ਖ਼ਬਰਾਂ
ਲੀਬੀਆ ’ਚ ਆਏ ਭਿਆਨਕ ਹੜ੍ਹਾਂ ਕਾਰਨ 10,000 ਤੋਂ ਵੱਧ ਮੌਤਾਂ, 20,000 ਤੋਂ ਵੱਧ ਲਾਪਤਾ
ਮੌਤਾਂ ਦੀ ਗਿਣਤੀ ਵਧਣ ਦਾ ਵੀ ਪੂਰਾ ਖ਼ਦਸ਼ਾ ਹੈ।
ਬਾਸਮਤੀ ਦੀ ਬਰਾਮਦ ’ਤੇ ਲਾਈਆਂ ਪਾਬੰਦੀਆਂ ਤੁਰੰਤ ਵਾਪਸ ਲਈਆਂ ਜਾਣ-ਮੁੱਖ ਮੰਤਰੀ ਨੇ ਕੇਂਦਰ ਸਰਕਾਰ ਪਾਸੋਂ ਕੀਤੀ ਮੰਗ
ਕੇਂਦਰ ਦੇ ਫੈਸਲੇ ਨੂੰ ਆਪਹੁਦਰਾ, ਕਿਸਾਨ ਵਿਰੋਧੀ ਦੇ ਨਿਰਾਸ਼ਾ ਕਰਨ ਵਾਲਾ ਕਦਮ ਦੱਸਿਆ
ਇੰਡੀਆ ਗਠਜੋੜ ਵਲੋਂ 14 ਨਿਊਜ਼ ਐਂਕਰਾਂ ਦੇ ਬਾਈਕਾਟ ’ਤੇ ਬੋਲੇ ਭਾਜਪਾ MP ਸੁਬਰਾਮਨੀਅਮ ਸਵਾਮੀ
ਜਿਨ੍ਹਾਂ ਪੱਤਰਕਾਰਾਂ ਦੇ ਨਾਂਅ ਸੂਚੀ ਵਿਚ ਸ਼ਾਮਲ ਹਨ, ਉਹ ਵਿਰੋਧੀ ਪਾਰਟੀਆਂ ਦੇ ਗਠਜੋੜ ਦੇ ਇਸ ਫੈਸਲੇ 'ਤੇ ਤਿੱਖੀ ਪ੍ਰਤੀਕਿਰਿਆ ਦੇ ਰਹੇ ਹਨ।
BSF ਅਤੇ SSOC ਫਾਜ਼ਿਲਕਾ ਨੇ 1.710 ਕਿਲੋਗ੍ਰਾਮ ਹੈਰੋਇਨ ਕੀਤੀ ਬਰਾਮਦ
ਐਸਐਸਓਸੀ ਫਾਜ਼ਿਲਕਾ ਵਿਖੇ ਐਫਆਈਆਰ ਵੀ ਦਰਜ ਕੀਤੀ ਗਈ ਹੈ।
ਕਾਂਗਰਸ ਦੀ ਨਵੀਂ ਵਰਕਿੰਗ ਕਮੇਟੀ ਦੀ ਪਹਿਲੀ ਬੈਠਕ ਸਨਿਚਰਵਾਰ ਨੂੰ ਹੈਦਰਾਬਾਦ ’ਚ
ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਦੀ ਰਣਨੀਤੀ ’ਤੇ ਹੋਵੇਗਾ ਜ਼ੋਰ
ਅਮਰੀਕੀ ਰਾਸ਼ਟਰੀ ਜੋ ਬਿਡੇਨ ਦੀਆਂ ਵਦੀਆਂ ਮੁਸ਼ਕਿਲਾਂ, ਮੁੰਡਾ ਹੰਟਰ ਹਥਿਆਰ ਮਾਮਲੇ 'ਚ ਦੋਸ਼ੀ ਕਰਾਰ
ਹੋ ਸਕਦੀ ਹੈ 10 ਸਾਲ ਦੀ ਸਜ਼ਾ!
1984 ਸਿੱਖ ਨਸਲਕੁਸ਼ੀ ਮਾਮਲਾ: ਰਾਊਜ਼ ਐਵੇਨਿਊ ਕੋਰਟ 'ਚ ਸੱਜਣ ਕੁਮਾਰ 'ਤੇ ਫ਼ੈਸਲਾ ਟਲਿਆ
20 ਸਤੰਬਰ ਨੂੰ ਸੁਣਾਇਆ ਜਾਵੇਗਾ ਫ਼ੈਸਲਾ
PPP ਦੀ ਮਹਿਲਾ ਨੇਤਾ ਨੇ ਪਾਕਿਸਤਾਨ ਦੇ ਪਹਿਲੇ ਸਿੱਖ ਪੱਤਰਕਾਰ ਨੂੰ ਭੇਜਿਆ 10 ਅਰਬ ਦਾ ਮਾਣਹਾਨੀ ਨੋਟਿਸ
ਪੀ. ਪੀ. ਪੀ. ਆਗੂਆਂ ਨੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਹੁਣ ਹਰ ਮੀਡੀਆ ਹਾਊਸ ਦੇ ਦਰਵਾਜ਼ੇ ਉਸ ਦੇ ਲਈ ਬੰਦ ਹੋ ਗਏ ਹਨ
ਜੀ.ਐੱਸ.ਟੀ. ਅਪੀਲੀ ਟ੍ਰਿਬਿਊਨਲ ਦੀਆਂ 31 ਸੂਬਾ-ਪੱਧਰੀ ਬੈਂਚਾਂ ਨੋਟੀਫ਼ਾਈ ਕੀਤੀਆਂ ਗਈਆਂ
ਕਾਰੋਬਾਰਾਂ ਨਾਲ ਜੁੜੇ ਵਿਵਾਦਾਂ ਦਾ ਤੇਜ਼ੀ ਨਾਲ ਨਿਪਟਾਰਾ ਸੰਭਵ ਹੋ ਸਕੇਗਾ
ਟਿਊਬਵੈੱਲ ਮੋਟਰ ਤੋਂ ਕਰੰਟ ਲੱਗਣ ਕਾਰਨ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
ਹਰਪ੍ਰੀਤ ਸਿੰਘ ਦੇ ਮਾਤਾ ਸੁਖਵਿੰਦਰ ਕੌਰ ਅਤੇ ਪੂਰੇ ਪ੍ਰਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।