ਖ਼ਬਰਾਂ
ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਸਮੇਤ 12 ਖ਼ਿਲਾਫ਼ FIR: ਵਿਦਿਆਰਥੀਆਂ ਨੇ ਲਾਏ ਕੁੱਟਮਾਰ ਦੇ ਦੋਸ਼
ਕਾਲਜ ਦੀ ਮਾਨਤਾ ਨੂੰ ਲੈ ਕੇ ਚੱਲ ਰਿਹਾ ਵਿਵਾਦ
SGGS ਕਾਲਜ ਨੇ ਜਲਵਾਯੂ ਤਬਦੀਲੀ ਅੰਬੈਸਡਰ ਪ੍ਰੋਗਰਾਮ ਦਾ ਕੀਤਾ ਆਯੋਜਨ
ਇਹ ਪ੍ਰੋਗਰਾਮ ਭਾਰਤ ਸਰਕਾਰ ਦੇ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਦੁਆਰਾ ਸਪਾਂਸਰ ਕੀਤਾ ਗਿਆ ਸੀ।
ਖੇਡਾਂ ਵਤਨ ਪੰਜਾਬ ਦੀਆਂ-2: 25 ਖੇਡਾਂ ਦੇ ਜ਼ਿਲਾ ਪੱਧਰੀ ਮੁਕਾਬਲੇ 26 ਸਤੰਬਰ ਤੋਂ ਹੋਣਗੇ ਸ਼ੁਰੂ, ਪ੍ਰਬੰਧ ਮੁਕੰਮਲ
8 ਖੇਡਾਂ ਦੇ ਬਲਾਕ ਪੱਧਰੀ ਮੁਕਾਬਲਿਆਂ ਵਿੱਚ 2 ਲੱਖ ਦੇ ਕਰੀਬ ਖਿਡਾਰੀਆਂ ਨੇ ਹਿੱਸਾ ਲਿਆ
ਪੰਜਾਬ ਸਰਕਾਰ ਨੇ ਸਿਹਤ ਸੇਵਾਵਾਂ ਦੇ ਖੇਤਰ ’ਚ ਨਵੇਂ ਮੀਲ ਪੱਥਰ ਕੀਤੇ ਸਥਾਪਿਤ: ਸਥਾਨਕ ਸਰਕਾਰਾਂ ਮੰਤਰੀ
ਕਿਹਾ 664 ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 51 ਲੱਖ ਤੋਂ ਵੱਧ ਲੋਕਾਂ ਨੇ ਲਈਆਂ ਸਿਹਤ ਸਹੂਲਤਾਂ
ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ’ਚ ਚੋਣਾਂ ਲਈ ਰਣਨੀਤੀ ’ਤੇ ਵਿਚਾਰ ਵਟਾਂਦਰਾ
ਦੇਸ਼ ਗੰਭੀਰ ਅੰਦਰੂਨੀ ਚੁਨੌਤੀਆਂ ’ਚ ਘਿਰਿਆ ਹੋਇਆ ਹੈ ਅਤੇ ਭਾਜਪਾ ਬਲਦੀ ’ਚ ਤੇਲ ਪਾਉਣ ਦਾ ਕੰਮ ਕਰ ਰਹੀ ਹੈ : ਖੜਗੇ
ਪੰਜਾਬ ਦੇ ਐਡਵੋਕੇਟ ਜਨਰਲ ਵਲੋਂ ਏ.ਜੀ.ਸੀ.ਐਮ.ਐਸ. ਲਾਂਚ
ਨਵੀਂ ਪ੍ਰਣਾਲੀ ਪੰਜਾਬ ਕਾਨੂੰਨੀ ਭਾਈਚਾਰਿਆਂ ਵਿਚਕਾਰ ਮਜ਼ਬੂਤ ਸਹਿਯੋਗ ਦੇ ਮਾਹੌਲ ਨੂੰ ਕਰੇਗੀ ਉਤਸ਼ਾਹਤ
‘ਇੰਡੀਆ’ ਗਠਜੋੜ ਨੂੰ ਜਨਤਾ ਕਦੇ ਵੀ ਸਵੀਕਾਰ ਨਹੀਂ ਕਰੇਗੀ: ਅਨੁਰਾਗ ਠਾਕੁਰ
ਉਨ੍ਹਾਂ ਵਿਰੋਧੀ ਗਠਜੋੜ ਨੂੰ ਬੇਹੱਦ ਮੌਕਾਪ੍ਰਸਤ ਅਤੇ ਲੋਕ ਵਿਰੋਧੀ ਤਾਕਤਾਂ ਦਾ ਮੋਰਚਾ ਦਸਿਆ।
ਜੇ ਹਿੰਮਤ ਹੈ ਤਾਂ ਭਾਜਪਾ ਦੇਸ਼ ਦਾ ਨਾਂ ਬਦਲ ਕੇ ਵਿਖਾਏ : ਕੇਜਰੀਵਾਲ
ਕਿਹਾ, ਜਿਸ ਸਮੇਂ ਅਨੰਤਨਾਗ ’ਚ ਫੌਜ ਦੇ ਤਿੰਨ ਅਧਿਕਾਰੀਆਂ ਦੀ ਸ਼ਹਾਦਤ ਦੀ ਦੁਖਦ ਖਬਰ ਆ ਰਹੀ ਸੀ, ਉਸ ਸਮੇਂ ਦਿੱਲੀ ’ਚ ਭਾਜਪਾ ਦੇ ਮੁੱਖ ਦਫਤਰ ’ਚ ਜਸ਼ਨ ਮਨਾਏ ਜਾ ਰਹੇ ਸਨ
ਛੱਤੀਸਗੜ੍ਹ ਦਾ ਪੈਸਾ ਸਿਆਸੀ ਪਾਰਟੀਆਂ ਨੇ ਲੁੱਟਿਆ, ਸਰਕਾਰੀ ਖਜ਼ਾਨਾ ਖਾਲੀ ਕਰ ਦਿਤਾ- ਮੁੱਖ ਮੰਤਰੀ ਭਗਵੰਤ ਮਾਨ
ਮੁੱਖ ਮੰਤਰੀ ਮਾਨ ਨੇ PM ਮੋਦੀ 'ਤੇ ਹਮਲਾ ਬੋਲਿਆ, ਕਿਹਾ- ਮੋਦੀ ਨੇ ਸਿਰਫ ਬਿਆਨਬਾਜ਼ੀ ਕੀਤੀ ਅਤੇ ਦੇਸ਼ ਦੀ ਜਨਤਾ ਨਾਲ ਝੂਠ ਬੋਲਿਆ
ਪ੍ਰਨੀਤ ਕੌਰ ਨੇ ਪਟਿਆਲਾ ਦੇ ਲੋਕਾਂ ਨੂੰ ਕੇਂਦਰ ਦੀ ਪ੍ਰਧਾਨ ਮੰਤਰੀ ਸਵਨਿਧੀ ਯੋਜਨਾ ਦਾ ਲਾਭ ਉਠਾਉਣ ਦੀ ਕੀਤੀ ਅਪੀਲ
ਵਿਸ਼ੇਸ਼ ਮਾਈਕਰੋ ਲੋਨ ਸਕੀਮ ਤਹਿਤ ਸਟਰੀਟ ਵਿਕਰੇਤਾ 50 ਹਜ਼ਾਰ ਰੁਪਏ ਤੱਕ ਦਾ ਲੈ ਸਕਦੇ ਹਨ ਕਰਜ਼ਾ : ਸੰਸਦ ਮੈਂਬਰ ਪ੍ਰਨੀਤ ਕੌਰ