ਖ਼ਬਰਾਂ
ਕੈਨੇਡਾ ਦੀ ਹਮਾਇਤ ਲਈ ਅੱਗੇ ਆਇਆ ਅਮਰੀਕਾ, ਹਰਦੀਪ ਨਿੱਝਰ ਦੇ ਕਤਲ ਮਾਮਲੇ ਦੀ ਕੀਤੀ ਮੰਗ
ਕਿਹਾ- ਦੋਸ਼ੀਆਂ ਨੂੰ ਦਿਤੀ ਜਾਵੇ ਸਜ਼ਾ
40 ਲੱਖ ਲਗਾ ਕੇ ਅਮਰੀਕਾ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
6 ਮਹੀਨੇ ਪਹਿਲਾਂ ਹੀ ਵਿਦੇਸ਼ ਗਿਆ ਸੀ ਮਾਪਿਆਂ ਦਾ ਇਕਲੌਤਾ ਪੁੱਤ
ਪੰਜਾਬ ਵਿਚ ਵੱਡੀ ਵਾਰਦਾਤ, ਤਲਵਾਰਾਂ ਨਾਲ ਵੱਢਿਆ ਨੌਜਵਾਨ
ਮੁਲਜ਼ਮਾਂ ਨੇ ਆਪਸੀ ਰੰਜ਼ਿਸ ਕਾਰਨ ਵਾਰਦਾਤ ਨੂੰ ਦਿਤਾ ਅੰਜਾਮ
ਮੁਹਾਲੀ 'ਚ ਅੱਜ ਖੇਡਿਆ ਜਾਵੇਗਾ ਭਾਰਤ-ਆਸਟ੍ਰੇਲੀਆ ਵਨਡੇ ਮੈਚ, ਸੁਰੱਖਿਆ ਲਈ ਪੰਜਾਬ ਪੁਲਿਸ ਦੇ 3 ਹਜ਼ਾਰ ਜਵਾਨ ਤਾਇਨਾਤ
10 ਥਾਵਾਂ 'ਤੇ ਕੀਤਾ ਗਿਆ ਪਾਰਕਿੰਗ ਦਾ ਪ੍ਰਬੰਧ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲਾ: ਸ਼ਮਸ਼ੇਰ ਸਿੰਘ 27 ਸਾਲਾਂ ਬਾਅਦ ਰਿਹਾਅ
ਅਗਸਤ 2007 ਵਿਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਪਟਿਆਲਾ ਵਾਸੀ ਸ਼ਮਸ਼ੇਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ।
PSEB ਵਲੋਂ 5ਵੀਂ ਅਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਤੋਂ ਸਰਟੀਫਿਕੇਟ ਅਤੇ ਰਜਿਸਟ੍ਰੇਸ਼ਨ ਦੇ ਨਾਂ 'ਤੇ ਵਸੂਲੇ ਜਾ ਰਹੇ ਪੈਸੇ
ਜਦਕਿ ਰਾਈਟ-ਟੂ -ਐਜੂਕੇਸ਼ਨ 2009 ਤਹਿਤ 5ਵੀਂ-8ਵੀਂ ਜਮਾਤ ਦੇ ਵਿਦਿਆਰਥੀਆਂ ਤੋਂ ਕਿਸੇ ਕਿਸਮ ਦੀ ਨਹੀਂ ਲਈ ਜਾ ਸਕਦੀ ਕੋਈ ਫੀਸ
ਵੀਜ਼ਾ ਪਾਬੰਦੀ ਤੋਂ ਬਾਅਦ ਜਸਟਿਨ ਟਰੂਡੋ ਦਾ ਬਿਆਨ, ''ਭਾਰਤ ਇਲਜ਼ਾਮਾਂ ਨੂੰ ਗੰਭੀਰਤਾ ਨਾਲ ਲਵੇ''
- ਅਸੀਂ ਭਾਰਤ ਨੂੰ ਸਹਿਯੋਗ ਕਰਨ ਲਈ ਕਿਹਾ
ਢਿੱਲੋਂ-ਬ੍ਰਦਰਜ਼ ਖੁਦਕੁਸ਼ੀ ਮਾਮਲਾ: SHO ਨਵਦੀਪ ਸਿੰਘ, ASI ਬਲਵਿੰਦਰ ਅਤੇ ਕਾਂਸਟੇਬਲ ਜਗਜੀਤ ਦੀ ਜ਼ਮਾਨਤ ਅਰਜ਼ੀ ਰੱਦ
ਹੁਣ ਅਗਾਊਂ ਜ਼ਮਾਨਤ ਲਈ ਤਿੰਨਾਂ ਕੋਲ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਹੀ ਵਿਕਲਪ ਹੈ
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸੂਬੇ ਭਰ ’ਚ ਲਿੰਗ ਨਿਰਧਾਰਨ ਕਰਨ ਵਾਲੇ ਤਿੰਨ ਗੈਰ-ਕਾਨੂੰਨੀ ਰੈਕੇਟਾਂ ਦਾ ਕੀਤਾ ਪਰਦਾਫਾਸ਼
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਰਾਜ ਵਿੱਚ ਭਰੂਣ ਹੱਤਿਆ ਦੇ ਖਾਤਮੇ ਲਈ ਵਚਨਬੱਧ
CM ਨੇ ਅਨੰਤਨਾਗ 'ਚ ਸ਼ਹੀਦ ਹੋਏ ਦੋ ਬਹਾਦਰ ਜਵਾਨਾਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪੇ
ਕਿਹਾ, ਪੂਰਾ ਦੇਸ ਇਨ੍ਹਾਂ ਸ਼ਹੀਦਾਂ ਦੀ ਬੇਮਿਸਾਲ ਕੁਰਬਾਨੀ ਦਾ ਸਦਾ ਰਿਣੀ ਰਹੇਗਾ