰਚ ਕੇ ਮਾਪੇ ਅਪਣਾ ਵੀਜ਼ਾ, ਵਰਕ ਵੀਜ਼ਾ ਵਿਚ ਬਦਲਵਾ ਸਕਦੇ ਹਨ।
ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਰੱਦ ਕੀਤਾ ਚੀਨ ਦੌਰਾ, ਏਸ਼ੀਆਈ ਖੇਡਾਂ ਲਈ ਭਾਰਤੀ ਖਿਡਾਰੀਆਂ ਨੂੰ ਨਹੀਂ ਦਿੱਤੀ ਸੀ ਐਂਟਰੀ
ਤਿੰਨੇ ਭਾਰਤੀ ਖਿਡਾਰੀ ਵੁਸ਼ੂ ਟੀਮ ਨਾਲ ਹਾਂਗਜ਼ੂ ਲਈ ਰਵਾਨਾ ਨਹੀਂ ਹੋ ਸਕੇ।
ਭਾਜਪਾ ਨੇ OBC ਦੇ MPs ਨੂੰ ਸੰਸਦ ਵਿਚ ਮੂਰਤੀ ਬਣਾ ਕੇ ਰੱਖਿਆ ਹੈ: ਰਾਹੁਲ ਗਾਂਧੀ
ਰਾਹੁਲ ਗਾਂਧੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਸਰਕਾਰ ਨੂੰ ਮਹਿਲਾ ਰਾਖਵਾਂਕਰਨ ਬਿੱਲ ਨੂੰ ਤੁਰੰਤ ਲਾਗੂ ਕਰਨਾ ਚਾਹੀਦਾ ਹੈ।
ਜ਼ਮੀਨ ਦੇ ਮਾਮਲੇ ਨੂੰ ਲੈ ਕੇ ਮੋਬਾਇਲ ਟਾਵਰ 'ਤੇ ਚੜ੍ਹੇ ਦੋ ਬਜ਼ੁਰਗ, ਪੁਲਿਸ ਨੂੰ ਪਈ ਬਿਪਤਾ
ਸੂਚਨਾ ਮਿਲਣ 'ਤੇ ਮੌਕੇ '+ਤੇ ਪਹੁੰਚੇ ਪੁਲਿਸ ਮੁਲਾਜ਼ਮ
2999 ਪੁਲਿਸ ਮੁਲਾਜ਼ਮਾਂ ਦੀ ਪਾਸਿੰਗ ਆਊਟ ਪਰੇਡ: CM ਬੋਲੇ - ਹਰ ਸਾਲ ਜਨਵਰੀ-ਫਰਵਰੀ 'ਚ ਹੋਵੇਗੀ ਨਵੀਂ ਭਰਤੀ
ਮਾਰਚ-ਅਪ੍ਰੈਲ 'ਚ ਟੈਸਟ, ਮਈ-ਜੂਨ 'ਚ ਨਤੀਜਾ ਅਤੇ ਦਸੰਬਰ 'ਚ ਨਿਯੁਕਤੀਆਂ
ਉੱਤਰ ਪ੍ਰਦੇਸ਼ : ਭਾਜਪਾ ਸੰਸਦ ਮੈਂਬਰ ਨੇ ਅਪਣੀ ਹੀ ਪਾਰਟੀ ਦੀ ਸਰਕਾਰ ’ਤੇ ਲਾਇਆ ਬੇਇਨਸਾਫ਼ੀ ਦਾ ਦੋਸ਼
ਸੰਜੇ ਗਾਂਧੀ ਹਸਪਤਾਲ ਦਾ ਲਾਇਸੈਂਸ ਮੁਅੱਤਲ ਕਰਨਾ ਬੇਇਨਸਾਫ਼ੀ ਹੈ: ਵਰੁਣ ਗਾਂਧੀ