ਖ਼ਬਰਾਂ
CM ਨੇ ਅਨੰਤਨਾਗ 'ਚ ਸ਼ਹੀਦ ਹੋਏ ਦੋ ਬਹਾਦਰ ਜਵਾਨਾਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪੇ
ਕਿਹਾ, ਪੂਰਾ ਦੇਸ ਇਨ੍ਹਾਂ ਸ਼ਹੀਦਾਂ ਦੀ ਬੇਮਿਸਾਲ ਕੁਰਬਾਨੀ ਦਾ ਸਦਾ ਰਿਣੀ ਰਹੇਗਾ
ਵਿਜੀਲੈਂਸ ਨੇ ਡਾਕਟਰ ਤੋਂ 1 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਪੱਤਰਕਾਰ ਨਿਰਭੈ ਸਿੰਘ ਨੂੰ ਕੀਤਾ ਗ੍ਰਿਫ਼ਤਾਰ
ਦੋਸ਼ੀ ਦੇ ਦੋ ਫਰਾਰ ਸਾਥੀਆਂ ਨੂੰ ਕਾਬੂ ਕਰਨ ਲਈ ਯਤਨ ਜਾਰੀ
"ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ'' ਦੇ ਅਵਸਰ ‘ਤੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ
ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ ਵੱਲੋਂ ਗੱਤਕੇ ਨੂੰ ਵਿਸ਼ਵ ਭਰ ਵਿੱਚ ਅੱਗੇ ਵਧਾਉਣ ਦਾ ਅਹਿਦ
ਇਹ ਮੀਟਿੰਗ ਕੌਂਸਲ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ, ਸਟੇਟ ਐਵਾਰਡੀ, ਦੀ ਪ੍ਰਧਾਨਗੀ ਹੇਠ ਹੋਈ
ਗੂਗਲ ਮੈਪ Follow ਕਰਦੇ ਸਮੇਂ ਟੁੱਟੇ ਪੁਲ ਤੋਂ ਡਿੱਗਿਆ ਨੌਜਵਾਨ, ਮੌਤ, ਪਰਿਵਾਰ ਨੇ ਕੰਪਨੀ 'ਤੇ ਕੀਤਾ ਮੁਕੱਦਮਾ
ਇਹ ਹਾਦਸਾ ਪਿਛਲੇ ਸਾਲ ਸਤੰਬਰ ਮਹੀਨੇ ਦਾ ਮਾਮਲਾ ਹੈ
ਪੰਜਾਬ ਪੁਲਿਸ ਨੇ ਗੈਂਗਸਟਰਾਂ ’ਤੇ ਕੱਸਿਆ ਸ਼ਿਕੰਜਾ, ਸੂਬੇ ਭਰ ’ਚ 1159 ਥਾਵਾਂ ’ਤੇ ਕੀਤੀ ਛਾਪੇਮਾਰੀ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
ਈਰਾਨ ਸੰਸਦ ਨੇ 'ਹਿਜਾਬ ਕਾਨੂੰਨ' ਕੀਤਾ ਪਾਸ, ਡਰੈੱਸ ਕੋਡ ਦੀ ਪਾਲਣਾ ਨਾ ਕਰਨ 'ਤੇ ਹੋਵੇਗੀ 10 ਸਾਲ ਦੀ ਸਜ਼ਾ
ਸੰਸਦ ਦੇ 290 ਮੈਂਬਰਾਂ ਵਿਚੋਂ 152 ਨੇ ਬਿੱਲ ਦੇ ਹੱਕ ਵਿਚ ਵੋਟ ਪਾਈ
MP ਰਵਨੀਤ ਬਿੱਟੂ ਨੇ PM ਮੋਦੀ ਨੂੰ ਲਿਖੀ ਚਿੱਠੀ, ਕੈਨੇਡਾ 'ਚ ਭਾਰਤੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਕਰਨ ਦੀ ਕੀਤੀ ਅਪੀਲ
ਕੈਨੇਡਾ ਵਿਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਵੀ ਯਕੀਨੀ ਬਣਾਇਆ ਜਾਵੇ - MP ਰਵਨੀਤ ਬਿੱਟੂ
ਪਾਵਰਕਾਮ ਦੇ ਲਾਈਨਮੈਨ ਨੂੰ ਬਿਜਲੀ ਕੁਨੈਕਸ਼ਨ ਬਹਾਲ ਕਰਨ ਬਦਲੇ 35,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਪੀ.ਐਸ.ਪੀ.ਸੀ.ਐਲ. ਦਫਤਰ ਗੋਨਿਆਣਾ, ਬਠਿੰਡਾ ਵਿਖੇ ਤਾਇਨਾਤ ਸੀ ਲਾਈਨਮੈਨ ਰਣਜੀਤ ਕੁਮਾਰ
ਮੁੱਖ ਮੰਤਰੀ ਵੱਲੋਂ ਲੋਕਾਂ ਨਾਲ ਸਿੱਧਾ ਰਾਬਤਾ ਵਧਾਉਣ ਲਈ ਨਵੇਂ ਵਟਸਐਪ ਚੈਨਲ ਦੀ ਸ਼ੁਰੂਆਤ
ਵਟਸਐਪ ਚੈਨਲ ਦੇ ਲਿੰਕ https://whatsapp.com/channel/0029va42i695fm5iifathj0q ਉਤੇ ਸੰਪਰਕ ਕਰ ਸਕਦੇ ਨੇ ਲੋਕ